AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਨੇ ਮੁਖ਼ਤਾਰ ਅੰਸਾਰੀ ਮਾਮਲੇ ‘ਚ 55 ਲੱਖ ਦਾ ਬਿੱਲ ਭਰਨ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਜੂੜੇ ਕਾਨੂੰਨੀ ਖਰਚੀਆਂ ਦੀ ਅਦਾਇਗੀ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਕੇਸ ਲੜਨ ਵਾਲੇ ਸੀਨੀਅਰ ਵਕੀਲ ਦੀ 55 ਲੱਖ ਰੁਪਏ ਕਾਨੂੰਨੀ ਫੀਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

abhishek-thakur
| Updated On: 20 Apr 2023 15:19 PM IST
Share
Mukhtar Ansari Case: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖ਼ਤਾਰ ਅੰਸਾਰੀ (Mukhtar Ansari) ਨਾਲ ਜੂੜੇ ਕਾਨੂੰਨੀ ਖਰਚੀਆਂ ਦੀ ਅਦਾਇਗੀ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੇਸ ਲੜਨ ਵਾਲੇ ਸੀਨੀਅਰ ਵਕੀਲ ਦੀ 55 ਲੱਖ ਰੁਪਏ ਕਾਨੂੰਨੀ ਫੀਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਕੀਲ ਦੀ ਇੱਕ ਪੇਸ਼ੀ 11 ਲੱਖ ਰੁਪਏ ਵਿੱਚ ਪੈਂਦੀ ਸੀ।

2 ਸਾਲ ਰੋਪੜ ਜੇਲ੍ਹ ‘ਚ ਬੰਦ ਰਿਹਾ ਅੰਸਾਰੀ

ਉੱਤਰ ਪ੍ਰਦੇਸ਼ ਦਾ ਗੈਂਗਸਟਰ ਮੁਖ਼ਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਤਕਰੀਬਨ ਦੋ ਸਾਲ 2019 ਤੋਂ 2021 ਤੱਕ ਬੰਦ ਰਿਹਾ ਸੀ। ਦੱਸ ਦਈਏ ਕਿ ਉੱਤਰ ਪ੍ਰੇਦਸ਼ ਸਰਕਾਰ (Uttar Pradesh Government) ਵੱਲੋਂ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਤੋਂ ਵਾਪਸ ਯੂਪੀ ਲੈਣ ਲਈ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਮੁਖ਼ਤਾਰ ਅੰਸਾਰੀ ਦੀ ਹਵਾਲਗੀ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਰ ਅਖੀਰ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਪੰਜਾਬ ਸਰਕਾਰ ਨੂੰ ਮੁਖ਼ਤਾਰ ਅੰਸਾਰੀ ਦੀ ਹਵਾਲਗੀ ਦੇਣੀ ਪਈ ਸੀ। ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਵਕੀਲ ਦੀ 55 ਲੱਖ ਰੁਪਏ ਦੀ ਫੀਸ ਦੀ ਬਕਾਇਆ ਰਾਸ਼ੀ ਦੇਣ ਤੋਂ ਨਾਂਹ ਕਰ ਦਿੱਤੀ ਹੈ।

CM ਮਾਨ ਨੇ ਕਾਂਗਰਸ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟੀਵਟ ਕਰ ਤਤਕਾਲੀ ਪੰਜਾਬ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ।

‘ਕਾਂਗਰਸ ਸਰਕਾਰ ਨੇ ਮਹਿੰਗੇ ਵਕੀਲ ਖੜੇ ਕੀਤੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੇ ਸਲਾਹਕਾਰ ਬਲਤੇਜ ਪਨੂੰ ਮੁਤਾਬਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਜੂੜੇ ਕਾਨੂੰਨੀ ਖਰਚੀਆਂ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਬਲਤੇਜ ਪਨੂੰ ਨੇ ਟਵੀਟ ਕਰ ਲਿਖਿਆ ਕਿ ‘ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਣ ਵਾਸਤੇ ਪਿੱਛਲੀ ਕਾਂਗਰਸ ਦੀ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਸਰਕਾਰ ਵੱਲੋਂ ਮਹਿੰਗੇ ਵਕੀਲ ਖੜੇ ਕੀਤੇ’ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...