AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੌਪਿੰਗ ਮਾਲ ‘ਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਲਗਾਉਣ ‘ਤੇ ਵਿਵਾਦ, ਸਿੱਖ ਸੰਗਠਨਾਂ ਵੱਲੋਂ ਵਿਰੋਧ

Guru Gobind Singh Ji Statue Controversy: ਪਟਨਾ ਵਿੱਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਮਾਲ ਵਿੱਚ ਲਗਾਏ ਜਾਣ ਤੋਂ ਬਾਅਦ ਸਿੱਖ ਸੰਗਤਾਂ ਨੇ ਵਿਰੋਧ ਜਤਾਇਆ। ਜਿਸ ਤੋਂ ਬਾਅਦ ਬੁੱਤ ਨੂੰ ਮਾਲ ਵਿੱਚ ਹਟਾ ਦਿੱਤਾ ਗਿਆ।

ਸੌਪਿੰਗ ਮਾਲ 'ਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਲਗਾਉਣ 'ਤੇ ਵਿਵਾਦ, ਸਿੱਖ ਸੰਗਠਨਾਂ ਵੱਲੋਂ ਵਿਰੋਧ
(Photo Courtesy: Twitter-@HarsimratBadal_)
abhishek-thakur
| Updated On: 07 Jun 2023 12:56 PM IST
Share
Controversy on Statue of Guru Gobind Singh: ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਮਾਲ ਵਿੱਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਬੁੱਤ ਲਗਾਇਆ ਗਿਆ ਸੀ। ਜਿਸ ਦਾ ਸਿੱਖ ਸੰਗਠਨਾਂ ਵੱਲੋਂ ਵਿਰੋਧ ਜਤਾਇਆ ਗਿਆ। ਜਿਸ ਤੋਂ ਬਾਅਦ ਬੁੱਤ (Statue) ਨੂੰ ਮਾਲ ਵਿੱਚੋਂ ਹਟਾ ਦਿੱਤਾ ਗਿਆ।

ਸੋਸ਼ਲ ਮੀਡੀਆ ਰਾਹੀਂ ਗਰਮਾਇਆ ਮੁੱਦਾ

ਪਟਨਾ ਦੇ ਮਾਲ ਵਿੱਚ ਬਣੇ ਸ੍ਰੀ ਗੁਰੂ ਗੋਬਿੰਦ ਸਿੰਘ (Sri Guru Govind Singh Ji) ਜੀ ਦਾ ਬੁੱਤ ਸੋਸ਼ਲ ਮੀਡੀਆ ਰਾਹੀਂ ਚਰਚਾ ਵਿੱਚ ਆਇਆ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ। ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਹਰਸਿਮਰਤ ਕੌਰ ਬਾਦਲ ਦੇ ਇਤਰਾਜ਼ ਜਤਾਇਆ

ਸ਼੍ਰੋਮਣੀ ਅਕਲੀ ਦਲ ਦੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਇਸ ਪੂਰੇ ਮਾਮਲੇ ਨੂੰ ਲੈਕੇ ਵਿਰੋਧ ਜਾਹਿਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਮਰਿਯਾਦਾ ਮੂਰਤੀ ਪੂਜਾ ਤੋਂ ਵਰਜਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿੰਮੇਵਾਰ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਸਰਕਾਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...