CM ਮਾਨ ਦਾ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, 583 ਨੌਜਵਾਨ ਮੁੰਡੇ ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ, ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ 583 ਨੌਜਵਾਨਾਂ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 37600 ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ। ਇਹ ਸਿਰਫ਼ ਡੇਢ ਸਾਲ ਵਿੱਚ ਹੀ ਸੰਭਵ ਹੋ ਸਕਿਆ ਹੈ। ਸੀਐਮ ਨੇ ਕਿਹਾ ਕਿ ਪੰਜਾਬੀਆਂ ਨੂੰ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਸਗੋਂ ਸਾਡਾ ਫਰਜ਼ ਹੈ।
(Photo Credit: Twitter-@BhagwantMann)
ਅੱਜ ਵੱਖ ਵੱਖ ਵਿਭਾਗਾਂ ਚ 583 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ
ਪੰਜਾਬ ਸਰਕਾਰ ਦਾ ਹਰ ਮੈਂਬਰ ਲੋਕਾਂ ਦੀ ਸੇਵਾ ਚ ਹਾਜ਼ਰ ਹੈਹੁਣ ਤੱਕ ਅਸੀਂ 37,683 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦੇ ਚੁੱਕੇ ਹਾਂਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ.. pic.twitter.com/21AtsJ5RVY — Bhagwant Mann (@BhagwantMann) November 10, 2023ਇਹ ਵੀ ਪੜ੍ਹੋ
ਮੁੰਡੇ-ਕੁੜੀਆਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ…
ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live… https://t.co/KI9Lzq2vZc — Bhagwant Mann (@BhagwantMann) November 10, 2023