ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਨਹੀਂ ਕਾਂਗਰਸ, CM ਮਾਨ ਦਾ ਵਿਰੋਧੀਆਂ ‘ਤੇ ਨਿਸ਼ਾਨਾ
CM Bhagwant Singh Mann on Congress: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਵਿਰਧੀ ਧਿਰ ਗੰਭੀਰ ਨਹੀਂ ਹੈ। ਇਹ ਸਿਰਫ ਕੁਰਸੀ ਨੂੰ ਲੈ ਕੇ ਹੀ ਗੰਭੀਰ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਵਿਰਧੀ ਧਿਰ ਗੰਭੀਰ ਨਹੀਂ ਹੈ। ਇਹ ਸਿਰਫ ਕੁਰਸੀ ਨੂੰ ਲੈ ਕੇ ਹੀ ਗੰਭੀਰ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਕਾਟੋ-ਕਲੇਸ਼ ਮੁਕਣ ਵਿੱਚ ਨਹੀਂ ਆਉਂਦਾ ਹੈ। ਇਸ ਦੌਰਾਨ ਸੀਐਮ ਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਇਨ੍ਹਾਂ ਦੇ ਮੰਤਰੀ ਮਹਿਕਮੇ ਨਹੀਂ ਸੰਭਾਲ ਸਕਦੇ ਸੀ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਚੰਡੀਗੜ੍ਹ ਤੋਂ LIVE ….. पंजाब विधानसभा के बजट सत्र के दौरान चंडीगढ़ से LIVE https://t.co/kIPEqbKkPE
— Bhagwant Mann (@BhagwantMann) March 11, 2026
ਖ਼ਬਰ ਅਪਡੇਟ ਹੋ ਰਹੀ ਹੈ…
ਇਹ ਵੀ ਪੜ੍ਹੋ
Follow Us


