ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਤੇਹਗਢ੍ਹ ਪੁਲਿਸ ਨੇ ਫੜਿਆ 5.31 ਲੱਖ ਰੁਪਏ ਦਾ ਨਸ਼ਾ

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਦੋ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਕੋਲੋਂ 5.31 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ਹੈ |

ਫਤੇਹਗਢ੍ਹ ਪੁਲਿਸ ਨੇ ਫੜਿਆ 5.31 ਲੱਖ ਰੁਪਏ ਦਾ ਨਸ਼ਾ
Follow Us
kusum-chopra
| Updated On: 31 Jan 2023 16:53 PM IST
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ ‘ਚੋਂ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਦੋ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਕੋਲੋਂ 5.31 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਦੋਂਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ। ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਤਿਹਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਇੱਕ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਦੀਆਂ ਹਦਾਇਤਾਂ ‘ਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਉਸ ਨੇ ਦੱਸਿਆ ਕਿ ਉਹ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਹੀ ਮੋਬਾਈਲ ਫ਼ੋਨ ਰਾਹੀਂ ਗਾਹਕਾਂ ਨਾਲ ਸੰਪਰਕ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਹੀ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ ਭੇਜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਸ ਕੋਲੋਂ ਇੱਕ ਸੈਮਸੰਗ ਗੁਰੂ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਉਹ ਜੇਲ੍ਹ ਵਿੱਚ ਕਰ ਰਿਹਾ ਸੀ।

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...