ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Baba Farid University ਦੇ VC ਲਈ ਭੇਜਿਆ ਪੈਨਲ, PGI ਡੀਨ ਸਣੇ 5 ਡਾਕਟਰਾਂ ਦੇ ਨਾਂਅ ਸ਼ਾਮਿਲ, ਗਵਰਨ ਤੋਂ ਮਨਜ਼ੂਰੀ ਮਿਲਣੀ ਬਾਕੀ

Baba Farid University News: ਹੈਲਥ ਮਿਨਿਸਟਰ ਨਾਲ ਹੋਏ ਗੱਦੇ ਵਾਲੇ ਮੈਟਰ ਕਾਰਨ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਰਲ ਨੇ ਡਾ. ਰਾਜ ਬਹਾਦਰ ਨੇ ਅਸਤੀਫ ਦੇ ਦਿੱਤਾ ਸੀ ਤੇ ਹੁਣ ਤੱਕ ਯੂਨੀਵਰਸਿਟੀ ਨੂੰ ਕੋਈ ਵਾਈਸ ਚਾਂਸਲਰ ਨਹੀਂ ਮਿਲਿਆ। ਪੰਜਾਬ ਸਰਕਾਰ ਨੇ ਹੁਣ ਮੁੜ ਇੱਕ ਪੰਜ ਨਾਵਾਂ ਦਾ ਪੈਨਾਲ ਤਿਆਰ ਕੀਤਾ, ਜਿਸ ਵਿੱਚੋਂ ਗਵਰਨਰ ਵੱਲੋਂ ਇੱਕ ਨੂੰ ਸੈਲੇਕਟ ਕੀਤਾ ਜਾਵੇਗਾ।

Baba Farid University ਦੇ VC ਲਈ ਭੇਜਿਆ ਪੈਨਲ, PGI ਡੀਨ ਸਣੇ 5 ਡਾਕਟਰਾਂ ਦੇ ਨਾਂਅ ਸ਼ਾਮਿਲ, ਗਵਰਨ ਤੋਂ ਮਨਜ਼ੂਰੀ ਮਿਲਣੀ ਬਾਕੀ
Follow Us
tv9-punjabi
| Updated On: 06 Jun 2023 19:13 PM

ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ (Punjab Govt) ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਰਾਜਪਾਲ ਜਲਦੀ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਮ ‘ਤੇ ਮੋਹਰ ਲਗਾ ਸਕਦੇ ਹਨ।

ਪੈਨਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਵਿੱਚ ਪੀਜੀਆਈ (PGI) ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇ.ਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਦੇ ਸਾਬਕਾ ਐਚਓਡੀ ਵਿਭਾਗ ਦੇ ਮਾਈਕਰੋਬਾਇਓਲੋਜੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋਫੈਸਰ ਰਾਜਦੇਵ ਐਸਡੀਓ ਸ਼ਾਮਲ ਹਨ।

CS ਦੀ ਕਮੇਟੀ ਨੇ ਸਾਰਿਆਂ ਨਾਵਾਂ ‘ਤੇ ਕੀਤੀ ਚਰਚਾ

ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ ‘ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ। ਰਾਜਪਾਲ (Governor) ਇੱਕ ਹਫ਼ਤੇ ਦੇ ਅੰਦਰ ਕਿਸੇ ਇੱਕ ਨਾਮ ‘ਤੇ ਮੋਹਰ ਲਗਾ ਸਕਦੇ ਹਨ। ਰਾਜਪਾਲ ਨੇ 7-8 ਜੂਨ ਨੂੰ ਪੰਜਾਬ ਦੇ ਸਰਹੱਦੀ ਖੇਤਰ ਦਾ ਦੌਰਾ ਕਰਨਾ ਹੈ। ਜੇਕਰ ਅੱਜ ਉਨ੍ਹਾਂ ਦੇ ਨਾਂ ‘ਤੇ ਮੋਹਰ ਨਹੀਂ ਲੱਗੀ ਤਾਂ ਸਰਹੱਦੀ ਖੇਤਰ ਦੇ ਦੌਰੇ ਤੋਂ ਪਰਤਣ ਤੋਂ ਬਾਅਦ ਹੀ ਇਕ ਨਾਂ ‘ਤੇ ਫੈਸਲਾ ਲਿਆ ਜਾਵੇਗਾ।

ਗੱਦੇ ਵਾਲੇ ਮੈਟਰ ਕਾਰਨ ਸਾਬਕਾ ਵੀਸੀ ਨੇ ਦਿੱਤਾ ਸੀ ਅਸਤੀਫਾ

ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ (Joramajra) ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ: ਰਾਜ ਬਹਾਦਰ ਨੂੰ ਅਚਨਚੇਤ ਚੈਕਿੰਗ ਦੌਰਾਨ ਗੰਦੇ ਗੱਦੇ ‘ਤੇ ਲੇਟਾਇਆ ਸੀ। ਉਨ੍ਹਾਂ ਦੀ ਮੁਲਾਕਾਤ ਦਾ ਵੀਡੀਓ ਵੀ ਖੂਬ ਵਾਇਰਲ ਹੋਇਆ ਸੀ। ਇਸ ਘਟਨਾ ਤੋਂ ਨਰਾਜ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਯੂਨੀਵਰਸਿਟੀ ਦੇ ਸਥਾਈ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories