AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨੀਤੀ ਆਯੋਗ ਦੀ ਤਰਜ਼ ‘ਤੇ ਪੰਜਾਬ ‘ਚ ਡਿਵਲਪਮੈਂਟ ਕਮਿਸ਼ਨ ਦਾ ਗਠਨ: ਸੂਬੇ ਦੀਆਂ ਪ੍ਰਮੁੱਖ ਯੋਜਨਾਵਾਂ ‘ਤੇ ਰੱਖੇਗਾ ਨਜ਼ਰ; CM ਮਾਨ ਨੂੰ ਕਰਨਗੇ ਰਿਪੋਰਟ

ਨੀਤੀ ਆਯੋਗ ਦੀ ਤਰਜ਼ 'ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਕਾਸ ਕਮਿਸ਼ਨ ਦਾ ਗਠਨ ਕੀਤਾ ਹੈ। ਇਹ ਕਮਿਸ਼ਨ ਦੱਸੇਗਾ ਕਿ ਸਰਕਾਰ ਦੇ ਵੱਡੇ ਪ੍ਰੋਗਰਾਮਾਂ ਨੂੰ ਲੋਕਾਂ ਵਿੱਚ ਤੇਜ਼ੀ ਨਾਲ ਕਿਵੇਂ ਲਾਗੂ ਕੀਤਾ ਜਾਵੇ ਅਤੇ ਖੋਜ ਰਾਹੀਂ ਸਬੰਧਤ ਵਿਭਾਗਾਂ ਨੂੰ ਦੱਸੇਗਾ ਕਿ ਉਨ੍ਹਾਂ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਹਨ। ਕਮਿਸ਼ਨ ਇਸ ਗੱਲ 'ਤੇ ਵੀ ਕੰਮ ਕਰੇਗਾ ਕਿ ਸਰਕਾਰੀ ਕਮਾਈ ਨੂੰ ਕਿਵੇਂ ਵਧਾਇਆ ਜਾਵੇ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਨਗੇ।

ਨੀਤੀ ਆਯੋਗ ਦੀ ਤਰਜ਼ 'ਤੇ ਪੰਜਾਬ 'ਚ ਡਿਵਲਪਮੈਂਟ ਕਮਿਸ਼ਨ ਦਾ ਗਠਨ: ਸੂਬੇ ਦੀਆਂ ਪ੍ਰਮੁੱਖ ਯੋਜਨਾਵਾਂ 'ਤੇ ਰੱਖੇਗਾ ਨਜ਼ਰ; CM ਮਾਨ ਨੂੰ ਕਰਨਗੇ ਰਿਪੋਰਟ
tv9-punjabi
| Updated On: 15 Nov 2023 12:52 PM IST
Share

ਪੰਜਾਬ ਵਿੱਚ ਸਰਕਾਰ ਨੇ ਨੀਤੀ ਆਯੋਗ ਦੀ ਤਰਜ਼ ‘ਤੇ ਪੰਜਾਬ ਵਿਕਾਸ ਕਮਿਸ਼ਨ ਦਾ ਗਠਨ ਕੀਤਾ ਹੈ। ਹਾਲਾਂਕਿ ਅਜੇ ਤੱਕ ਇਸ ਦੇ ਚੇਅਰਮੈਨ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ। ਸਿਰਫ਼ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਕਮਿਸ਼ਨ ਦੱਸੇਗਾ ਕਿ ਸਰਕਾਰ ਦੇ ਵੱਡੇ ਪ੍ਰੋਗਰਾਮਾਂ ਨੂੰ ਲੋਕਾਂ ਵਿੱਚ ਤੇਜ਼ੀ ਨਾਲ ਕਿਵੇਂ ਲਾਗੂ ਕੀਤਾ ਜਾਵੇ ਅਤੇ ਖੋਜ ਰਾਹੀਂ ਸਬੰਧਤ ਵਿਭਾਗਾਂ ਨੂੰ ਦੱਸੇਗਾ ਕਿ ਉਨ੍ਹਾਂ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਹਨ।

ਪੰਜਾਬ ਵਿਕਾਸ ਕਮਿਸ਼ਨ ਦਾ ਗਠਨ ਹੋ ਚੁੱਕਾ ਹੈ ਪਰ ਸਰਕਾਰ ਨੇ ਇਸ ਦਾ ਬਹੁਤਾ ਪ੍ਰਚਾਰ ਨਹੀਂ ਕੀਤਾ। ਸਗੋਂ ਇਸ ਨੂੰ ਕੈਬਨਿਟ ਵਿੱਚ ਲਿਆ ਕੇ ਪ੍ਰਵਾਨਗੀ ਦਿੱਤੀ ਗਈ। ਕੇਂਦਰ ਸਰਕਾਰ ਵਿੱਚ, ਜਿਸ ਤਰ੍ਹਾਂ ਨੀਤੀ ਆਯੋਗ ਖੋਜ ਦੇ ਆਧਾਰ ‘ਤੇ ਆਪਣੀਆਂ ਨੀਤੀਆਂ ਨੂੰ ਲਾਗੂ ਕਰਨ ਵਿੱਚ ਵਿਭਾਗਾਂ ਦੀ ਮਦਦ ਕਰਦਾ ਹੈ।ਟ ਫਿਲਹਾਲ ਕਿਸੇ ਵਿਅਕਤੀ ਨੂੰ ਚੇਅਰਮੈਨ ਨਿਯੁਕਤ ਨਹੀਂ ਕੀਤਾ ਗਿਆ ਹੈ ਪਰ ਬੋਸਟਨ ਕੰਸਲਟੈਂਸੀ ਗਰੁੱਪ ‘ਚ ਸੀਨੀਅਰ ਅਹੁਦਾ ਸੰਭਾਲਣ ਵਾਲੀ ਸੀਮਾ ਬਾਂਸਲ ਨੂੰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਕਮਾਈ ਵਧਾਉਣ ‘ਤੇ ਵੀ ਰਹੇਗਾ ਧਿਆਨ

ਦੱਸ ਦੇਈਏ ਕਿ ‘ਆਪ’ ਨੇ ਪੰਜਾਬ ‘ਚ ਚੋਣਾਂ ਲੜਨ ਤੋਂ ਪਹਿਲਾਂ ਜਨਤਾ ਨਾਲ ਕਈ ਵਾਅਦੇ ਕੀਤੇ ਸਨ। ਜਿਸ ਵਿੱਚ ਉਨ੍ਹਾਂ ਸਭ ਤੋਂ ਅਹਿਮ ਗੱਲ ਇਹ ਕਹੀ ਕਿ ਉਹ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਸੁਧਾਰ ਕਰਨਗੇ। ਹੁਣ ਇਸ ਦੀ ਨਿਗਰਾਨੀ ਲਈ ਪੰਜਾਬ ਪੱਧਰ ‘ਤੇ ਪੰਜਾਬ ਵਿਕਾਸ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਕਮਿਸ਼ਨ ਮੁਹੱਲਾ ਕਲੀਨਿਕ, ਸਕੂਲ ਆਫ਼ ਐਮੀਨੈਂਸ, ਐਗਰੀਕਲਚਰ ਪਾਲਿਸੀ ਅਤੇ ਹੋਰ ਵਿਭਾਗਾਂ ‘ਤੇ ਨਜ਼ਰ ਰੱਖੇਗਾ। ਕਮਿਸ਼ਨ ਇਸ ਗੱਲ ‘ਤੇ ਵੀ ਕੰਮ ਕਰੇਗਾ ਕਿ ਸਰਕਾਰੀ ਕਮਾਈ ਨੂੰ ਕਿਵੇਂ ਵਧਾਇਆ ਜਾਵੇ।

ਕਮੇਟੀ ਵਿੱਚ ਹੋਣਗੇ 6 ਮੈਂਬਰ

ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਨਗੇ। ਸਰਕਾਰ ਇਸ ਸਮੇਂ ਆਪਣੀ ਪਹਿਲੀ ਖੇਤੀ ਨੀਤੀ ਲਿਆਉਣ ‘ਤੇ ਕੰਮ ਕਰ ਰਹੀ ਹੈ। ਜਿਸ ਲਈ 11 ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੇ ਕਰੀਬ 6 ਮੈਂਬਰ ਹੋਣ ਦੀ ਸੰਭਾਵਨਾ ਹੈ। ਕਮੇਟੀ ਰਿਪੋਰਟ ਤਿਆਰ ਕਰਕੇ ਮੁੱਖ ਮੰਤਰੀ ਨੂੰ ਸੌਂਪੇਗੀ। ਸਰਕਾਰ ਜਲਦ ਹੀ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...