AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਿਸਾਨਾਂ ਦਾ ਅੱਜ ਮੁਹਾਲੀ ਤੋਂ ਚੰਡੀਗੜ੍ਹ ਬਾਈਕ ਰੈਲੀ; ਟ੍ਰੇਡ ਡੀਲ, ਕਿਸਾਨੀ ਤੇ ਪਾਣੀ ਵਰਗਿਆਂ ਮੁੱਦਿਆਂ ‘ਤੇ ਕਰ ਰਹੇ ਪ੍ਰਦਰਸ਼ਨ

Kisan Protest: ਇਹ ਪ੍ਰਦਰਸ਼ਨ ਕਿਸਾਨੀ,ਪਾਣੀ, ਜ਼ਮੀਨ ਤੇ ਭਾਰਤ-ਅਮਰੀਕਾ ਟ੍ਰੇਡ ਡੀਲ ਸਮੇਤ ਹੋਰ ਮੁੱਦਿਆਂ 'ਤੇ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਰਾਜੇਵਾਲ ਨੇ ਦੱਸਿਆ ਕਿ 13 ਜੁਲਾਈ ਨੂੰ ਹੋਣ ਵਾਲੀ ਮੋਟਰ ਸਾਇਕਲ ਰੈਲੀ 'ਚ ਪੰਜਾਬ ਭਰ ਦੇ ਕਿਸਾਨ ਹਿੱਸਾ ਲੈਂਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੱਡੀ ਗਿਣਤੀ 'ਚ ਚੰਡੀਗੜ੍ਹ ਪਹੁੰਚ ਕੇ ਭਾਰਤ-ਅਮਰੀਕਾ ਟ੍ਰੇਡ ਡੀਲ, ਪਾਣੀ, ਜ਼ਮੀਨ ਤੇ ਕਿਸਾਨੀ ਵਰਗੇ ਮੁੱਦਿਆਂ 'ਤੇ ਕੇਂਦਰ ਸਰਕਾਰ ਖਿਲਾਫ਼ ਆਵਾਜ਼ ਚੁੱਕਣਗੇ।

ਕਿਸਾਨਾਂ ਦਾ ਅੱਜ ਮੁਹਾਲੀ ਤੋਂ ਚੰਡੀਗੜ੍ਹ ਬਾਈਕ ਰੈਲੀ; ਟ੍ਰੇਡ ਡੀਲ, ਕਿਸਾਨੀ ਤੇ ਪਾਣੀ ਵਰਗਿਆਂ ਮੁੱਦਿਆਂ 'ਤੇ ਕਰ ਰਹੇ ਪ੍ਰਦਰਸ਼ਨ
ਕਿਸਾਨਾਂ ਦੇ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ
tv9-punjabi
| Updated On: 13 Jul 2026 10:41 AM IST
Share

ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਉਤਰ ਆਏ ਹਨ ਤੇ ਇਸ ਵਾਰ ਕਿਸਾਨਾਂ ਨੇ ਇੱਕ ਵੱਖਰੇ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਸੂਬੇ ਭਰ ਦੇ ਕਿਸਾਨ ਅੱਜ ਮੁਹਾਲੀ ਤੋਂ ਚੰਡੀਗੜ੍ਹ ਤੱਕ ਬਾਈਕ ਰੈਲੀ ਕੱਢਣਗੇ ਤੇ ਮੁੱਖ ਮੰਤਰੀ ਤੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ‘ਤੇ ਦੋ ਮੰਗ ਪੱਤਰ ਸੌਂਪਣਗੇ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ‘ਚ ਨਿਕਲਣ ਵਾਲੀ ਇਹ ਮੋਟਰ ਸਾਈਕਲ ਰੈਲੀ ਮੁਹਾਲੀ ਤੋਂ ਚੰਡੀਗੜ੍ਹ ਸੈਕਟਰ-34 ਪਹੁੰਚੇਗੀ।

ਇਹ ਪ੍ਰਦਰਸ਼ਨ ਕਿਸਾਨੀ, ਪਾਣੀ, ਜ਼ਮੀਨ ਤੇ ਭਾਰਤ-ਅਮਰੀਕਾ ਟ੍ਰੇਡ ਡੀਲ ਸਮੇਤ ਹੋਰ ਮੁੱਦਿਆਂ ‘ਤੇ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ 13 ਜੁਲਾਈ ਨੂੰ ਹੋਣ ਵਾਲੀ ਮੋਟਰ ਸਾਇਕਲ ਰੈਲੀ ‘ਚ ਪੰਜਾਬ ਭਰ ਦੇ ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੱਡੀ ਗਿਣਤੀ ‘ਚ ਚੰਡੀਗੜ੍ਹ ਪਹੁੰਚ ਕੇ ਭਾਰਤ-ਅਮਰੀਕਾ ਟ੍ਰੇਡ ਡੀਲ, ਪਾਣੀ, ਜ਼ਮੀਨ ਤੇ ਕਿਸਾਨੀ ਵਰਗੇ ਮੁੱਦਿਆਂ ‘ਤੇ ਕੇਂਦਰ ਸਰਕਾਰ ਖਿਲਾਫ਼ ਆਵਾਜ਼ ਚੁੱਕਣਗੇ।

ਦੂਜੇ ਪਾਸੇ, ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਅਲਰਟ ‘ਤੇ ਹੈ। ਆਮ ਲੋਕਾਂ ਦੀ ਸੁਵਿਧਾ ਦੇ ਲਈ ਟ੍ਰੈਫਿਕ ਰੂਟ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਈ ਰੂਟਾਂ ‘ਤੇ ਟ੍ਰੈਫਿਕ ਆਵਾਜਾਈ ਸੀਮਤ ਰਹੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਇਸ ਸਬੰਧੀ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਹੈ ਤੇ ਲੋਕਾਂ ਨੂੰ ਖੇਚਲ ਤੋਂ ਬਚਣ ਲਈ ਸਬੰਧਤ ਰੂਟਾਂ ਬਾਰੇ ਜਾਣਕਾਰੀ ਦਿੱਤੀ ਹੈ।

Follow Us
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...