ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਚ NIA ਦੀ ਐਂਟਰੀ, ਫ਼ਰੀਦਕੋਟ ਪਹੁੰਚੀ ਟੀਮ
Faridkot News: ਫਰੀਦਕੋਟ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਇਹਨਾਂ ਤੇ ਇਲਜ਼ਾਮ ਸੀ ਕਿ ਇਹ ਦੋਵੇਂ ਸ਼ੂਟਰ ਸਨ ਜਿਨ੍ਹਾ ਨੇ ਗੁਰਪ੍ਰੀਤ ਨੂੰ ਗੋਲੀ ਮਾਰੀ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ। ਮੁਲਜ਼ਮ ਹੋਰ ਵੀ ਟਾਰਗੇਟਿੰਗ ਕਿਲਿੰਗ ਦੀ ਫਰਾਕ ਵਿੱਚ ਸਨ।
ਬੀਤੇ ਦਿਨੀਂ ਫਰੀਦਕੋਟ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਵਿੱਚ ਹੁਣ ਕੇਂਦਰੀ ਜਾਂਚ ਏਜੰਸੀ (NIA) ਐਂਟਰੀ ਹੋ ਗਈ ਹੈ। ਮਾਮਲੇ ਦੀ ਜਾਂਚ ਸਬੰਧੀ NIA ਦੀ ਟੀਮ ਫ਼ਰੀਦਕੋਟ ਪਹੁੰਚੀ ਹੈ। ਜਿੱਥੇ NIA ਦੇ ਅਧਿਕਾਰੀ ਲੋਕਲ ਅਫ਼ਸਰ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ।
ਮਾਮਲੇ ਵਿੱਚ ਅਰਸ਼ ਡੱਲਾ ਦਾ ਨਾਮ ਆਇਆ ਸੀ ਸਾਹਮਣੇ
ਬੀਤੇ ਦਿਨੀਂ ਫਰੀਦਕੋਟ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਇਹਨਾਂ ਤੇ ਇਲਜ਼ਾਮ ਸੀ ਕਿ ਇਹ ਦੋਵੇਂ ਸ਼ੂਟਰ ਸਨ ਜਿਨ੍ਹਾ ਨੇ ਗੁਰਪ੍ਰੀਤ ਨੂੰ ਗੋਲੀ ਮਾਰੀ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ। ਮੁਲਜ਼ਮ ਹੋਰ ਵੀ ਟਾਰਗੇਟਿੰਗ ਕਿਲਿੰਗ ਦੀ ਫਰਾਕ ਵਿੱਚ ਸਨ।
ਖ਼ਬਰ ਅਪਡੇਟ ਹੋ ਰਹੀ ਹੈ….