CM ਮਾਨ ਵੱਲੋਂ ਮਜੀਠਾ ਹਲਕੇ ਨੂੰ ਸੌਗਾਤ, 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
CM Bhagwant Singh Mann in Majitha: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ 'ਤੇ ਨਿਸ਼ਾਨੇ ਸਾਧੇ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਿਹਾ।
CM Bhagwant Singh Mann in Majitha: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ‘ਤੇ ਨਿਸ਼ਾਨੇ ਸਾਧੇ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਿਹਾ।
ਖ਼ਬਰ ਲਗਾਤਾਰ ਅਪਡੇਟ ਕੀਤੀ ਜਾ ਰਹੀ ਹੈ…ਪੰਜਾਬ ਦੀ ਬਦਲ ਰਹੇ ਹਾਂ ਨੁਹਾਰ।
ਮਜੀਠਾ ਹਲਕੇ ਦੀਆਂ 23 ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ ਕਰਨ ਮੌਕੇ ਦਾਣਾ ਮੰਡੀ, ਮਜੀਠਾ ਤੋਂ LIVE ….. पंजाब की बदल रहे हैं नुहार। मजीठा हलके की 23 ग्रामीण लिंक सड़कों के निर्माण की शुरुआत करने के मौके पर दाना मंडी, मजीठा LIVE https://t.co/sOsO9w2MRj — Bhagwant Mann (@BhagwantMann) January 18, 2026


