AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kisan Camp: ਵਾਤਾਵਰਣ ਨੂੰ ਸਾਫ ਰੱਖਣ ਬਾਰੇ ਲੋਕਾਂ ਨੂੰ ਕੀਤਾ ਜਾਗਰੁਕ, ਫਸਲ ਦੀ ਰਹਿੰਦ ਖਹੂੰਦ ਨੂੰ ਅੱਗ ਨਾ ਲਾਉਣ ਦੀ ਅਪੀਲ

ਫਰੀਦਕੋਟ ਵਿਖੇ ਕਿਸਾਨਾਂ ਨੂੰ ਜਾਗਰੂਕ ਅਤੇ ਵਾਤਾਵਰਣ ਦਿਵਸ ਮਨਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਖੇਤੀ ਦੇ ਅਲੱਗ ਅਲੱਗ ਪਹਿਲੂਆਂ ਅਤੇ ਵਾਤਾਵਰਣ ਨੂੰ ਬਚਾਉਣ ਵਾਲੇ ਦੱਸਿਆ ਗਿਆ।

Kisan Camp: ਵਾਤਾਵਰਣ ਨੂੰ ਸਾਫ ਰੱਖਣ ਬਾਰੇ ਲੋਕਾਂ ਨੂੰ ਕੀਤਾ ਜਾਗਰੁਕ, ਫਸਲ ਦੀ ਰਹਿੰਦ ਖਹੂੰਦ ਨੂੰ ਅੱਗ ਨਾ ਲਾਉਣ ਦੀ ਅਪੀਲ
sukhjinder-sahota-faridkot
| Published: 13 Jun 2023 14:08 PM IST
Share
ਫਰੀਦਕੋਟ। ਖੇਤੀਬਾੜੀ ਮਹਿਕਮੇ ਵੱਲੋ ਵਿਸ਼ਵ ਵਾਤਾਵਰਣ ਦਿਵਸ (World Environment Day) ਮਨਾਇਆ ਗਿਆ, ਜਲਵਾਯੂ ਪ੍ਰਵਰਤਨ ਅਤੇ ਜੈਵ ਵਿਭਿੰਨਤਾ ਸਮੇਤ ਹੋਰ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਨਤਾਵਾਂ ਦੇ ਮੁੱਖ ਕਾਰਨਾਂ ਵਿਚੋਂ ਇਕ ਹੈ ਪ੍ਰਦੂਸ਼ਣ। ਇਸ ਸਬੰਧ ਵਿੱਚ ਫਰੀਦਕੋਟ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਡਾ. ਕਰਨਜੀਤ ਸਿੰਘ ਸੁਖਜਿੰਦਰ ਸਹੋਤਾ ਅਤੇ ਡਾ. ਕਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਵੱਡੇ ਪੱਧਰ ਤੇ ਕਿਸਾਨਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਵਾਯੂ ਪ੍ਰਵਰਤਨ ਅਤੇ ਜੈਵ ਵਿਭਿੰਨਤਾ ਸਮੇਤ ਹੋਰ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਨਤਾਵਾਂ ਦੇ ਮੁੱਖ ਕਾਰਨਾਂ ਵਿੱਚੋ ਇੱਕ ਪ੍ਰਦੂਸ਼ਣ ਹੈ।

ਪ੍ਰਦੂਸ਼ਣ ਦੀਆਂ ਹਨ 7 ਕਿਸਮਾਂ-ਖੇਤੀਬਾੜੀ ਅਫਸਰ

ਉਹਨਾ ਕਿਸਾਨਾਂ (Farmers) ਨੂੰ ਦੱਸਿਆ ਕਿ ਪ੍ਰਦੂਸ਼ਣ ਦੀਆਂ ਸਾਰੀਆਂ 7 ਮੁੱਖ ਕਿਸਮਾਂ -ਜਿਵੇਂ ਹਵਾ, ਪਾਣੀ, ਮਿੱਟੀ, ਸ਼ੋਰ, ਰੇਡਿਓ ਐਕਟਵ, ਰੋਸ਼ਨੀ ਅਤੇ ਥਰਮਲ ਸਾਡੇ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਹਰ ਕਿਸਮ ਦਾ ਪ੍ਰਦੂਸ਼ਣ ਅਤੇ ਵਾਤਾਰਣ ਸਬੰਧੀ ਚਿੰਨਤਾਵਾਂ ਆਪਸ ਵਿੱਚ ਜੁੜੇ ਹੋਏ ਹਨ ਅਤੇ ਇੱਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਸਾਨੂੰ ਇੱਕ ਭਾਈਚਾਰੇ ਦੇ ਤੌਰ ਤੇ ਸਾਡੇ ਵਾਤਾਵਰਣ ਦੇ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘਟਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ।

‘ਫਸਲ ਦੀ ਰਹਿੰਦ ਖਹੁੰਦ ਨੂੰ ਨਾ ਲਾਓ ਅੱਗ’

ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾ ਕੰਮ ਕਿਸਾਨਾਂ ਨੂੰ ਅਪਣੇ ਖੇਤਾਂ ਵਿਚ ਫਸਲਾਂ ਦੀ ਰਹਿੰਦ ਖਹੂੰਦ ਨੂੰ ਅੱਗ ਲਗਾਉਣ ਤੋਂ ਪ੍ਰਹੇਜ ਕਰਨਾਂ ਚਾਹੀਦਾ ਹੈ ਜਿਸ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੋਣ ਤੋਂ ਬਚੇਗਾ ਉਥੇ ਹੀ ਜਮੀਨ ਦੀ ਉਪਜਾਓ ਸ਼ਕਤੀ ਵੀ ਬਰਕਰਾਰ ਰਹੇਗੀ। ਉਹਨਾ ਕਿਹਾ ਇਸ ਦੇ ਨਾਲ ਹੀ ਜਿਆਂਦਾ ਤੋਂ ਜਿਆਦ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਰੁੱਖ ਵੀ ਪੰਜਾਬ ਦੇ ਵਿਰਾਸ਼ਤੀ ਰੁੱਖ ਹੋਣੇ ਚਾਹੀਦੇ ਹਨ ਜਿੰਨਾਂ ਵਿਚ ਨਿੰਮ, ਪਿੱਪਲ, ਬੋਹੜ, ਟਾਲ੍ਹੀ, ਕਿੱਕਰ ਆਦਿ। ਉਹਨਾਂ ਦੱਸਿਆ ਕਿ ਅਜਿਹੇ ਵਿਰਾਸ਼ਤੀ ਪੌਦੇ ਲਗਾਉਣ ਨਾਲ ਹਵਾ ਸੁੱਧ ਹੋਵੇਗੀ। ਡਾ. ਗਿੱਲ ਨੇ ਦੱਸਿਆ ਕਿ ਕੁਦਰਤੀ ਸਰੋਤ ਹਵਾ ਦਾ ਮਿਆਰ ਵਧ ਰਹੇ ਪ੍ਰਦੂਸ਼ਣ ਕਰਕੇ ਦਿਨੋ ਦਿਨ ਡਿੱਗ ਰਿਹਾ ਹੈ। ਜਿਸ ਨੂੰ ਬਚਾਉਣ ਲਈ ਇਸ ਧਰਤੀ ਤੇ ਰਹਿਣ ਵਾਲੇ ਹਰੇਕ ਮਨੁੱਖੀ ਜੀਵ ਨੂੰ ਨਿਰੰਤਰ ਯਤਨ ਕਰਨੇ ਚਾਹੀਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...