AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰ ਨੇ ਹੜ੍ਹਤਾਲ ‘ਤੇ ਗਏ ਨਰਸਿੰਗ ਸਟਾਫ ‘ਤੇ ਲਗਾਇਆ ESMA, ਤੁਰੰਤ ਕੰਮ ‘ਤੇ ਵਾਪਸ ਆਉਣ ਦੇ ਹੁਕਮ

Dr. Balbir Singh on Nursing Strike :ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਮਰੀਜਾਂ ਦੀ ਚਿੰਤਾ ਹੈ। ਜੇਕਰ ਨਰਸਿੰਗ ਸਟਾਫ ਛੇਤੀ ਹੀ ਕੰਮ ਤੇ ਵਾਪਸ ਨਾ ਪਰਤਿਆਂ ਤਾਂ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਰਕਾਰ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਹੜ੍ਹਤਾਲੀ ਮੁਲਾਜਮਾਂ ਤੇ ESMA ਲਗਾਉਣ ਤੋਂ ਗੁਰੇਜ ਨਹੀਂ ਕਰੇਗੀ। ਸਰਕਾਰ ਲਈ ਲੋਕਾਂ ਦਾ ਇਲਾਜ ਸਭਤੋਂ ਵੱਡੀ ਤਰਜੀਹ ਹੈ।

ਸਰਕਾਰ ਨੇ ਹੜ੍ਹਤਾਲ 'ਤੇ ਗਏ ਨਰਸਿੰਗ ਸਟਾਫ 'ਤੇ ਲਗਾਇਆ ESMA, ਤੁਰੰਤ ਕੰਮ 'ਤੇ ਵਾਪਸ ਆਉਣ ਦੇ ਹੁਕਮ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ
amanpreet-kaur
| Published: 27 Mar 2026 16:16 PM IST

ਮੋਹਾਲੀ ਸਮੇਤ ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਲਗਭਗ 1,500 ਨਰਸਿੰਗ ਸਟਾਫ ਹੜਤਾਲ ‘ਤੇ ਚਲੇ ਗਏ ਹਨ। ਇਸ ਤੋਂ ਬਾਅਦ ਮਰੀਜ਼ਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸੇ ਨੂੰ ਦੇਖਦਿਆ ਸਰਕਾਰ ਨੇ ਨਰਸਿੰਗ ਕਰਮਚਾਰੀਆਂ ‘ਤੇ ESMA ਯਾਨੀ ਦਿ ਈਸਟ ਪੰਜਾਬ ਅਸੈਂਸ਼ੀਅਲ ਸੇਵਾਵਾਂ (ਮੇਂਟੇਨੇਂਸ) ਐਕਟ, 1947 ਲਾਗੂ ਕਰ ਦਿੱਤਾ ਹੈ। ਸਾਰੇ ਹੜਤਾਲੀ ਨਰਸਿੰਗ ਸਟਾਫ ਨੂੰ ਤੁਰੰਤ ਆਪਣੀਆਂ ਡਿਊਟੀਆਂ ‘ਤੇ ਵਾਪਸ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ, ਕਰਮਚਾਰੀਆਂ ਨੇ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਹੜ੍ਹਤਾਲੀ ਕਰਮਚਾਰੀਆਂ ਦੀਆਂ ਮੰਗਾਂ

ਨਰਸਿੰਗ ਸਟਾਫ ਨੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ 26 ਮਾਰਚ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੈ। ਨਰਸਾਂ 4600 ਗ੍ਰੇਡ ਪੇਅ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ। ਯੂਨਾਈਟਿਡ ਨਰਸ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ, ਸਰਕਾਰੀ ਮੈਡੀਕਲ ਕਾਲਜਾਂ ਦੇ ਨਰਸਿੰਗ ਸਟਾਫ ਨੇ ਵੱਡੇ ਪੱਧਰ ‘ਤੇ ਹੜਤਾਲ ਵਿੱਚ ਹਿੱਸਾ ਲਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ, ਰਮਨਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਹੜਤਾਲ ਅਚਾਨਕ ਨਹੀਂ ਕੀਤੀ ਗਈ ਹੈ। ਨਰਸਿੰਗ ਸਟਾਫ਼ ਪਿਛਲੇ 5-6 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਅੱਗੇ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...