ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਾਮ ਤੋਂ ਪ੍ਰੇਸ਼ਾਨ ਲੋਕਾਂ ਨੇ ਲਗਾਇਆ ਜਾਮ, ਫਰੀਦਰੋਟ ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ

Faridkot people protest: ਗੱਲਬਾਤ ਕਰਦਿਆਂ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਰੀਬ 10 ਸਾਲ ਤੋਂ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ। ਮੁਹੱਲਾ ਵਾਸੀਆ ਨੇ ਦੱਸਿਆ ਕਿ ਉਹਨਾਂ ਦੇ ਘਰਾ ਕੋਲ ਕਈ ਫੈਕਟਰੀਆਂ ਹਨ ਜਿਨ੍ਹਾਂ ਤੋਂ ਨਿਕਲਣ ਵਾਲੇ ਧੂੰਏ ਅਤੇ ਇਥੇ ਆਏ ਦਿਨ ਹੁੰਦੀ ਟਰੱਕਾਂ ਦੀ ਆਵਜਾਈ ਕਾਰਨ ਅਕਸਰ ਜਾਂਮ ਲੱਗਿਆ ਰਹਿੰਦਾ ਹੈ।

ਜਾਮ ਤੋਂ ਪ੍ਰੇਸ਼ਾਨ ਲੋਕਾਂ ਨੇ ਲਗਾਇਆ ਜਾਮ, ਫਰੀਦਰੋਟ ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ
ਫਰੀਦਕੋਟ ‘ਚ ਪ੍ਰਦਰਸ਼ਨ
Follow Us
sukhjinder-sahota-faridkot
| Updated On: 23 Apr 2024 19:23 PM

Faridkot people protest: ਫਰੀਦਕੋਟ ਦੇ ਭੋਲੂਵਾਲਾ ਰੋਡ ਦੇ ਰਹਿਣ ਵਾਲੇ ਲੋਕਾਂ ਨੇ ਆਵਜਾਈ ਦੀ ਸਮੱਸਿਆ ਨੂੰ ਲੈ ਕੇ ਸੜਕ ਜਾਮ ਕਰ ਰੋਸ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਧਰਨਾ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ। ਇਲਾਕਾ ਨਿਵਾਸੀਆਂ ਦਾ ਇਲਜ਼ਾਮ ਹੈ ਕਿ ਇੱਥੇ ਬਣੇ ਧਰਮ ਕੰਡੇ ਕਾਰਨ ਇਹ ਸਮੱਸਿਆਵਾਂ ਪੈਦਾ ਹੋਇਆ ਹਨ ਅਤੇ ਇਸ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ

ਗੱਲਬਾਤ ਕਰਦਿਆਂ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਰੀਬ 10 ਸਾਲ ਤੋਂ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ। ਮੁਹੱਲਾ ਵਾਸੀਆ ਨੇ ਦੱਸਿਆ ਕਿ ਉਹਨਾਂ ਦੇ ਘਰਾ ਕੋਲ ਕਈ ਫੈਕਟਰੀਆਂ ਹਨ ਜਿਨ੍ਹਾਂ ਤੋਂ ਨਿਕਲਣ ਵਾਲੇ ਧੂੰਏ ਅਤੇ ਇਥੇ ਆਏ ਦਿਨ ਹੁੰਦੀ ਟਰੱਕਾਂ ਦੀ ਆਵਜਾਈ ਕਾਰਨ ਅਕਸਰ ਜਾਂਮ ਲੱਗਿਆ ਰਹਿੰਦਾ ਹੈ। ਇਸ ਨਾਲ ਕਈ ਤਰਾਂ ਦੇ ਹਾਦਸੇ ਵਾਪਰਦੇ ਹਨ ਜਿਸ ਕਾਰਨ ਉਹਨਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਸ ਸਮੱਸਿਆ ਦਾ ਹਾਲੇ ਹੱਲ ਨਹੀਂ ਹੋਇਆ ਸੀ ਕਿ ਹੁਣ ਇਥੇ ਬਣੇ ਕਿ ਧਰਮ ਕੰਡੇ ਤੇ ਲਗਾਤਾਰ ਟਰੱਕ ਵਜਨ ਤੁਲਵਾਉਣ ਆ ਰਹੇ ਹਨ। ਵੱਡੇ ਵਹੀਕਲ ਲਗਾਤਾਰ ਇਥੇ ਆਉਣ ਨਾਲ ਉਹਨਾਂ ਦੀ ਸੜਕ ਵੀ ਪੂਰੀ ਤਰਾਂ ਟੁੱਟ ਗਈ ਹੈ।

ਪ੍ਰਸ਼ਾਸਨ ‘ਤੇ ਇਲਜ਼ਾਮ

ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਵੱਡੇ ਵਾਹਨਾ ਕਾਰਨ ਨਿਕਾਸੀ ਨਾਲੇ ਵੀ ਵੀ ਟੁੱਟ ਗਏ ਹਨ। ਜਿਸ ਕਾਰਨ ਸੜਕਾਂ ਤੇ ਡੂੰਘੇ ਖੱਡੇ ਬਣੇ ਹੋਏ ਹਨ ਅਤੇ ਉਹਨਾਂ ਵਿਚ ਅਕਸਰ ਪਾਣੀ ਭਰਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਸਕੂਲਾਂ ਦੀਆ ਵੈਨਾਂ ਵਾਲਿਆ ਨੇ ਵੀ ਜਾਵਬ ਦੇ ਦਿੱਤਾ ਕਿ ਉਹ ਬੱਚਿਆ ਨੂੰ ਸਕੂਲ ਨਹੀਂ ਲਿਜਾ ਸਕਦੇ ਕਿਉਕਿ ਇੱਥੇ ਹਰ ਵਕਤ ਜਾਂਮ ਲੱਗਿਆ ਰਹਿੰਦਾ ਹੈ।

ਇਹ ਵੀ ਪੜ੍ਹੋ: ਨਸ਼ੇ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ, ਨੈਸ਼ਨਲ ਲੈਵਲ ਤੇ ਜਿੱਤ ਚੁੱਕਿਆ ਸੀ ਮੈਡਲ

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਥੇ ਟਰੱਕ ਲੰਘਣ ਨਾਲ ਕਈ ਵਾਰ ਜਾਨਲੇਵਾ ਹਾਦਸੇ ਵੀ ਵਾਪਰ ਚੁੱਕੇ ਹਨ। ਉਹਨਾਂ ਵਿਭਾਗੀ ਅਧਿਕਾਰੀਆਂ ਤੇ ਦੋਸ਼ ਲਗਾਉਂਦਿਆ ਕਿਹਾ ਕਿ ਜਦੋਂ ਸ਼ਹਿਰ ਦੀ ਅਨਾਜ ਮੰਡੀ ‘ਚ ਕੰਡੇ ਹਨ ਸਹਿਰ ਵਿਚ ਹੋਰ ਥਾਵਾਂ ਤੇ ਵੀ ਕੰਡੇ ਹਨ, ਪਰ ਵਿਭਾਗੀ ਅਧਿਕਾਰੀਆ ਵੱਲੋਂ ਕਥਿਤ ਮਿਲੀ ਭੁਗਤ ਕਰ ਕੇ ਹੀ ਇਹ ਕੰਡਾਂ ਵੱਡੇ ਟਰੱਕ ਟਰਾਲਿਆ ਦਾ ਵਜਨ ਕਰਨ ਲਈ ਚੁਣਿਆ ਗਿਆਂ। ਉਨ੍ਹਾਂ ਮੰਗ ਕੀਤੀ ਕਿ ਇਸ ਕੰਡੇ ਨੂੰ ਬਦਲ ਕੇ ਕਿਸੇ ਹੋਰ ਕੰਡੇ ਤੇ ਟਰੱਕਾ ਦਾ ਵਜਨ ਕੀਤਾ ਜਾਵੇ।

ਮੌਕੇ ‘ਤੇ ਪਹੁੰਚੇ ਡੀਐਸਪੀ ਸ਼ਮਸ਼ੇਰ ਸਿੰਘ ਫਰੀਦਕੋਟ ਨੇ ਗੱਲਬਾਤ ਕਰਦਿਆ ਦੱਸਿਆ ਕਿ ਇਹ ਸਾਰੀ ਸਮੱਸਿਆ ਇਥੇ ਪੈਂਦੇ ਫਾਟਕ ਅਤੇ ਅਬਾਦੀ ਵਾਲੇ ਭੀੜੇ ਰਸਤੇ ਤੇ ਪੈਂਦੇ ਕੰਡੇ ਕਾਰਨ ਹੈ। ਉਹਨਾਂ ਕਿ ਕੁਝ ਟਰੈਫਿਕ ਤਾਂ ਉਹਨਾਂ ਨੇ ਆ ਕੇ ਕਲੀਅਰ ਕਰਵਾ ਦਿੱਤਾ ਹੈ ਬਾਕੀ ਮੌਕੇ ਤੇ ਜਿਲ੍ਹਾ ਫੂਡ ਸਪਲਾਈ ਕੰਟਰੋਲਰ ਆ ਰਹੇ ਹਨ ਉਹਨਾਂ ਨਾਲ ਗੱਲਬਾਤ ਕਰ ਕੇ ਕੰਡਾਂ ਬਦਲਣ ਦੀ ਕੋਸਿਸ ਕੀਤੀ ਜਾ ਰਹੀ ਹੈ ਅਤੇ ਕੰਡਾ ਬਦਲੇ ਬਿਨਾਂ ਇਸ ਸਮੱਸਿਆ ਦਾ ਹੱਲ ਵੀ ਨਹੀਂ ਹੋ ਸਕਦਾ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories