AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਰੇਪ ਮੁਲਜ਼ਮ ਤੋਂ 5 ਕਰੋੜ ਰਿਸ਼ਵਤ ਲੈਣ ਦਾ ਇਲਜ਼ਾਮ

ਡਾ. ਗੁਰਪ੍ਰੀਤ ਕੌਰ ਨੇ ਕਿਹਾ ਸੀ ਕਿ ਇਲਜ਼ਾਮ ਲਗਾਉਣਾ ਅਤੇ ਬੇਬੁਨਿਆਦ ਦਾਅਵੇ ਕਰਨਾ ਆਸਾਨ ਹੈ। ਉਹ ਨਾ ਪਹਿਲਾਂ ਘਬਰਾਈ ਸੀ ਅਤੇ ਨਾ ਹੁਣ ਘਬਰਾ ਰਹੀ ਹੈ। ਉਸ ਨੇ ਸੇਵਾਮੁਕਤ ਜੱਜ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਇਲਜ਼ਾਮਾਂ ਨੂੰ ਸਾਬਤ ਕਰਨ, ਜਾਂ ਕਾਨੂੰਨੀ ਨੋਟਿਸਾਂ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ।

CM ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਰੇਪ ਮੁਲਜ਼ਮ ਤੋਂ 5 ਕਰੋੜ ਰਿਸ਼ਵਤ ਲੈਣ ਦਾ ਇਲਜ਼ਾਮ
tv9-punjabi
| Published: 24 Aug 2026 15:47 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਇੱਕ ਸੇਵਾਮੁਕਤ ਜੱਜ ਨੂੰ ਭੇਜੇ ਗਏ ਨੋਟਿਸ ਦੀ ਇੱਕ ਕਾਪੀ ਸਾਹਮਣੇ ਆਈ ਹੈ। ਨੋਟਿਸ ਵਿੱਚ ਉਹ ਬਲਾਤਕਾਰ ਦੇ ਮਾਮਲੇ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਮ ਤੋਂ ਇਨਕਾਰ ਕਰਦੀ ਹੈ। ਡਾ. ਗੁਰਪ੍ਰੀਤ ਕੌਰ ਨੇ ਇਲਜ਼ਾਮ ਲਗਾਉਣ ਵਾਲੇ ਸੇਵਾਮੁਕਤ ਜੱਜ ਨੂੰ ਇੱਕ ਕਾਂਗਰਸੀ ਵਿਧਾਇਕ ਦਾ ਰਿਸ਼ਤੇਦਾਰ ਦੱਸਿਆ।

ਇੱਕ ਦਿਨ ਪਹਿਲਾਂ, ਡਾ. ਗੁਰਪ੍ਰੀਤ ਕੌਰ ਨੇ ਕਿਹਾ ਸੀ ਕਿ ਇਲਜ਼ਾਮ ਲਗਾਉਣਾ ਅਤੇ ਬੇਬੁਨਿਆਦ ਦਾਅਵੇ ਕਰਨਾ ਆਸਾਨ ਹੈ। ਉਹ ਨਾ ਪਹਿਲਾਂ ਘਬਰਾਈ ਸੀ ਅਤੇ ਨਾ ਹੁਣ ਘਬਰਾ ਰਹੀ ਹੈ। ਉਸ ਨੇ ਸੇਵਾਮੁਕਤ ਜੱਜ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਇਲਜ਼ਾਮਾਂ ਨੂੰ ਸਾਬਤ ਕਰਨ, ਜਾਂ ਕਾਨੂੰਨੀ ਨੋਟਿਸਾਂ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ।

ਡਾ. ਗੁਰਪ੍ਰੀਤ ਕੌਰ ਦੀ ਸਾਖ ਦਾ ਜ਼ਿਕਰ

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਡਾ. ਗੁਰਪ੍ਰੀਤ ਕੌਰ ਭਾਰਤ ਦੇ ਇੱਕ ਸਤਿਕਾਰਤ ਨਾਗਰਿਕ ਹਨ। ਉਨ੍ਹਾਂ ਪਰਿਵਾਰ, ਦੋਸਤਾਂ, ਰਿਸ਼ਤੇਦਾਰਾਂ ਅਤੇ ਜਨਤਾ ਵਿੱਚ ਇੱਕ ਵਿਲੱਖਣ ਸਾਖ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਹਨ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨਾਲ ਸਬੰਧਤ ਬਿਆਨਾਂ ਅਤੇ ਪ੍ਰਕਾਸ਼ਨਾਂ ਦਾ ਉਨ੍ਹਾਂ ਦੀ ਜਨਤਕ ਸਾਖ ਕਾਰਨ ਡੂੰਘਾ ਪ੍ਰਭਾਵ ਪੈਂਦਾ ਹੈ।

ਡਾ. ਗੁਰਪ੍ਰੀਤ ਕੌਰ ਨੇ ਇਲਜ਼ਾਮਾਂ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਹੈ। ਉਹ ਇਸ ਮਾਮਲੇ ਵਿੱਚ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਹੈ ਅਤੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ ਨੂੰ ਆਪਣੇ ਇਲਜ਼ਾਮਾਂ ਨੂੰ ਸਾਬਤ ਕਰਨ ਜਾਂ ਕਾਨੂੰਨੀ ਨੋਟਿਸ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੁਣੌਤੀ ਦਿੱਤੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...