AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਮਿਲਿਆ ਨਵਾਂ ਪੰਜਾਬ ਇੰਚਾਰਜ, ਸਤੀਸ਼ ਪੂਨੀਆ ਨੂੰ ਸੌਂਪੀ ਜ਼ਿੰਮੇਵਾਰੀ

ਪੰਜਾਬ 'ਚ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਤੀਸ਼ ਪੂਨੀਆ ਦੇ ਸਾਹਮਣੇ ਸੂਬੇ 'ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਨੂੰ ਅੱਗੇ ਵਧਾਉਣ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਮਿਲਿਆ ਨਵਾਂ ਪੰਜਾਬ ਇੰਚਾਰਜ, ਸਤੀਸ਼ ਪੂਨੀਆ ਨੂੰ ਸੌਂਪੀ ਜ਼ਿੰਮੇਵਾਰੀ
tv9-punjabi
| Updated On: 18 Aug 2026 11:58 AM IST
Share

ਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ‘ਚ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ ਸੂਬਾ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਸ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ, ਸਤੀਸ਼ ਪੂਨੀਆ ਨੂੰ ਪੰਜਾਬ ਦੀ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਿਯੁਕਤੀ ਪਾਰਟੀ ਲਈ ਅਹਿਮ ਮੰਨੀ ਜਾ ਰਹੀ ਹੈ।

ਤਰੁਣ ਚੁਘ ਨੂੰ ਗੁਜਰਾਤ ਦਾ ਇੰਚਾਰਜ ਬਣਾਇਆ ਗਿਆ

ਇਸ ਤੋਂ ਇਲਾਵਾ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਉਨ੍ਹਾਂ ਨਾਲ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਤੇ ਭਾਜਪਾ ਦੇ ਕੌਮੀ ਹੈੱਡਕੁਆਰਟਰ ਇੰਚਾਰਜ ਤਰੁਣ ਚੁਘ ਨੂੰ ਗੁਜਰਾਤ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪੰਜਾਬ ‘ਚ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਤੀਸ਼ ਪੂਨੀਆ ਦੇ ਸਾਹਮਣੇ ਸੂਬੇ ‘ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਨੂੰ ਅੱਗੇ ਵਧਾਉਣ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।

Follow Us
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...