AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੀਐੱਮ ਨੇ 225 MLD ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ, 650 ਕਰੋੜ ਦਾ ਹੈ ਪ੍ਰਾਜੈਕੇਟ

ਭਗਵੰਤ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਵਿੱਚ ਵੀ ਬੁੱਢੇ ਨਾਲੇ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਬੁੱਢਾ ਨਾਲਾ ਸਤਲੁਜ ਨੂੰ ਕਾਲਾ ਕਰ ਰਿਹਾ ਹੈ। ਇਹ ਪਾਣੀ ਫਾਜ਼ਿਲਕਾ ਤੱਕ ਜਾਂਦਾ ਹੈ, ਜਿੱਥੇ ਹਾਲਤ ਬਹੁਤ ਖਰਾਬ ਹਨ।

ਸੀਐੱਮ ਨੇ 225 MLD ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ, 650 ਕਰੋੜ ਦਾ ਹੈ ਪ੍ਰਾਜੈਕੇਟ
kusum-chopra
| Updated On: 20 Feb 2023 19:11 PM IST
Share
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀ ਸੋਮਵਾਰ ਨੂੰ ਲੁਧਿਆਣਾ ਪਹੁੰਚੇ। ਉਨ੍ਹਾਂ ਜਮਾਲਪੁਰ ਵਿਖੇ 225 ਐਮਐਲਡੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕੀਤਾ। ਸੀਐਮ ਭਗਵੰਤ ਮਾਨ (Chief Minister Bhagwant Maan) ਨੇ ਕਿਹਾ ਕਿ ਹਵਾ, ਜ਼ਮੀਨ ਅਤੇ ਪਾਣੀ ਤਿੰਨਾਂ ਨੂੰ ਸਾਫ਼ ਰੱਖਣਾ ਸਾਡਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਹ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਹੈ ਕਿ ਇਸ ਪਲਾਂਟ ਦਾ ਕਈ ਵਾਰ ਉਦਘਾਟਨ ਕੀਤਾ ਗਿਆ, ਪਰ ਕੰਮ ਨਹੀਂ ਹੋਇਆ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸਿਹਤ ਬਾਰੇ ਬਿਲਕੁਲ ਵੀ ਨਹੀਂ ਸੋਚਿਆ, ਜਿਸ ਕਾਰਨ ਇਲਾਕੇ ਦੇ ਲੋਕ ਕਾਲਾ ਪਾਣੀ ਪੀਣ ਲਈ ਮਜਬੂਰ ਹਨ। ਭਗਵੰਤ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਵਿੱਚ ਵੀ ਬੁੱਢੇ ਨਾਲੇ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਬੁੱਢਾ ਨਾਲਾ (Budha Naala) ਸਤਲੁਜ ਨੂੰ ਕਾਲਾ ਕਰ ਰਿਹਾ ਹੈ। ਇਹ ਪਾਣੀ ਫਾਜ਼ਿਲਕਾ ਤੱਕ ਜਾਂਦਾ ਹੈ, ਜਿੱਥੇ ਹਾਲਤ ਬਹੁਤ ਖਰਾਬ ਹੈ। ਸੀਐਮ ਨੇ ਕਿਹਾ ਕਿ ਫਾਜ਼ਿਲਕਾ ਦੇ ਪਿੰਡਾਂ ਦੀਆਂ ਟੂਟੀਆਂ ਵਿੱਚ ਪਾਣੀ ਕਾਲਾ ਆਉਂਦਾ ਹੈ। ਜਿਸ ਕਾਰਨ 5 ਤੋਂ 6 ਸਾਲ ਦੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ। ਕਿਉਂਕਿ ਉਥੋਂ ਦਾ ਪਾਣੀ ਪੂਰੀ ਤਰ੍ਹਾਂ ਦੂਸ਼ਿਤ ਹੈ।

650 ਕਰੋੜ ਰੁਪਏ ਦਾ ਪ੍ਰੋਜੈਕਟ

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਸਰਕਾਰ ਦੇ ਸਮੇਂ ਤੋਂ ਹੀ ਪਾਣੀ ਖਰਾਬ ਹੋ ਰਿਹਾ ਹੈ। ਦੱਸ ਦੇਈਏ ਕਿ ਇਹ ਪ੍ਰੋਜੈਕਟ 650 ਕਰੋੜ ਰੁਪਏ ਦਾ ਹੈ। ਲੋਕਾਂ ਤੋਂ ਲਿਆ ਗਿਆ ਟੈਕਸ ਅੱਜ ਉਨ੍ਹਾਂ ਨੂੰ ਜਮਾਂ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 392 ਕਰੋੜ ਅਤੇ ਕੇਂਦਰ ਸਰਕਾਰ ਵੱਲੋਂ 258 ਕਰੋੜ ਰੁਪਏ ਭੇਜੇ ਜਾਣਗੇ। ਨਗਰ ਨਿਗਮ ਲੁਧਿਆਣਾ ਅਗਲੇ 10 ਸਾਲਾਂ ਲਈ ਇਸ ਦੀ ਸਾਂਭ-ਸੰਭਾਲ ਲਈ 320.80 ਕਰੋੜ ਰੁਪਏ ਖਰਚ ਕਰੇਗੀ। ਇਸ ਪ੍ਰਾਜੈਕਟ ਲਈ 11 ਕਿਲੋਮੀਟਰ ਲੰਬੀ ਪਾਈਪ ਵਿਛਾਈ ਜਾਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...