ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

EC ਦਾ ਚੱਲਿਆ 6 ਉਮੀਦਵਾਰ ‘ਤੇ ਡੰਡਾ, ਪੰਜਾਬ ‘ਚ ਹੁਣ ਨਹੀਂ ਲੜ ਸਕਣਗੇ ਚੋਣ

Election Commission: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ ਪੰਜਾਬ ਦੇ ਛੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ। ਇਹ ਸਾਰੇ ਉਮੀਦਵਾਰ ਤਿੰਨ ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ।

EC ਦਾ ਚੱਲਿਆ 6 ਉਮੀਦਵਾਰ ‘ਤੇ ਡੰਡਾ, ਪੰਜਾਬ ‘ਚ ਹੁਣ ਨਹੀਂ ਲੜ ਸਕਣਗੇ ਚੋਣ
ਚੋਣ ਕਮਿਸ਼ਨ
Follow Us
sajan-kumar-2
| Updated On: 06 Aug 2024 13:56 PM

Election Commission: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਵਿੱਚ ਛੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਹੁਣ ਇਹ ਛੇ ਉਮੀਦਵਾਰ ਚੋਣ ਨਹੀਂ ਲੜ ਸਕਣਗੇ। ਚੋਣ ਕਮਿਸ਼ਨ ਨੇ ਇਨ੍ਹਾਂ ਛੇ ਉਮੀਦਵਾਰਾਂ ‘ਤੇ ਅਗਲੇ ਤਿੰਨ ਸਾਲਾਂ ਲਈ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਉਮੀਦਵਾਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਹਨ।

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ ਛੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਰਾਹੀਂ ਅਯੋਗ ਕਰਾਰ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਆਪਣੇ ਚੋਣ ਖਰਚਿਆਂ ਦੀ ਸੂਚੀ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕਮਿਸ਼ਨ ਨੂੰ ਸੌਂਪੀ ਨਹੀਂ ਸੀ, ਜਿਸ ਕਾਰਨ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਗਿਆ ਸੀ। ਅਗਲੇ ਤਿੰਨ ਸਾਲਾਂ ਲਈ ਚੋਣਾਂ ਲਈ ਅਯੋਗ ਕਰਾਰ ਦਿੱਤਾ ਗਿਆ ਹੈ।
ਇਸ਼ਤਿਹਾਰ

ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ 15 ਜੁਲਾਈ ਨੂੰ ਕੀਤੇ ਹੁਕਮਾਂ ਰਾਹੀਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ ਤਿੰਨ ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।

ਤਿੰਨ ਸਾਲ ਲਈ ਲੱਗਿਆ ਬੈਨ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ ਪੰਜਾਬ ਦੇ ਛੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ। ਇਹ ਸਾਰੇ ਉਮੀਦਵਾਰ ਤਿੰਨ ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ।

Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...