ਵੱਖ ਵੱਖ ਸੂਬਿਆਂ ਦੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ

ਅੰਮ੍ਰਿਤਸਰ। ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ।