ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਮੀਨੀ ਪੱਧਰ ਤੇ ਕੋਸ਼ਿਸ਼ਾਂ ਦੀ ਲੋੜ- ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਇਸ ਗੱਲ ਤੇ ਜੋਰ ਦੇ ਰਹੀ ਹੈ ਕਿ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਵਿਚ ਲਿਆਂਦਾ ਜਾਵੇ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਮੀਨੀ ਪੱਧਰ ਤੇ ਕੋਸ਼ਿਸ਼ਾਂ ਦੀ ਲੋੜ- ਕੁਲਦੀਪ ਸਿੰਘ ਧਾਲੀਵਾਲ
Agricultural Policy: ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ।
Follow Us
sukhjinder-sahota-faridkot
| Updated On: 24 Jan 2023 09:18 AM

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੋਮਵਾਰ ਨੂੰ ਪਿੰਡ ਗੋਲੇਵਾਲ ਵਿਖੇ ਸੰਤ ਕਸ਼ਮੀਰ ਸਿੰਘ ਨੂੰ ਸਮਰਪਿਤ 7ਵੇਂ ਸੁਪਰ ਮਹੰਤ ਸ਼ੇਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਖੇਡ ਕਲੱਬ ਨੂੰ 2 ਲੱਖ ਰੁਪਏ ਦੇਣ ਦੀ ਕੀਤੀ ਘੋਸ਼ਣਾ

ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਸਭ ਤੋਂ ਜ਼ਿਆਦਾ ਜੋਰ ਦੇ ਰਹੀ ਹੈ ਕਿ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਲਿਆਂਦਾ ਜਾਵੇ। ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਜ਼ਮੀਨੀ ਪੱਧਰ ਤੇ ਨੋਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਦੇ ਲਈ ਸਮੇਂ ਸਮੇਂ ਸਿਰ ਜਿੱਥੇ ਐਨ.ਆਰ.ਆਈਜ਼ ਵੱਲੋਂ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਵੀ ਰਾਜ ਪੱਧਰ ਤੇ ਖੇਡਾਂ ਕਰਵਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਬਚੇ ਰਹਿੰਦੇ ਹਨ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਸਟੇਡੀਅਮ ਬਣਾਉਣ ਦੇ ਲਈ ਜੋ ਵੀ ਰਾਸ਼ੀ ਲੱਗਣੀ ਹੈ, ਜਾਂ ਖੇਡਾਂ ਵਾਸਤੇ ਜੋ ਵੀ ਸਮਾਨ ਚਾਹੀਦਾ ਹੈ, ਇਸ ਸਬੰਧੀ ਲਿਖਤੀ ਰੂਪ ਵਿੱਚ ਉਨ੍ਹਾਂ ਨੂੰ ਭੇਜ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਕਲੱਬ ਨੂੰ 2 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਘੋਸ਼ਣਾ ਵੀ ਕੀਤੀ।

ਨੋਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਦੀ ਕੀਤੀ ਅਪੀਲ

ਇਸ ਦੌਰਾਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਆਪਣਾ ਧਿਆਨ ਖੇਡਾਂ ਵੱਲ ਲੈ ਕੇ ਜਾਣਾ ਚਾਹੀਦਾ ਹੈ, ਤਾਂ ਜੋ ਨਾਮੁਰਾਦ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਵੱਲੋਂ ਧਿਆਨ ਦੇਣ ਤਾਂ ਜੋਂ ਉਹ ਖੇਡਾਂ ਰਾਹੀਂ ਵੀ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਉੱਚ ਅਹੁਦਿਆਂ ਤੇ ਬਿਰਾਜਮਾਨ ਹੋ ਸਕਣ।

ਪਿੰਡ ਵਾਸੀ ਵੀ ਮੌਕੇ ‘ਤੇ ਰਹੇ ਮੌਜੂਦ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਬੀ.ਡੀ.ਪੀ.ਓ ਕੋਟਕਪੂਰਾ, ਅਭਿਨਵ ਗੋਇਲ, ਬੀ.ਡੀ.ਪੀ.ਓ ਫਰੀਦਕੋਟ ਸੁਖਵਿੰਦਰ ਕੌਰ, ਅਮਨਦੀਪ ਸਿੰਘ ਬਾਬਾ ਆਪ ਆਗੂ, ਕਲੱਬ ਪ੍ਰਧਾਨ ਹਰਵਿੰਦਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੋਰਾ ਗੋਲੇਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਤੇ ਪਿੰਡ ਵਾਸੀ ਹਾਜ਼ਰ ਸਨ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories