ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੇਰ ਰਾਤ ਦੋਰਾਹਾ ਨਹਿਰ ‘ਚ ਡਿੱਗੀ ਬੇਕਾਬੂ ਕਾਰ, ਸਵੇਰੇ ਲਾਸ਼ ਬਰਾਮਦ

ਕਾਰ ਰਾਜਵੰਤ ਹਸਪਤਾਲ ਤੋਂ ਕੈਨਾਲ ਰੋਡ ਵੱਲ ਜਾ ਰਹੀ ਸੀ। ਅੱਗੇ ਪੁਲ 'ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਸੜਕ ਦੇ ਬੰਦ ਹੋਣ ਦਾ ਡਰਾਇਵਰ ਨੂੰ ਪਤਾ ਨਹੀਂ ਚੱਲਿਆ ਅਤੇ ਕਾਰ ਨਹਿਰ ਵਿੱਚ ਜਾ ਡਿੱਗੀ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਅੱਗੇ ਰੁੜ੍ਹ ਗਈ।

ਦੇਰ ਰਾਤ ਦੋਰਾਹਾ ਨਹਿਰ ‘ਚ ਡਿੱਗੀ ਬੇਕਾਬੂ ਕਾਰ, ਸਵੇਰੇ ਲਾਸ਼ ਬਰਾਮਦ
ਦੋਰਾਹਾ ਸੜਕ ਹਾਦਸਾ
Follow Us
tv9-punjabi
| Updated On: 29 Apr 2024 17:48 PM

ਖੰਨਾ ਨੇੜੇ ਦੋਰਾਹਾ ਇਲਾਕੇ ਵਿੱਚ ਐਤਵਾਰ ਦੇਰ ਰਾਤ ਇੱਕ ਵਾਹਨ ਬੇਕਾਬੂ ਹੋ ਕੇ ਦੋਰਾਹਾ ਨਹਿਰ ਵਿੱਚ ਜਾ ਡਿੱਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਹੈ। ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਰਾਤ ਸਮੇਂ ਕਾਰ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ।

ਸੋਮਵਾਰ ਸਵੇਰੇ ਮੁੜ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫੀ ਮਿਹਨਤ ਤੋਂ ਬਾਅਦ ਕਾਰ ਬਰਾਮਦ ਹੋਈ। ਇਸ ਤੋਂ ਇਲਾਵਾ ਨਹਿਰ ‘ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਨਾ ਬੈਰੀਕੇਡਿੰਗ ਤੇ ਨਾ ਲਾਈਟਾਂ

ਦੋਰਾਹਾ ਥਾਣੇ ਦੇ ਐਸਐਚਓ ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਉਹ ਰਾਤ ਨੂੰ ਹੀ ਆਪਣੀ ਟੀਮ ਨਾਲ ਮੌਕੇ ਤੇ ਪੁੱਜੇ। ਕ੍ਰੇਨ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਰਾਤ ਹੋਣ ਕਾਰਨ ਕੁਝ ਪਤਾ ਨਹੀਂ ਲੱਗ ਸਕਿਆ। ਜਦੋਂ ਸਵੇਰੇ ਮੁੜ ਕਾਰ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ।

ਦੋਰਾਹਾ ਕੈਨਾਲ ਹਾਈਵੇਅ ਦੇ ਨਾਲ ਦਿੱਲੀ ਤੋਂ ਲੁਧਿਆਣਾ ਵੱਲ ਆਉਣ ਵਾਲੇ ਵਾਹਨ ਚਾਲਕਾਂ ਨੂੰ ਦੋਰਾਹਾ ਵਿਖੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਰਾਹਾ ਵਿੱਚ ਨਹਿਰ ਦੇ ਕੰਢੇ ਨਾ ਤਾਂ ਕੋਈ ਬੈਰੀਕੇਡ ਹੈ ਅਤੇ ਨਾ ਹੀ ਕੋਈ ਲਾਈਟ। ਅੱਜ ਵੀ ਹਨੇਰੇ ਕਾਰਨ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਖੰਨਾ ਸਾਈਡ ਤੋਂ ਆ ਰਹੇ ਕਾਰ ਚਾਲਕ ਦੀ ਰਫ਼ਤਾਰ ਤੇਜ਼ ਸੀ, ਉਸ ਨੂੰ ਅੱਗੇ ਨਹਿਰ ਦਾ ਅੰਦਾਜ਼ਾ ਨਹੀਂ ਲੱਗ ਸਕਿਆ। ਜਿਸ ਕਾਰਨ ਕਾਰ ਸਿੱਧੀ ਨਹਿਰ ਵਿੱਚ ਜਾ ਡਿੱਗੀ। ਹੁਣ ਹਾਦਸੇ ਤੋਂ ਬਾਅਦ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories