AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Fazilka ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਕ ਹੋਰ ਵਿਅਕਤੀ ਹਿਰਾਸਤ ‘ਚ

Fazilka Police ਨੇ ਅੰਮ੍ਰਿਤਪਾਲ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਖਾਲਸਾ ਨੂੰ ਬੀਤੇ 2 ਦਿਨਾਂ ਤੋਂ ਉਸਦੇ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਸੀ।

Fazilka 'ਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਕ ਹੋਰ ਵਿਅਕਤੀ ਹਿਰਾਸਤ 'ਚ
9 ਦਿਨ ਬਾਅਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਦੂਰ, ਪੰਜਾਬ ਪੁਲਿਸ ਨੇ ਹੁਣ ਤੱਕ 197 ਸਮਰਥਕਾਂ ਨੂੰ ਕੀਤਾ ਰਿਹਾਅ
arvinder-taneja-fazilka
| Updated On: 24 Aug 2026 15:37 PM IST
Share
ਫਾਜਿਲਕਾ ਨਿਊਜ: ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਭਾਲ ਜਾਰੀ ਹੈ ਪੰਜਾਬ ਭਰ ਵਿੱਚ ਵਾਰਿਸ ਪੰਜਾਬ ਦੇ (Waris Punjab De) ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਫੜਿਆ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਹੁਣ ਫਾਜ਼ਿਲਕਾ ਪੁਲਿਸ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਨਾਲ ਸਬੰਧਤ ਇੱਕ ਹੋਰ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਹਿਲਾਂ ਘਰ ‘ਚ ਕੀਤਾ ਗਿਆ ਸੀ ਨਜਰਬੰਦ

ਪਿੰਡ ਪੱਤਰਿਆਂ ਵਾਲੀ ਦੇ ਰਹਿਣ ਵਾਲੇ ਵਰਿੰਦਰ ਸਿੰਘ ਖਾਲਸਾ ਨੂੰ ਫਾਜ਼ਿਲਕਾ ਪੁਲਿਸ ਵੱਲੋਂ ਪਹਿਲਾਂ ਹੀ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਸੀ ਪਰ ਅੱਜ ਅਚਾਨਕ ਪੁਲਿਸ ਨੂੰ ਮਿਲੀ ਕਿਸੇ ਸੂਚਨਾ ਦੇ ਆਧਾਰ ਤੇ ਕਿ ਇਹ ਵਿਅਕਤੀ ਕੋਈ ਗਤੀਵਿਧੀ ਕਰ ਸਕਦਾ ਹੈ, ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਰਿੰਦਰ ਸਿੰਘ ਖਾਲਸਾ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ ਹੈ।

ਜਥੇਬੰਦੀ ਨਾਲ ਸਬੰਧਤ ਇਹ ਦੂਸਰੀ ਗ੍ਰਿਫਤਾਰੀ

ਜ਼ਿਲਾ ਫਾਜ਼ਿਲਕਾ ਵਿਚ ਹੁਣ ਤੱਕ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਹ ਦੂਸਰੀ ਗ੍ਰਿਫਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪਿੰਡ ਕੋਲਿਆਂਵਾਲੀ ਦੇ ਸਾਬਕਾ ਸਰਪੰਚ ਨਰਿੰਦਰ ਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਲੋਕ ਇਕੱਠ ਕਰਕੇ ਲੋਕਾਂ ਨੂੰ ਭੜਕਾ ਸਕਦੇ ਹਨ, ਇਸ ਲਈ ਪੁਲਿਸ ਵੱਲੋਂ ਇਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਹੈ। ਫਿਲਹਾਲ ਜ਼ਿਲਾ ਫਾਜ਼ਿਲਕਾ ਦੇ ਇਲਾਕੇ ਦੇ ਵਿੱਚ ਹਾਲਾਤ ਸ਼ਾਂਤੀਪੂਰਨ ਹਨ । ਇਲਾਕੇ ਵਿਚੋਂ ਕਿਸੇ ਤਰ੍ਹਾਂ ਦੀ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ। ਦੱਸ ਦਈਏ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਸਰਕਾਰ ਨੇ ਅਦਾਲਤ ਵਿਚ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ। ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਉਤੇ 18 ਮਾਰਚ ਨੂੰ ਹੀ ਐਨਐਸਏ ਲਗਾ ਦਿੱਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...