ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨ ਆਗੂ ਸਰਵਣ ਪੰਧੇਰ ਤਾਮਿਲਨਾਡੂ ‘ਚ ਗ੍ਰਿਫ਼ਤਾਰ, 9 ਅਪ੍ਰੈਲ ਨੂੰ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ

ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। ਕਿਸਾਨ ਜੱਥੇਬੰਦਿਆਂ ਵੱਲੋਂ 9 ਅਪ੍ਰੈਲ ਨੂੰ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।

Follow Us
harpinder-singh-tohra
| Updated On: 07 Apr 2024 17:06 PM

ਪੰਜਾਬ- ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ।

ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ।

ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਹਰਿਆਣਾ ਦੇ ਅੰਬਾਲਾ ‘ਚ ਕਿਸਾਨਾਂ ਨੇ ਅਨਾਜ ਮੰਡੀ ਤੋਂ ਆੜ੍ਹਤੀ ਯਾਤਰਾ ਕੱਢੀ ਅਤੇ ਕਚਹਿਰੀ ਚੌਕ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

9 ਅਪ੍ਰੈਲ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ

ਕਿਸਾਨ ਆਗੂਆਂ ਵੱਲੋਂ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜੇਕਰ ਕਿਸਾਨਾਂ ਵੱਲੋਂ ਰੇਲਵਾ ਟਰੈਕ ਜਾਮ ਕਰ ਦਿੱਤੇ ਗਏ ਤਾਂ ਪੰਜਾਬ, ਦਿੱਲੀ ਅਤੇ ਜੰਮੂ ਜਾਣੇ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ।

5 ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਬੀਤੇ ਦੋ ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਜੱਥੇਬੰਦਿਆਂ ਦਾ ਕਹਿਣਾ ਹੈ ਕਿ 10 ਫਰਵਰੀ 2024 ਤੋਂ ਲੈ ਕੇ ਹੁਣ ਤੱਕ ਪੁਲਿਸ ਨੇ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੂੰ ਜਲਦ ਤੋਂ ਜਲਦ ਰਿਹਾ ਕੀਤੀ ਜਾਵੇ।

ਇਹ ਵੀ ਪੜ੍ਹੋ: AAP ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਹੋਏ ਸ਼ਾਮਿਲ

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories