ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫਰੀਦ ਯੂਨੀਵਰਸਿਟੀ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣੇ, ਸੀਐੱਮ ਨੇ ਦਿੱਤੀ ਵਧਾਈ
ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪ੍ਰਸਿੱਧ ਡਾ: ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਬਣਨ 'ਤੇ ਬਹੁਤ-ਬਹੁਤ ਵਧਾਈਆਂ। ਬੋਰਡ ਦੇ ਸਾਰੇ ਮੈਂਬਰਾਂ ਨੂੰ ਵੀ ਵਧਾਈ। ਉਮੀਦ ਹੈ ਕਿ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ।
ਟਵੀਕ ਕਰਕੇ ਸੀਐੱਮ ਨੇ ਦਿੱਤੀ ਵਧਾਈ
ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪ੍ਰਸਿੱਧ ਡਾ: ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਬਣਨ ‘ਤੇ ਬਹੁਤ-ਬਹੁਤ ਵਧਾਈਆਂ। ਬੋਰਡ ਦੇ ਸਾਰੇ ਮੈਂਬਰਾਂ ਨੂੰ ਵੀ ਵਧਾਈ। ਉਮੀਦ ਹੈ ਕਿ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗੀ। ਇਸ ਤੋਂ ਪਹਿਲਾਂ ਵੀ 30 ਸਤੰਬਰ, 2022 ਨੂੰ ਮੁੱਖ ਮੰਤਰੀ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਡਾ: ਗੁਰਪ੍ਰੀਤ ਵੰਡਰ ਦੀ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਸੀ।ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ..
— Bhagwant Mann (@BhagwantMann) July 8, 2023
