AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਸਮੇਤ 16 ਰਾਜਾਂ ਤੇ 3 UTs ‘ਚ SIR, ਚੋਣ ਕਮਿਸ਼ਨ ਨੇ ਸ਼ਡਿਊਲ ਕੀਤਾ ਜਾਰੀ

ਚੋਣ ਕਮਿਸ਼ਨ ਦੇ ਅਨੁਸਾਰ, SIR ਦੇ ਤੀਜੇ ਪੜਾਅ ਲਈ ਸਮਾਂ-ਸਾਰਣੀ ਜਨਗਣਨਾ ਅਧੀਨ ਚੱਲ ਰਹੀ ਘਰ-ਸੂਚੀ ਪ੍ਰਕਿਰਿਆ ਨੂੰ ਧਿਆਨ 'ਚ ਰੱਖਦੇ ਹੋਏ ਨਿਰਧਾਰਤ ਕੀਤੀ ਗਈ ਹੈ, ਤਾਂ ਜੋ ਖੇਤਰੀ ਮਸ਼ੀਨਰੀ ਦੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਮੇਤ 16 ਰਾਜਾਂ ਤੇ 3 UTs 'ਚ SIR, ਚੋਣ ਕਮਿਸ਼ਨ ਨੇ ਸ਼ਡਿਊਲ ਕੀਤਾ ਜਾਰੀ
ਪੰਜਾਬ ਸਮੇਤ 16 ਰਾਜਾਂ ਤੇ 3 UTs ‘ਚ SIR
amanpreet-kaur
| Updated On: 14 May 2026 15:08 PM IST
Share

ਸਪੈਸ਼ਲ ਇੰਟੈਸਿਵ ਰੀਵਿਜਨ ਦੇ ਤੀਜੇ ਪੜਾਅ ਲਈ ਭਾਰਤੀ ਚੋਣ ਕਮਿਸ਼ਨ (ECI) ਨੇ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਕਿਹਾ ਕਿ ਇਹ ਪ੍ਰਕਿਰਿਆ ਪੜਾਅਵਾਰ ਢੰਗ ਨਾਲ ਪੂਰੀ ਕੀਤੀ ਜਾਵੇਗੀ। ਇਸ ਤਹਿਤ ਪੰਜਾਬ ‘ਚ ਵੀ SIR ਹੋਣ ਜਾ ਰਹੀ ਹੈ।

ਚੋਣ ਕਮਿਸ਼ਨ ਦੇ ਅਨੁਸਾਰ, SIR ਦੇ ਤੀਜੇ ਪੜਾਅ ਲਈ ਸਮਾਂ-ਸਾਰਣੀ ਜਨਗਣਨਾ ਅਧੀਨ ਚੱਲ ਰਹੀ ਹਾਊਸ ਲਿਸਟਿੰਗ (ਘਰ-ਸੂਚੀ ਪ੍ਰਕਿਰਿਆ) ਨੂੰ ਧਿਆਨ ‘ਚ ਰੱਖਦੇ ਹੋਏ ਨਿਰਧਾਰਤ ਕੀਤੀ ਗਈ ਹੈ, ਤਾਂ ਜੋ ਖੇਤਰੀ ਮਸ਼ੀਨਰੀ ਦੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਪੜਾਅ ਤੋਂ ਬਾਅਦ, ਦੇਸ਼ ਭਰ ‘ਚ ਵੋਟਰ ਸੂਚੀਆਂ ਦੀ ਸੋਧ ਦਾ ਕੰਮ ਲਗਭਗ ਪੂਰਾ ਹੋ ਜਾਵੇਗਾ। ਹਾਲਾਂਕਿ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ ‘ਚ, SIR ਪ੍ਰਕਿਰਿਆ ਨੂੰ ਇਸ ਸਮੇਂ ਮੁਲਤਵੀ ਰੱਖਿਆ ਗਿਆ ਹੈ। ਕਮਿਸ਼ਨ ਨੇ ਕਿਹਾ ਕਿ, ਇਨ੍ਹਾਂ ਖੇਤਰਾਂ ‘ਚ ਜਨਗਣਨਾ ਦੇ ਦੂਜੇ ਪੜਾਅ ਦੇ ਅੰਤ ਨੂੰ ਧਿਆਨ ‘ਚ ਰੱਖਦੇ ਹੋਏ ਤੇ ਨਾਲ ਹੀ ਬਰਫ਼ਬਾਰੀ ਵਾਲੇ ਖੇਤਰਾਂ ‘ਚ ਮੌਜੂਦਾ ਮੌਸਮੀ ਸਥਿਤੀਆਂ ਕਰਕੇ ਸਮਾਂ-ਸਾਰਣੀ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ।

ਘਰ-ਘਰ ਜਾ ਕੇ ਤਸਦੀਕ ਕੀਤੀ ਜਾਵੇਗੀ

  • 3.94 ਲੱਖ ਤੋਂ ਵੱਧ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਤਸਦੀਕ ਕਰਨਗੇ
  • ਲਗਭਗ 36.73 ਕਰੋੜ ਵੋਟਰਾਂ ਨੂੰ ਕਵਰ ਕੀਤਾ ਜਾਵੇਗਾ
  • ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ 3.42 ਲੱਖ ਬੂਥ ਲੈਵਲ ਏਜੰਟ (BLA) ਵੀ ਇਸ ਪ੍ਰਕਿਰਿਆ ‘ਚ ਸਹਾਇਤਾ ਕਰਨਗੇ

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......