AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Parkash Singh Badal Death: ਨਹੀਂ ਰਹੇ ਸਿਆਸਤ ਦੇ ਬਾਬਾ ਬੌਹੜ, 95 ਸਾਲ ਦੀ ਉਮਰ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਏ ਆਖਰੀ ਸਾਹ

Parkash Singh Badal Death:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ 21 ਅਪ੍ਰੈਲ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਸਨ।

Parkash Singh Badal Death: ਨਹੀਂ ਰਹੇ ਸਿਆਸਤ ਦੇ ਬਾਬਾ ਬੌਹੜ, 95 ਸਾਲ ਦੀ ਉਮਰ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਏ ਆਖਰੀ ਸਾਹ
Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
tv9-punjabi
| Updated On: 25 Apr 2023 23:27 PM IST
Share
Parkash Singh Badal Death:ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ (Parkash Singh Badal) ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਨੇ 95 ਸਾਰ ਦੀ ਉਮਰ ਵਿੱਚ ਆਖਰੀ ਸਾਹ ਲਿਆ। ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪੀਐੱਮ ਮੋਦੀ ਸਣੇ ਕਈ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦੇ ਦੇਹਾਂਤ ਦੁੱਖ ਜਤਾਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਜਤਾਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸਤ ਵਿੱਚ ਕਈ ਰਿਕਾਰਡ ਬਣਾਏ ਹਨ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਵਿੱਚ ਸੀਐੱਮ ਬਣੇ। 27 ਮਾਰਚ 1970 ਨੂੰ ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦੀ ਉਮਰ 42 ਸਾਲ ਸੀ। ਸਭ ਤੋਂ ਵੱਧ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਰਿਕਾਰਡ ਵੀ ਉਨ੍ਹਾਂ ਦੇ ਨਾਂ ਹੈ। ਇਸ ਤੋਂ ਇਲਾਵਾ ਸਭ ਤੋਂ ਲੰਬਾ ਕਾਰਜਕਾਲ ਪੂਰਾ ਕਰਨ ਦਾ ਰਿਕਾਰਡ ਵੀ ਬਾਦਲ ਦੇ ਨਾਂ ਹੈ, ਜਿਸ ਵਿੱਚ ਉਹ ਲਗਾਤਾਰ 10 ਸਾਲ 15 ਦਿਨ ਮੁੱਖ ਮੰਤਰੀ ਰਹੇ ਹਨ। 2017 ਵਿੱਚ ਉਹ ਆਪਣਾ ਆਖਰੀ ਕਾਰਜਕਾਲ ਪੂਰਾ ਕਰ ਰਹੇ ਸਨ ਤਾਂ ਉਨ੍ਹਾਂ ਦੀ ਉਮਰ 89 ਸਾਲ ਸੀ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...