AGTF ਨੂੰ ਵੱਡੀ ਸਫਲਤਾ: ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ, ਡੇਰਾ ਪ੍ਰੇਮੀ ਕਤਲ ਕੇਸ ‘ਚ ਸੀ ਲੋੜੀਂਦਾ
ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ 'ਚ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ। ਤੇ ਹੁਣ ਪੁਲਿਸ ਨੇ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ ਕਰ ਲਿਆ ਹੈ।
’10 ਜੂਨ ਨੂੰ ਕੀਤੀ ਸੀ ਕਟਾਰੀਆ ਦੀ ਹੱਤਿਆ’
ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ (Kotakpura) ‘ਚ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ। ਇਹ ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਵਸਨੀਕ ਹੈ ਅਤੇ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਗਿਆ ਸੀ। ਫਿਲਹਾਲ ਉਹ ਜੇਲ੍ਹ ਵਿੱਚ ਬੰਦ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
