AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Faridkot ਚੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਰੁੜੇ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ

ਦੋਸਤ ਦਾ ਜਨਮ ਦਿਨ ਮਨਾਉਣ ਲਈ ਫਰੀਦਕੋਟ ਨਹਿਰਾਂ 'ਤੇ ਆਏ ਪਿੰਡ ਬੀਹਲੇ ਵਾਲਾ ਦੇ 3 ਨੌਜਵਾਨਾਂ ਦੀ ਕਾਰ ਬੇਕਾਬੂ ਹੋ ਗਈ ਸੀ ਜਿਸ ਕਾਰਨ ਕਾਰ ਸਰਹਿੰਦ ਫੀਡਰ ਨਹਿਰ ਵਿੱਚ ਡਿੱਗ ਗਏ ਤਿੰਨੇ ਨੌਜਵਾਨ ਡੁੱਬ ਗਏ। ਤੇ ਹੁਣ ਨੇੜਲੇ ਪਿੰਡਾਂ ਦੇ ਲੋਕਾਂ ਅਤੇ NDRF ਦੀਆਂ ਟੀਮਾਂ ਵੱਲੋਂ ਲਗਾਤਾਰ 2 ਦਿਨਾਂ ਤੋਂ ਮੁਸਤੈਦੀ ਨਾਲ ਭਾਲ ਕੀਤੀ ਗਈ ਤਾਂ ਤਿੰਨੇ ਲਾਸ਼ਾਂ ਬਰਾਮਦ ਹੋ ਗਈਆਂ।

Faridkot ਚੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਰੁੜੇ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ
ਫਰੀਦਕੋਟ ਚੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਰੁੜੇ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ।
sukhjinder-sahota-faridkot
| Updated On: 16 Apr 2023 21:36 PM IST
Share
ਫਰੀਦਕੋਟ। ਦੋਸਤ ਦਾ ਜਨਮ ਦਿਨ ਮਨਾਉਣ ਲਈ ਫਰੀਦਕੋਟ (Faridkot) ਨਹਿਰ ਤੇ ਆਏ ਪਿੰਡ ਬੀਹਲੇ ਵਾਲਾ ਦੇ 3 ਲੜਕੇ ਜੋ ਕਥਿਤ ਕਾਰ ਬੇਕਾਬੂ ਹੋ ਜਾਣ ਕਾਰਨ ਸਰਹਿੰਦ ਫੀਡਰ ਨਹਿਰ ਵਿੱਚ ਆਪਣੀ ਸਕੌਡਾ ਕਾਰ ਸਮੇਤ ਡਿੱਗ ਗਏ ਸਨ। ਇਨ੍ਹਾਂ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਬੜੀ ਮੁਸ਼ੱਕਤ ਨਾਲ NDRF ਦੀਆਂ ਟੀਮਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਨਹਿਰ ਵਿਚੋਂ ਲੱਭ ਲਈਆਂ ਹਨ। ਜਿਨਾਂ ਨੂੰ ਪੁਲਿਸ ਵੱਲੋਂ ਆਪਣੇ ਕਬਜੇ ਵਿੱਚ ਲੈ ਕੇ ਪੋਸਮਾਰਟਮ ਲਈ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਦੋਸਤ ਦਾ ਜਨਮ ਦਿਨ ਮਨਾਉਣ ਆਏ ਸਨ

ਜਿਕਰਯੋਗ ਹੈ ਕਿ ਪਿੰਡ ਬੀਹਲੇ ਵਾਲਾ ਦੇ 5 ਨੋਜਵਾਨ ਲੜਕੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਫਰੀਦਕੋਟ ਨਹਿਰਾਂ ਤੇ ਆਏ ਸਨ ਅਤੇ ਇਹਨਾਂ ਵਿਚੋਂ 3 ਨੌਜਵਾਨ ਕਾਰ ਪਰ ਸਵਾਰ ਹੋ ਕਿ ਸਹਿਰੋਂ ਕੋਈ ਸਮਾਨ ਲੈਣ ਲਈ ਗਏ ਸਨ ਜੋ ਵਾਪਸ ਪਰਤਦੇ ਸਮੇਂ ਕਾਰ ਬੇਕਾਬੂ ਹੋ ਜਾਣ ਕਾਰਨ ਕਾਰ ਸਮੇਤ ਸਰਹਿੰਦ ਨਹਿਰ (Sirhind Canal) ਵਿਚ ਡਿੱਗ ਗਏ ਸਨ। ਮੌਕੇ ਤੇ ਲੋਕਾਂ ਨੇ ਕਾਰ ਨੂੰ ਤਾਂ ਨਹਿਰ ਵਿਚੋਂ ਬਾਹਰ ਕੱਢ ਲਿਆ ਸੀ ਪਰ ਕਾਰ ਵਿਚ ਸਵਾਰ ਤਿੰਨ ਨੌਜਵਾਨ, ਹਰਮਨਜੋਤ ਸਿੰਘ , ਦਵਿੰਦਰ ਸਿੰਘ ਅਤੇ ਜਗਮੋਹਨ ਸਿੰਘ ਨਹਿਰ ਵਿਚ ਪਾਣੀ ਦੇ ਤੇਜ਼ ਬਹਾਅ ਵਿਚ ਰੁੜ੍ਹ ਗਏ ਸਨ।

NDRF ਦੇ 35 ਮੈਂਬਰੀ ਦਲ ਨੂੰ ਬੁਲਾਇਆ ਗਿਆ ਸੀ

ਜਿਨ੍ਹਾਂ ਦੀ ਭਾਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ NDRF ਦੇ ਇਕ 35 ਮੈਂਬਰੀ ਦਲ ਨੂੰ ਬੁਲਾਇਆ ਗਿਆ ਸੀ ਜੋ ਨੇੜਲੇ ਪਿੰਡਾਂ ਦੇ ਸਹਿਯੋਗ ਨਾਲ ਪਿਛਲੇ 2 ਦਿਨਾਂ ਤੋਂ ਲਗਾਤਾਰ ਨੌਜਵਾਨਾਂ ਦੀ ਭਾਲ ਕਰ ਰਹੇ ਸਨ। ਦੇਰ ਰਾਤ ਹਰਮਨਜੋਤ ਸਿੰਘ ਨਾਮ ਦੇ ਨੋਜਵਾਨ ਦੀ ਲਾਸ ਮਿਲ ਗਈ ਸੀ ਜਦੋਂ ਕਿ ਬਾਕੀ ਦੋ ਨੌਜਵਾਨਾਂ ਦਵਿੰਦਰ ਸਿੰਘ ਅਤੇ ਜਗਮੋਹਨ ਸਿੰਘ ਦੀਆਂ ਲਾਸ਼ਾਂ ਅੱਜ ਮਿਲੀਆਂ ਹਨ ਜਿਨਾਂ ਨੂੰ ਪੁਲਿਸ (Police) ਨੇ ਪੋਸਮਾਰਟਮ ਲਈ ਮਿਰਤਕ ਦੇਹ ਸਭਾਲ ਕੇਂਦਰ ਵਿਚ ਰੱਖਿਆ ਹੈ।

‘GGS ਮੈਡੀਕਲ ਦੇ ਮੋਰਚਰੀ ਹਾਊਸ ਫਰਿਜਰ ਨਹੀਂ ਹੈ’

ਗੱਲਬਾਤ ਕਰਦਿਆਂ ਪਿੰਡ ਵਾਸੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੇ ਜੋ ਤਿੰਨ ਨੌਜਵਾਨ ਨਹਿਰ ਵਿਚ ਰੁੜੇ ਸਨ ਉਹਨਾਂ ਵਿਚੋਂ ਹਰਮਨਜੋਤ ਦੀ ਲਾਸ਼ ਕੱਲ੍ਹ ਦੇਰ ਰਾਤ ਮਿਲ ਗਈ ਸੀ ਅਤੇ ਬਾਕੀ ਦੋਹਾਂ ਨੌਜਵਾਨਾਂ ਦਵਿੰਦਰ ਸਿੰਘ ਅਤੇ ਜਗਮੋਹਨ ਸਿੰਘ ਦੀਆਂ ਲਾਸ਼ਾਂ ਮਿਲੀਆਂ ਹਨ ਜਿੰਨਾਂ ਨੂੰ ਉਹ GGS ਮੈਡੀਕਲ ਦੀ ਮੋਰਚਰੀ ਵਿਚ ਰੱਖਣ ਆਏ ਸਨ ਪਰ ਇਥੇ ਫਰਿਜਰ ਨਾ ਹੋਣ ਕਾਰਨ ਹੁਣ ਨਿੱਜੀ ਮਿਰਤਕ ਦੇਹ ਸਭਾਲ ਕੇਂਦਰ ਵਿਚ ਵਿਚ ਰੱਖ ਰਹੇ ਹਾਂ। ਉਹਨਾਂ ਦੱਸਿਆ ਕਿ ਲਾਸ਼ਾਂ ਨੂੰ ਲੱਭਣ ਵਿਚ NDRF ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਬਹੁਤ ਮਿਹਨਤ ਕੀਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...