ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਬੀਰ ਸਿੰਘ ਬਾਦਲ ਦੇ ‘ਪਾਗਲ’ ਕਹਿਣ ‘ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਠੋਕਵਾਂ ਜਵਾਬ

Punjab CM Bhagwant Mann Statement: ਸੁਖਬੀਰ ਬਾਦਲ ਵੱਲੋਂ ਵਰਤੇ ਪਾਗਲ ਜਿਹਾ ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।

ਸੁਖਬੀਰ ਸਿੰਘ ਬਾਦਲ ਦੇ ‘ਪਾਗਲ’ ਕਹਿਣ ‘ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਠੋਕਵਾਂ ਜਵਾਬ
Follow Us
abhishek-thakur
| Updated On: 15 Jun 2023 12:38 PM

Punjab News: ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ ਪਾਗਲ ਜਿਹਾ ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।

CM ਭਗਵੰਤ ਮਾਨ ਨੇ ਟਵੀਟ ਕਰ ਸਾਧਿਆ ਨਿਸ਼ਾਨਾ

ਸੁਖਬੀਰ ਸਿੰਘ ਬਾਦਲ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann) ਨੇ ਟਵੀਟ ਕਰਕੇ ਲਿਖਿਆ ਹੈ ਕਿ ਇਹ ਪਾਗਲ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ ਹੈ।

ਕਿਸ ਗੱਲ ਨੂੰ ਲੈ ਕੇ ਹੋਈ ਭਗਵੰਤ ਮਾਨ ਤੇ ਸੁਖਬੀਰ ਸਿੰਘ ਬਾਦਲ ਤਕਰਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸੁਖਬੀਰ ਬਾਦਲ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਜਦੋਂ ਦਾ ਪੰਜਾਬ ਬਣਿਆ ਹੈ ਪੰਜਾਬ ਵਿੱਚ ਚਾਰ ਮੁੱਖ ਮੰਤਰੀ ਬਣੇ ਹਨ, ਤਿੰਨ ਹੀ ਸਮਝ ਲਓ। ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਹਨ।

ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ, ਕੈਪਟਨ ਅਮਰਿੰਦਰ ਸਿੰਘ (Captain Amarinder Singh) 10 ਸਾਲ ਮੁੱਖ ਮੰਤਰੀ ਬਣਿਆ ਅਤੇ ਬੇਅੰਤ ਸਿਘ 10 ਸਾਲ ਮੁੱਖ ਮੰਤਰੀ ਬਣਿਆ ਹੈ ਅਤੇ ਹੁਣ ਇੱਕ ਬਣਿਆ ਹੈ, ਇਸ ਨੂੰ ਇਕ ਸਾਲ ਹੋਇਆ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...