AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

DM ਸੁਸਾਇਡ ਕੇਸ: ਸੰਸਦ ਮੈਂਬਰ ਲਿਖ ਕੇ ਦੇਣ, CBI ਨੂੰ ਕੇਸ ਕਰ ਦਿਆਂਗਾਂ ਟ੍ਰਾਂਸਫਰ- ਅਮਿਤ ਸ਼ਾਹ

ਗੁਰਜੀਤ ਸਿੰਘ ਔਜਲਾ ਨੇ ਇਹ ਮੁੱਦਾ ਲੋਕ ਸਭਾ 'ਚ ਮੁੱਦਾ ਚੁੱਕਦੇ ਹੋਏ ਇਲਜ਼ਾਮ ਲਗਾਇਆ ਕਿ ਪੰਜਾਬ 'ਚ ਐਫਸੀਆਈ ਵੇਅਰਹਾਊਸ ਦੇ ਟੈਂਡਰ ਨਿਕਲੇ ਸਨ ਤੇ ਉੱਥੇ ਦਾ ਇੱਕ ਮੰਤਰੀ 50 ਹਜ਼ਾਰ ਮੀਟ੍ਰਿਕ ਟਨ ਦੇ ਟੈਂਡਰ ਲੈਣਾ ਚਾਹੁੰਦਾ ਸੀ। ਉਸ ਨੇ ਪ੍ਰਸ਼ਾਸਨ 'ਤੇ ਦਬਾਅ ਬਣਾਇਆ, ਜਿਸ ਨਾਲ ਉਸ ਨੂੰ 20 ਹਜ਼ਾਰ ਮੀਟ੍ਰਿਕ ਟਨ ਦਾ ਟੈਂਡਰ ਮਿਲ ਗਿਆ। 30 ਹਜ਼ਾਰ ਮੀਟ੍ਰਿਕ ਟਨ ਕਿਸੇ ਹੋਰ ਨੂੰ ਮਿਲ ਗਏ। ਔਜਲਾ ਨੇ ਇਲਜ਼ਾਮ ਲਗਾਇਆ ਕਿ ਇਸ ਟੈਂਡਰ ਦੀ ਪ੍ਰਕਿਰਿਆ 'ਚ 8 ਮਹੀਨੇ ਦੀ ਦੇਰੀ ਹੋਈ।

DM ਸੁਸਾਇਡ ਕੇਸ: ਸੰਸਦ ਮੈਂਬਰ ਲਿਖ ਕੇ ਦੇਣ, CBI ਨੂੰ ਕੇਸ ਕਰ ਦਿਆਂਗਾਂ ਟ੍ਰਾਂਸਫਰ- ਅਮਿਤ ਸ਼ਾਹ
DM ਸੁਸਾਇਡ ਕੇਸ: ਸੰਸਦ ਮੈਂਬਰ ਲਿਖ ਕੇ ਦੇਣ CBI ਨੂੰ ਕੇਸ ਕਰ ਦਿਆਂਗਾਂ ਟ੍ਰਾਂਸਫਰ- ਅਮਿਤ ਸ਼ਾਹ
tv9-punjabi
| Updated On: 23 Mar 2026 15:13 PM IST

ਖ਼ੁਦਕੁਸ਼ੀ ਕਰਨ ਵਾਲੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਤੀਜੇ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਇਸ ਮਾਮਲੇ ‘ਚ ਪਰਿਵਾਰ ਵੱਲੋਂ ਜਿੱਥੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ, ਹੁਣ ਇਹ ਮਾਮਲਾ ਲੋਕ ਸਭਾ ‘ਚ ਪਹੁੰਚ ਗਿਆ ਹੈ। ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਮਾਮਲੇ ‘ਚ ਜਾਂਚ ਦੀ ਮੰਗ ਕੀਤੀ ਹੈ।

ਗੁਰਜੀਤ ਸਿੰਘ ਔਜਲਾ ਨੇ ਇਹ ਮੁੱਦਾ ਲੋਕ ਸਭਾ ‘ਚ ਮੁੱਦਾ ਚੁੱਕਦੇ ਹੋਏ ਇਲਜ਼ਾਮ ਲਗਾਇਆ ਕਿ ਪੰਜਾਬ ‘ਚ ਐਫਸੀਆਈ ਵੇਅਰਹਾਊਸ ਦੇ ਟੈਂਡਰ ਨਿਕਲੇ ਸਨ ਤੇ ਉੱਥੇ ਦਾ ਇੱਕ ਮੰਤਰੀ 50 ਹਜ਼ਾਰ ਮੀਟ੍ਰਿਕ ਟਨ ਦੇ ਟੈਂਡਰ ਲੈਣਾ ਚਾਹੁੰਦਾ ਸੀ। ਉਸ ਨੇ ਪ੍ਰਸ਼ਾਸਨ ‘ਤੇ ਦਬਾਅ ਬਣਾਇਆ, ਜਿਸ ਨਾਲ ਉਸ ਨੂੰ 20 ਹਜ਼ਾਰ ਮੀਟ੍ਰਿਕ ਟਨ ਦਾ ਟੈਂਡਰ ਮਿਲ ਗਿਆ। 30 ਹਜ਼ਾਰ ਮੀਟ੍ਰਿਕ ਟਨ ਕਿਸੇ ਹੋਰ ਨੂੰ ਮਿਲ ਗਏ। ਔਜਲਾ ਨੇ ਇਲਜ਼ਾਮ ਲਗਾਇਆ ਕਿ ਇਸ ਟੈਂਡਰ ਦੀ ਪ੍ਰਕਿਰਿਆ ‘ਚ 8 ਮਹੀਨੇ ਦੀ ਦੇਰੀ ਹੋਈ।

ਲਿਖ ਕੇ ਦਿਓ ਕੇਸ ਕਰ ਦਿਆਂਗਾ ਟ੍ਰਾਂਸਫਰ: ਗ੍ਰਹਿ ਮੰਤਰੀ

ਸਾਂਸਦ ਗੁਰਜੀਤ ਔਜਲਾ ਜਿਸ ਵੇਲੇ ਇਹ ਮੁੱਦਾ ਚੁੱਕ ਰਹੇ ਸਨ, ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ‘ਚੋਂ ਆਪਣੀ ਸੀਟ ਤੋਂ ਖੜ੍ਹੇ ਹੋ ਗਏ। ਗੁਰਜੀਤ ਔਜਲਾ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਨੂੰ ਸੁਣ ਕੇ ਜਾਣ। ਇਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਹੈ ਕਿ ਉਹ ਲਿਖ ਕੇ ਦੇ ਦੇਣ ਕਿ ਇਸ ਕੇਸ ਨੂੰ ਸੀਬੀਆਈ ਨੂੰ ਟ੍ਰਾਂਸਫਰ ਕਰ ਦਿਓ ਤਾਂ ਮੈਂ ਇਸ ਨੂੰ ਤੁਰੰਤ ਟ੍ਰਾਂਸਫਰ ਕਰ ਦਿਆਂਗਾ।

ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਦੇ ਲਈ ਇੱਕ: ਸੀਐਮ ਮਾਨ

ਉੱਥੇ ਹੀ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਸਾਡੀ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ (ਬਿਲਕੁਲ ਵੀ ਨਾ ਸਹਾਰਨ ਯੋਗ) ਹੈ। ਇਹ ਸਾਡਾ ਕੋਈ ਪਹਿਲਾ ਕੇਸ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸਾਡੀ ਪਾਰਟੀ ਅਜਿਹੇ ਐਕਸ਼ਨ ਦਿੱਲੀ ‘ਚ ਲੈਂਦੀ ਰਹੀ ਹੈ। ਜੇਕਰ ਕੋਈ ਗਲਤ ਕਰੇਗਾ ਤੇ ਕਿਸੇ ਨੂੰ ਜਾਨ ਦੇਣ ਲਈ ਮਜ਼ਬੂਰ ਕੀਤਾ ਹੈ, ਇਹ ਜਾਂਚ ਦਾ ਵਿਸ਼ਾ ਹੈ। ਪਰ, ਜੇਕਰ ਕੋਈ ਸਾਡਾ ਮੰਤਰੀ ਹੈ ਚਾਹੇ ਸੰਤਰੀ ਹੈ, ਉਸ ਦੇ ਖਿਲਾਫ਼ ਕਾਨੂੰਨ ਤੇ ਕਾਨੂੰਨ ਹੈ। ਕਾਨੂੰਨ ਸਭ ਦੇ ਲਈ ਇੱਕ ਵਰਗਾ ਹੈ, ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

Follow Us
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ...
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...