ਫਾਜ਼ਿਲਕਾ ‘ਚ ਕਲਯੁਗੀ ਪੁੱਤ ਨੇ ਮਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਭਰਤੀ
ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ 'ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ 'ਤੇ ਹਮਲਾ ਕਰ ਦਿੱਤਾ।
ਨਸ਼ੇ ਦੀ ਆਦੀ ਸੀ ਪੁੱਤ, ਰੋਕਣ ‘ਤੇ ਹੋਇਆ ਵਿਵਾਦ
ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ ‘ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ ‘ਤੇ ਹਮਲਾ ਕਰ ਦਿੱਤਾ।Loading...
Unable to load recommendations.
Follow Us
