ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਮੋਟੇ ਅਨਾਜ ਦੀ ਪੈਦਾਵਾਰ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁੱਤ ਜ਼ਰੂਰੀ:ਨਿੱਜਰ

ਡਾ. ਨਿੱਜਰ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ।

ਮੋਟੇ ਅਨਾਜ ਦੀ ਪੈਦਾਵਾਰ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁੱਤ ਜ਼ਰੂਰੀ:ਨਿੱਜਰ
ਮੋਟੇ ਅਨਾਜ ਦੀ ਪੈਦਾਵਾਰ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁੱਤ ਜ਼ਰੂਰੀ:ਨਿੱਜਰ
Follow Us
tv9-punjabi
| Updated On: 22 Jan 2023 20:16 PM

ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ “ਈਟ ਰਾਈਟ ਮਿਲੇਟ ਮੇਲੇ” ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਟੇ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੱਤਾ।

ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ।

ਉਨਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਵੀ ਉਪਜਾਊ ਬਣੀ ਰਹਿੰਦੀ ਹੈ। ਡਾ. ਨਿੱਜਰ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਚਲਾਈ ਗਈ। ਉਨਾਂ ਕਿਹਾ ਕਿ ਸਰਕਾਰ ਵੀ ਇਨਾਂ ਦੀ ਮਦਦ ਕਰੇਗੀ।

ਡਾ. ਨਿੱਜਰ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ।

ਉਨਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਮੋਟੇ ਅਨਾਜ ਨੂੰ ਮੁੜ ਆਪਣੀ ਥਾਲੀ ਦਾ ਹਿੱਸਾ ਬਣਾਈਏ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚੀਏ। ਉਨਾਂ ਕਿਹਾ ਕਿ ਅਸੀਂ ਕਣਕ ਅਤੇ ਝੋਨੇ ਦੀ ਜਿਆਦਾ ਵਰਤੋਂ ਕਰਕੇ ਖੁਦ ਬਿਮਾਰੀਆਂ ਨੂੰ ਸੱਦਾ ਦਿੱਤਾ ਹੈ ਅਤੇ ਸਾਨੂੰ ਮੁੱੜ ਆਪਣਾ ਮੂਲ ਅਨਾਜ ਵੱਲ ਮੁੜਨਾ ਪਵੇਗਾ। ਉਨਾਂ ਕਿਹਾ ਕਿ ਕਣਕ ਵਿੱਚ ਗਲੂਟਨ ਦੀ ਜਿਆਦਾ ਮਾਤਰਾ ਹੋਣ ਕਰਕੇ ਅਸੀਂ ਬਿਮਾਰ ਹੋ ਰਹੇ ਹਾਂ ਅਤੇ ਕੈਮਿਕਲਾਂ ਦੀ ਵਰਤੋਂ ਕਰਕੇ ਆਪਣੀ ਮਿੱਟੀ ਵੀ ਖਰਾਬ ਕਰ ਰਹੇ ਹਾਂ।

ਇਸ ਮੌਕੇ ਡਾ. ਨਿੱਜਰ ਨੇ ਮੇਲੇ ਵਿੱਚ ਕੁੱਦਰਤੀ ਖੇਤੀ ਅMillet cropਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਹੋਏ ਵੱਖ-ਵੱਖ ਸਟਾਲਾਂ ਨੂੰ, ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਮੇਲੇ ਦੌਰਾਨ ਡਾ. ਨਿੱਜਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਡਾ. ਨਿੱਜਰ ਨੇ ਸ਼ਮਾ ਰੋਸ਼ਨ ਕਰਕੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ।

ਇਸ ਮੇਲੇ ਵਿਚ ਫੂਡ ਅਤੇ ਡਰੱਗ ਕਮਿਸ਼ਨਰ ਪੰਜਾਬ ਡਾ. ਅਭਿਨਵ ਤ੍ਰਿਖਾ, ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰ ਸਿੰਘ, ਫੂਡ ਸੇਫਟੀ ਅਫਸ਼ਰਜ਼ ਸ੍ਰੀ ਸਤਨਾਮ ਸਿੰਘ, ਕਮਲਜੀਤ ਕੌਰ, ਕਰਨ ਸਚਦੇਵਾ, ਸ੍ਰੀ ਸੁਰਜੀਤ ਆਨੰਦ, ਡਾ. ਰਾਕੇਸ਼ ਸ਼ਰਮਾ, ਓ.ਐਸ.ਡੀ. ਮਨਪ੍ਰੀਤ ਸਿੰਘ, ਪੀਏ ਮਨਿੰਦਰਪਾਲ ਸਿੰਘ, ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...