ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਇਹ ਪੰਜਾਬ ਦਾ ਸੱਭਿਆਚਾਰ ਨਹੀਂ…’ ਹਾਈਕੋਰਟ ਦੀ ਕਿਸਾਨਾਂ ਨੂੰ ਝਾੜ, ਪੰਜਾਬ-ਹਰਿਆਣਾ ਨੂੰ ਵੀ ਨਸੀਹਤ

Highcourt on Kisan Protest:ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਤੇ ਅੜੇ ਹਨ। ਧਰਨਾਕਾਰੀ ਕਿਸਾਨਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਮ੍ਰਿਤਕ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ 'ਚ ਕਰਵਾਉਣ ਦੀ ਗੱਲ ਤਾਂ ਕੀਤੀ ਪਰ ਨਾਲ ਹੀ ਕੁਝ ਹੋਰ ਕਾਰਨਾਂ ਕਰਕੇ ਵੀ ਕਿਸਾਨਾਂ ਨੂੰ ਤਿੱਖੀ ਝਾੜ ਵੀ ਪਾਈ।

‘ਇਹ ਪੰਜਾਬ ਦਾ ਸੱਭਿਆਚਾਰ ਨਹੀਂ…’ ਹਾਈਕੋਰਟ ਦੀ ਕਿਸਾਨਾਂ ਨੂੰ ਝਾੜ, ਪੰਜਾਬ-ਹਰਿਆਣਾ ਨੂੰ ਵੀ ਨਸੀਹਤ
ਹਾਈਕੋਰਟ ਦੀ ਕਿਸਾਨਾਂ ਨੂੰ ਝਾੜ, ਪੰਜਾਬ-ਹਰਿਆਣਾ ਨੂੰ ਵੀ ਨਸੀਹਤ
Follow Us
harpinder-singh-tohra
| Updated On: 07 Mar 2024 13:58 PM

ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਦੋਵੇਂ ਸੂਬੇ ਪੂਰੇ ਮਾਮਲੇ ‘ਚ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ‘ਚ ਅਸਫਲ ਰਹੇ ਹਨ। ਸੁਣਵਾਈ ਦੌਰਾਨ ਅਦਾਲਤ ਦਾ ਰਵੱਈਆ ਉਸ ਸਮੇਂ ਸਖ਼ਤ ਹੋ ਗਿਆ ਜਦੋਂ ਹਰਿਆਣਾ ਸਰਕਾਰ ਨੇ ਪ੍ਰਦਰਸ਼ਨ ਦੀਆਂ ਤਸਵੀਰਾਂ ਹਾਈ ਕੋਰਟ ਨੂੰ ਦਿਖਾਈਆਂ।

ਫੋਟੋ ਦੇਖਣ ਤੋਂ ਬਾਅਦ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ ‘ਤੇ ਕੀਤੀ ਵੱਡੀ ਟਿੱਪਣੀ। ਹਾਈਕੋਰਟ ਨੇ ਕਿਹਾ, ਬਹੁਤ ਸ਼ਰਮ ਦੀ ਗੱਲ ਹੈ ਕਿ ਤੁਸੀਂ ਲੋਕ ਬੱਚਿਆਂ ਨੂੰ ਅੱਗੇ ਕਰ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ। ਅਦਾਲਤ ਨੇ ਕਿਹਾ, ਬੱਚਿਆਂ ਦੀ ਓਟ ਵਿੱਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ, ਤੁਹਾਡੇ ਲੋਕਾਂ ਨੂੰ ਉੱਥੇ ਖੜੇ ਹੋਣ ਤੱਕ ਦਾ ਵੀ ਅਧਿਕਾਰ ਵੀ ਨਹੀਂ ਹੈ।

‘ਇਹ ਪੰਜਾਬ ਦਾ ਸੱਭਿਆਚਾਰ ਨਹੀਂ…’

ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਤੁਸੀਂ ਉੱਥੇ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਅਦਾਲਤ ਨੇ ਬੇਕਸੂਰ ਲੋਕਾਂ ਨੂੰ ਅੱਗੇ ਕਰਨ ਨੂੰ ਸ਼ਰਮਨਾਕ ਦੱਸਿਆ ਅਤੇ ਹੱਥਾਂ ਵਿੱਚ ਤਲਵਾਰਾਂ ਲੈ ਕੇ ਸ਼ਾਂਤੀਪੂਰਵਕ ਵਿਰੋਧ ਕਰਨ ਦੀ ਗੱਲ ਤੇ ਝਾੜ ਪਾਈ।

ਕਿਸਾਨ ਦੀ ਮੌਤ ਦੀ ਜਾਂਚ ਹੋਵੇਗੀ

ਹਾਈ ਕੋਰਟ ਨੇ ਮ੍ਰਿਤਕ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਕਰਨ ਦੀ ਗੱਲ ਆਖੀ। ਨਾਲ ਹੀ ਇਸ ਲਈ 3 ਮੈਂਬਰੀ ਕਮੇਟੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ। ਕਿਸਾਨ ਪ੍ਰਦਰਸ਼ਨ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ।

ਇਹ ਵੀ ਪੜ੍ਹੋ – ਖਨੌਰੀ ਬਾਰਡਰ ਝੜਪ ਮਾਮਲਾ ਹਾਈਕੋਰਟ ਪੁੱਜਾ, BKU ਉਗਰਾਹਾਂ ਨੇ ਕਿਸਾਨ ਆਗੂ ਡੱਲੇਵਾਲ ਅਤੇ ਪੰਧੇਰ ਤੇ ਸਾਧਿਆ ਨਿਸ਼ਾਨਾ, ਵੱਖਰਾ ਫਰੰਟ ਬਣਾਉਣ ਤੇ ਚੁੱਕੇ ਸਵਾਲ

ਸੁਪਰੀਮ ਕੋਰਟ ‘ਚ ਵੀ ਦਾਇਰ ਹੋਈ ਸੀ ਪਟੀਸ਼ਨ

ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਗਈ ਸੀ। ਪਟੀਸ਼ਨ ‘ਚ ਸੁਪਰੀਮ ਕੋਰਟ ਤੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ‘ਚ ਪਟੀਸ਼ਨ ਨੂੰ ਪਬਲੀਸਿਟੀ ਸਟੰਟ ਵਜੋਂ ਨਾ ਵਰਤਿਆ ਜਾਵੇ। ਬਾਅਦ ਵਿੱਚ ਸੁਪਰੀਮ ਕੋਰਟ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories