ਲੱਖਾਂ ਦਾ ਮਾਲ ਸੜ ਕੇ ਸਵਾਹ, ਦੀਨਾਨਗਰ ਦੀ ਸ਼ੂਗਰ ਮਿਲ 'ਚ ਲੱਗੀ ਅੱਗ | Dinanagar sugar mill fire brigade active huge amount of lost know full detail in punjabi Punjabi news - TV9 Punjabi

ਲੱਖਾਂ ਦਾ ਮਾਲ ਸੜ ਕੇ ਸਵਾਹ, ਦੀਨਾਨਗਰ ਦੀ ਸ਼ੂਗਰ ਮਿਲ ‘ਚ ਲੱਗੀ ਅੱਗ

Updated On: 

06 Jun 2024 14:54 PM

Dinanagar Sugar Mill: ਅੱਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆ ਥਾਣਾ ਦੀਨਾਨਗਰ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ। ਤੁਰੰਤ ਇਸ ਵੱਲ ਧਿਆਨ ਦਿੰਦਿਆ ਹੋਏ ਥਾਣਾ ਮੁਖੀ ਹਰਪ੍ਰੀਤ ਸਿੰਘ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੀਤੀ ਗਈ। ਇਸ ਤੋਂ ਫੋਰੀ ਤੌਰ 'ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ਦੇ ਪਹੁੰਚ ਕੇ ਇਸ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲੱਖਾਂ ਦਾ ਮਾਲ ਸੜ ਕੇ ਸਵਾਹ, ਦੀਨਾਨਗਰ ਦੀ ਸ਼ੂਗਰ ਮਿਲ ਚ ਲੱਗੀ ਅੱਗ

ਦੀਨਾਨਗਰ ਦੀ ਸ਼ੂਗਰ ਮਿਲ 'ਚ ਲੱਗੀ ਅੱਗ

Follow Us On

Dinanagar Sugar Mill: ਦੀਨਾਨਗਰ ਅਧੀਨ ਆਉਂਦੇ ਪਿੰਡ ਪਨਿਆੜ ਵਿਖੇ ਸਥਿਤ ਇੱਕ ਸਰਕਾਰੀ ਸ਼ੂਗਰ ਮਿਲ ਦੀ ਨਵੀਂ ਬਿਲਡਿੰਗ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਅੱਗ ਦੇ ਨੂੰ ਕੰਟਰੋਲ ਕਰਨ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਹੈ, ਜੋ ਅਜੇ ਤੱਕ ਜੱਦੋ ਇਸ ਲਈ ਮਸ਼ੱਕਤ ਕਰਦੇ ਨਜ਼ਰ ਆ ਰਹੇ ਹਨ। ਅੱਗ ਦੀ ਕਾਰਨਾਂ ਦੀ ਗੱਲ ਕਰੀਏ ਤਾਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪ੍ਰਸ਼ਾਸਨ ਦੀ ਟੀਮ ਇਸ ਅੱਗ ਨੂੰ ਬੁਝਾਉਣ ਲਈ ਪੂਰੀ ਕੋਸ਼ਿਸ਼ ‘ਚ ਲੱਗ ਗਈ ਹੈ। ਸ਼ੂਗਰ ਮਿਲ ਚ ਲੱਗੀ ਅੱਗ ਕਾਰਨ ਲੱਖਾਂ ਦੇ ਸਮਾਨ ਦਾ ਨੁਕਸਾਨ ਹੋਇਆ ਹੈ।

ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿੱਲ ਨੂੰ ਵੱਡਾ ਕਰਨ ਲਈ ਨਵੇਂ ਪ੍ਰੋਜੈਕਟ ਬਣਿਆ ਗਿਆ ਸੀ ਉਸ ਵਿੱਚ ਇਹ ਅੱਗ ਲੱਗਣ ਬਾਰੇ ਦੱਸਿਆ ਜਾ ਰਿਹਾ ਹੈ। ਅਚਾਨਕ ਅੱਗ ਲੱਗਣ ਕਰਨ ਕਾਰਨ ਇੱਕ ਦਮ ਅੱਗ ਲੱਗ ਗਈ ਜਿਸ ਕਾਰਨ ਇਕ ਦਮ ਹਫੜਾ ਦਫੜੀ ਮਚ ਗਈ।

ਅੱਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆ ਥਾਣਾ ਦੀਨਾਨਗਰ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ। ਤੁਰੰਤ ਇਸ ਵੱਲ ਧਿਆਨ ਦਿੰਦਿਆ ਹੋਏ ਥਾਣਾ ਮੁਖੀ ਹਰਪ੍ਰੀਤ ਸਿੰਘ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੀਤੀ ਗਈ। ਇਸ ਤੋਂ ਫੋਰੀ ਤੌਰ ‘ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ਦੇ ਪਹੁੰਚ ਕੇ ਇਸ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲੱਖਾਂ ਦਾ ਮਾਲ ਸੜ ਕੇ ਸਵਾਹ

ਅਧਿਕਾਰੀਆਂ ਨੇ ਦੱਸਿਆ ਹੈ ਕਿ ਅਜੇ ਤੱਕ ਅੱਗ ਲੱਗਣ ਦੇ ਕਿਸੇ ਵੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਫੀ ਵੱਡੇ ਪੱਧਰ ‘ਤੇ ਨੁਕਸਾਨ ਹੋਣ ਦਾ ਵੀ ਅੰਦਾਜ਼ਾ ਲਗਾਇਆ ਜ ਰਿਹਾ ਹੈ। ਇਸ ਸਬੰਧ ‘ਚ ਖਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾਉਣ ਲਈ ਪੂਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version