AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Mann on Drone: ਇੱਧਰੋਂ ਵੀ ਨਸ਼ਾ ਲੈਣ ਪਾਕਿਸਤਾਨ ਜਾਂਦੇ ਹਨ ਡਰੋਨ, ਸੀਐੱਮ ਮਾਨ ਦਾ ਵੱਡਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਧਰੋਂ ਵੀ ਡਰੋਨ ਪਾਕਿਸਤਾਨ ਵੱਲ ਜਾਂਦੇ ਹਨ ਅਤੇ ਨਸ਼ਾ ਲੈ ਕੇ ਭਾਰਤ ਆਉਂਦੇ ਹਨ।

CM Mann on Drone: ਇੱਧਰੋਂ ਵੀ ਨਸ਼ਾ ਲੈਣ ਪਾਕਿਸਤਾਨ ਜਾਂਦੇ ਹਨ ਡਰੋਨ, ਸੀਐੱਮ ਮਾਨ ਦਾ ਵੱਡਾ ਦਾਅਵਾ
abhishek-thakur
| Updated On: 31 Jul 2023 00:02 AM IST
Share
ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਰੋਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਧਰੋਂ ਵੀ ਡਰੋਨ ਪਾਕਿਸਤਾਨ ਵੱਲ ਜਾਂਦੇ ਹਨ। ਸੀਐੱਮ ਮਾਨ ਨੇ ਕਿਹਾ ਕਿ ਡਰੋਨ ਪਾਕਿਸਤਾਨ (Pakistan) ਤੋਂ ਨਸ਼ਾ ਲੈਣ ਜਾਂਦੇ ਹਨ ਅਤੇ ਭਰ ਕੇ ਨਸ਼ਾ ਲੈ ਕੇ ਭਾਰਤ ਆਉਂਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਡਰੋਨਾਂ ਦੀ ਰਜ਼ਿਸਟ੍ਰੇਸ਼ਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਕਿ ਡਰੋਨਾਂ ਦੀ ਰਜ਼ਿਸਟ੍ਰੇਸ਼ਨ ਨਾਲ ਮਾਲਕਾਂ ਦਾ ਪਤਾ ਚੱਲੇਗਾ।

ਡਰੋਨ ਦੀ ਰਜ਼ਿਸਟ੍ਰੇਸ਼ਨ ਦੀ ਲੋੜ, CM ਨੇ ਮੁੜ ਦਿੱਤਾ ਜ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਮੰਗ ਨੂੰ ਮੁੜ ਦੁਹਰਾਇਆ ਹੈ। ਉਨ੍ਹਾਂ ਨੇ ਕੇਂਦਰ ਤੋਂ ਮੰਗ ਰੱਖੀ ਸੀ ਕਿ ਡਰੋਨਾਂ ਦੀ ਰਜ਼ਿਸਟ੍ਰੇਸ਼ਨ ਵੀ ਲਾਜ਼ਮੀ ਕੀਤੀ ਜਾਵੇ। ਸੀਐੱਮ ਮਾਨ ਨੇ ਕਿਹਾ ਕਿ ਬਹੁਤ ਸਾਰੇ ਡਰੋਨ ਇੱਧਰੋ ਜਾਂਦੇ ਹਨ ਅਤੇ ਉਧਰੋਂ ਆ ਜਾਂਦਾ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਧਰ ਦੇ ਡਰੋਨਾਂ ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਡਰੋਨਾਂ ਨੂੰ ਲੈ ਕੇ ਇੱਕ ਪੱਤਰ ਲਿਖਿਆ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਵਾਹਨਾਂ ਦੀ ਤਰ੍ਹਾਂ ਡਰੋਨਾਂ (Drones) ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ। ਕਿਉਂਕਿ ਕਿ ਅੱਜ ਕੱਲ੍ਹ ਡਰੋਨ ਹਰ ਜਗ੍ਹਾਂ ਵਰਤਿਆ ਜਾਂਦਾ ਹੈ।

ਨਸ਼ਾ ਮੁਕਤ ਭਾਰਤ ਅਭਿਆਨ ਬਾਰੇ PM ਬੋਲੇ

VADA ਯਾਨੀ Victory Against Drugs Abuse। ਪੰਜਾਬ ਵਿੱਚ ਕਈ ਸਪੋਰਟਸ ਗਰੁੱਪ ਵੀ ਬਣਾਏ ਗਏ ਹਨ, ਜੋ ਫਿਟਨੈਸ ਅਤੇ ਨਸ਼ਾ ਮੁਕਤੀ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨੌਜਵਾਨਾਂ ਦੀ ਵੱਧ ਰਹੀ ਭਾਗੀਦਾਰੀ ਬਹੁਤ ਉਤਸ਼ਾਹਜਨਕ ਹੈ। ਇਨ੍ਹਾਂ ਯਤਨਾਂ ਨਾਲ ਭਾਰਤ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਬਲ ਮਿਲਦਾ ਹੈ। ਜੇਕਰ ਅਸੀਂ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੋਵੇਗਾ। ਇਸੇ ਸੋਚ ਨਾਲ 15 ਅਗਸਤ 2020 ਨੂੰ ‘ਨਸ਼ਾ ਮੁਕਤ ਭਾਰਤ ਅਭਿਆਨ’ ਸ਼ੁਰੂ ਕੀਤਾ ਗਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...