AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ਚ ਈਡੀ ਦੀ ਰੇਡ: ਮੁਹੱਲਾ ਸੁਖੀਆਬਾਦ ਪਹੁੰਚੀ ਟੀਮ, ਇੱਕ ਘਰ ਦੀ ਲਈ ਤਲਾਸ਼ੀ,ਵਜ੍ਹਾ ਸਾਫ ਨਹੀਂ

Hoshiarpur ED Raid: ਹੁਸ਼ਿਆਰਪੁਰ ਦੇ ਇੱਕ ਮੁਹੱਲੇ ਵਿੱਚ ਸਵੇਰੇ-ਸਵੇਰੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਕੰਮਾਂ ਤੇ ਜਾਣ ਨੂੰ ਤਿਆਰ ਹੋ ਰਹੇ ਲੋਕ ਅਚਾਨਕ ਉਸ ਵੇਲ੍ਹੇ ਹੈਰਾਨ ਰਹਿ ਗਏ, ਜਦੋਂ ਈਡੀ ਦੀ ਟੀਮ ਅਚਾਨਕ ਇੱਕ ਘਰ ਵਿੱਚ ਛਾਪਾ ਮਾਰਣ ਲਈ ਪਹੁੰਚ ਗਈ। ਟੀਮ ਦੇ ਮੈਂਬਰਾਂ ਦੇ ਇਸ ਕਾਰਵਾਈ ਦੀ ਵਜ੍ਹਾ ਦਾ ਖੁਲਾਸਾ ਨਹੀਂ ਕੀਤਾ ਹੈ।

ਹੁਸ਼ਿਆਰਪੁਰ ਚ ਈਡੀ ਦੀ ਰੇਡ: ਮੁਹੱਲਾ ਸੁਖੀਆਬਾਦ ਪਹੁੰਚੀ ਟੀਮ, ਇੱਕ ਘਰ ਦੀ ਲਈ ਤਲਾਸ਼ੀ,ਵਜ੍ਹਾ ਸਾਫ ਨਹੀਂ
sukhvinder-singh
| Updated On: 23 Jul 2026 14:24 PM IST
Share

ਹੁਸ਼ਿਆਰਪੁਰ ਸ਼ਹਿਰ ਦੇ ਮੁਹੱਲਾ ਸੁਖੀਆਬਾਦ ਵਿੱਚ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਛਾਪਾ ਮਾਰਿਆ। ਇੱਕ ਸੂਚਨਾ ਦੇ ਆਧਾਰ ‘ਤੇ, ਮੁਹੱਲਾ ਸੁਖੀਆਬਾਦ ਦੇ ਵਸਨੀਕ ਬੱਬਲ ਰਾਏ ਦੇ ਪੁੱਤਰ ਗੋਪਾਲ ਦੇ ਘਰ ਰੇਡ ਪਾਈ ਗਈ ਹੈ। ਖਬਰ ਲਿੱਖੇ ਜਾਣ ਤੱਕ ਰੇਡ ਲਗਾਤਾਰ ਜਾਰੀ ਸੀ। ਜਲੰਧਰ ਦੇ ਈਡੀ ਦਫਤਰ ਤੋਂ ਅਧਿਕਾਰੀ ਇੱਥੇ ਪਹੁੰਚੇ ਹੋਏ ਹਨ। ਉਨ੍ਹਾਂ ਨਾਲ ਸੀਆਰਪੀਐਫ ਦੇ ਜਵਾਨ ਵੀ ਹਨ, ਜੋ ਗੇਟ ਦੇ ਬਾਹਰ ਪਹਿਰਾ ਦੇ ਰਹੇ ਹਨ। ਉਹਨਾਂ ਵੱਲੋਂ ਕਿਸੇ ਨਾਲ ਕੋਈ ਵੀ ਗੱਲ ਨਹੀਂ ਕੀਤੀ ਜਾ ਰਹੀ ਨਾ ਕੋਈ ਕੋਈ ਸਬੰਧਿਤ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਕੁਝ ਬੋਲ ਰਿਹਾ ਹੈ।

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਕਾਰਵਾਈ ਕਿਹੜੇ ਮਾਮਲੇ ਵਿੱਚ ਕੀਤੀ ਗਈ ਹੈ। ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਸਥਾਨਕ ਨਿਵਾਸੀ ਇਸ ਕਾਰਵਾਈ ਨੂੰ ਲੈ ਕੇ ਚਰਚਾ ਕਰ ਰਹੇ ਹਨ ਅਤੇ ਹੈਰਾਨ ਵੀ ਹਨ। ਫਿਲਹਾਲ ਜਿਆਦਾ ਜਾਣਕਾਰੀ ਦੀ ਉਡੀਕ ਹੈ।

ਦੱਸਿਆ ਜਾ ਰਿਹਾ ਹੈ ਕਿ ਜਿਸ ਘਰ ਵਿੱਚ ਈਡੀ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ, ਉਹ ਸ਼ਖਸ 4 ਮਹੀਨੇ ਪਹਿਲਾਂ ਹੀ ਸ਼ਿਫਟ ਹੋ ਕੇ ਇੱਥੇ ਰਹਿਣ ਲਈ ਆਇਆ ਸੀ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਰਹਿ ਰਿਹਾ ਸੀ।

ਖਬਰ ਅਪਡੇਟ ਹੋ ਰਹੀ ਹੈ…

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...