ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kikki Dhillon Rail Reject: ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਝਟਕਾ, ਕੋਰਟ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਪਿਛਲੀ ਵਾਰ ਕਿੱਕੀ ਦੀ ਕੋਰਟ ਚ ਪੇਸ਼ੀ ਤੋਂ ਪਹਿਲਾਂ ਹੀ ਕਾਂਗਰਸੀ ਵਰਕਰ ਫਰੀਦਕੋਟ ਅਦਾਲਤ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਚ ਇਕੱਠੇ ਹੋ ਗਏ ਸਨ। ਉਨ੍ਹਾਂ ਨੇ ਉੱਥੇ ਧਰਨਾਂ ਲਗਾ ਕੇ ਵਿਜੀਲੈਂਸ ਦੀ ਕਾਰਵਾਈ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।

Kikki Dhillon Rail Reject: ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਝਟਕਾ, ਕੋਰਟ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
Follow Us
sukhjinder-sahota-faridkot
| Updated On: 05 Jun 2023 18:54 PM

ਫਰੀਦਕੋਟ ਨਿਊਜ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਵਿੱਚ ਬੰਦ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਨੇ ਪਿਛਲੇ ਦਿਨੀਂ ਕਿੱਕੀ ਢਿੱਲੋਂ ਖਿਲਾਫ਼ ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਦੋ ਵਾਰ ਰਿਮਾਂਡ ਤੇ ਲਿਆ ਸੀ, ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਨਿਆਇਕ ਕਸਟਡੀ ਵਿੱਚ ਭੇਜ ਦਿੱਤਾ ਸੀ। ਕਿੱਕੀ ਢਿੱਲੋਂ ਇਹਨੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ।

ਪਿਛਲੀ ਵਾਰ ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਸੀ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਇਸ ਲਈ ਉਨ੍ਹਾਂ ਨੂੰ ਜਰੂਰ ਇਨਸਾਫ ਮਿਲੇਗਾ।

Kikki Dhillon: 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜੇ ਗਏ ਸਾਬਕਾ ਵਿਧਾਇਕ ਕਿੱਕੀ ਢਿਲੋਂ, ਆਮਦਨ ਤੋਂ ਵੱਧ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ

ਕਿੱਕੀ ਦੀ ਗ੍ਰਿਫਤਾਰੀ ਤੇ ਕਾਂਗਰਸ ਨੇ ਚੁੱਕੇ ਸਨ ਸਵਾਲ

ਕਿੱਕੀ ਢਿੱਲੋਂ ਦੀ ਗ੍ਰਿਫਤਾਰੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ। ਵੜਿੰਗ ਨੇ ਕਿਹਾ ਸੀ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਪੁਲੀਟਿਕਲ ਵੈਂਡੇਟਾ ਯਾਨੀ ਸਿਆਸੀ ਬਦਲਾਖੋਰੀ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਸੀਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸੀ ਆਗੂਆਂ ਨੂੰ ਨਿਸ਼ਾਨਾਂ ਬਣਾ ਰਹੀ ਹੈ ਪਰ ਕਾਂਗਰਸੀ ਆਗੂ ਹਾਰ ਮੰਨਣ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਅਦਾਲਤ ਕਿਸੇ ਨੂੰ ਦੋਸੀ ਨਹੀਂ ਠਹਿਰਾ ਦਿੰਦੀ, ਉਦੋਂ ਤੱਕ ਕਿਸੇ ਨੂੰ ਵੀ ਦੋਸੀ ਨਹੀਂ ਮੰਨਿਆ ਜਾ ਸਕਦਾ। ਉਹਨਾਂ ਕਿਹਾ ਕਿ ਸਾਨੂੰ ਮਾਨਯੋਗ ਅਦਾਲਤ ਤੇ ਭਰੋਸਾ ਹੈ ਅਤੇ ਜਿੱਤ ਸੱਚ ਦੀ ਹੋਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories