AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਰਸੇਵਾ ਖਡੂਰ ਸਾਹਿਬ ਵਾਲੇ ਮਹਾਪੁਰਸ਼ਾਂ ਵੱਲੋਂ ਫਾਜਿਲਕਾ ‘ਚ 263ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ, 50 ਤਰ੍ਹਾਂ ਦੇ 605 ਬੂਟੇ ਲਗਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਜੰਗਲ ਸਥਾਪਤ ਕਰਨ ਦਾ ਬੀੜਾ ਚੁੱਕਿਆ। ਫਾਜਿਲਕਾ ਵਿਖੇ 3 ਕਨਾਲ ਜ਼ਮੀਨ ਵਿਚ ਲਗਾਏ 605 ਬੂਟੇ। ਪ੍ਰਵਾਸੀ ਪੰਜਾਬੀ ਨੇ ਜੰਗਲ ਲਗਾਉਣ ਵਿੱਚ ਵਿਸ਼ੇਸ਼ ਮਦਦ ਕੀਤੀ।

ਕਾਰਸੇਵਾ ਖਡੂਰ ਸਾਹਿਬ ਵਾਲੇ ਮਹਾਪੁਰਸ਼ਾਂ ਵੱਲੋਂ ਫਾਜਿਲਕਾ 'ਚ 263ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ, 50 ਤਰ੍ਹਾਂ ਦੇ 605 ਬੂਟੇ ਲਗਾਏ
arvinder-taneja-fazilka
| Published: 06 Jul 2023 10:01 AM IST
ਫਾਜਿਲਕਾ। ਕੁਦਰਤੀ ਤਵਾਜਨ ਅਤੇ ਵਧੀਆ ਮੌਸਮ ਲਈ ਕਿਸੇ ਵੀ ਖੇਤਰ ਦਾ 33 ਪ੍ਰਤੀਸ਼ਤ ਹਿੱਸਾ ਰੁੱਖਾਂ ਦੀ ਛੱਤਰੀ ਹੇਠ ਹੋਣਾ ਚਾਹੀਦਾ ਹੈ। ਪਰ ਪੰਜਾਬ ਸਰਕਾਰ ਦੇ ਆਪਣੇ ਅੰਕੜਿਆਂ ਮੁਤਾਬਿਕ ਪੰਜਾਬ ਦੀ ਸਿਰਫ 6 ਪ੍ਰਤੀਸ਼ਤ ਇਲਾਕਾ ਹੀ ਜੰਗਲਾਤ ਹੇਠ ਬਚਿਆ ਹੈ। ਅਜਿਹੇ ਵਿਚ ਕੁਦਰਤ ਸੰਭਾਲ ਵਾਸਤੇ ਬੂਟੇ ਲਾਉਣੇ ਬੇਹੱਦ ਜਰੂਰੀ ਹੋ ਜਾਦੇ ਹਨ। ਇਸੇ ਦਿਸ਼ਾ ਵਿਚ ਕਦਮ ਵਧਾਉਦਿਆ ਕਾਰ ਸੇਵਾ ਖਡੂਰ ਸਾਹਿਬ (Khadur Sahib) ਵਲੋਂ ਫਾਜਿਲਕਾ ਦੇ ਪਿੰਡ ਅਭੁੱਨ ਵਿਖੇ 3 ਕਨਾਲ ਰਕਬੇ ਵਿਚ ਗੁਰੂ ਨਾਨਕ ਯਾਦਗਾਰੀ ਜੰਗਲ ਵਾਸਤੇ ਬੂਟੇ ਲਗਾਏ ਗਏ ਹਨ। ਇਸ ਜੰਗਲ ਵਾਸਤੇ 50 ਕਿਸਮਾਂ ਦੇ ਕੁੱਲ 605 ਬੂਟੇ ਲਗਾਏ ਗਏ ਹਨ। ਇਹ ਝਿੜੀ (ਛੋਟਾ ਜੰਗਲ ) ਬਣਵਾਲਾ ਰੇਲਵੇ ਸਟੇਸ਼ਨ ਦੇ ਨੇੜੇ ਇਕ ਪ੍ਰਵਾਸੀ ਪਰਿਵਾਰ ਦੀ ਜਮੀਨ ਵਿਚ ਲਗਾਈ ਗਈ ਹੈ।

ਪ੍ਰਵਾਸੀ ਪੰਜਾਬੀ ਨੇ ਕੀਤੀ ਮਦਦ

ਇਸ ਝਿੜੀ ਲਈ ਖੇਤੀਬਾੜੀ (Agriculture) ਅਤੇ ਵਾਤਾਵਰਣ ਜਾਗਰੂਕ ਕੇਂਦਰ ਦੇ ਨੁੰਮਾਇੰਦਿਆਂ ਨਾਲ ਪ੍ਰਵਾਸੀ ਪ੍ਰਭਜੋਤ ਸਿੰਘ ਨੇ ਤਾਲਮੇਲ ਕੀਤਾ। ਉਨਾਂ ਕੇਂਦਰ ਵਲੋਂ ਚਲਾਈ ਗਈ ਜਾਗਰੂਕ ਮੁਹਿੰਮ ਨੂੰ ਹੁੰਗਾਰਾ ਦਿੰਦਿਆ ਆਪਣੀ ਜਮੀਨ ਵਿਚੋਂ ਤਿੰਨ ਕਨਾਲ ਰਕਬਾ ਖੇਤੀ ਹੇਠੋਂ ਕੱਢ ਕੇ ਕੁਦਰਤ ਨੂੰ ਮੋੜਦਿਆਂ ਇਸ ਤੇ ਝਿੜੀ ਲਵਾਈ ਹੈ। ਇਸ ਛੋਟੇ ਜੰਗਲ ਵਾਸਤੇ ਬੂਟੇ ਲਗਾਉਣ ਦੀ ਸਮੁੱਚੀ ਸੇਵਾ ਕਾਰ ਸੇਵਾ ਖਡੂਰ ਸਾਹਿਬ ਦੇ ਸੇਵਾਦਾਰਾਂ ਵਲੋਂ ਬਾਬਾ ਦਵਿੰਦਰ ਸਿੰਘ ਹੋਰਾਂ ਦੀ ਨਿਗਰਾਨੀ ਹੇਠ ਕੀਤੀ ਗਈ । ਝਿੜੀ ਲਈ ਜਮੀਨ ਪ੍ਰਵਾਸੀ ਪਰਿਵਾਰ ਦੇ ਕਰੀਬੀ ਰਿਸ਼ੇਤਦਾਰ ਰਾਜਬੀਰ ਸਿੰਘ ਵਲੋਂ ਤਿਆਰ ਕੀਤੀ ਗਈ ਅਤੇ ਉਨ੍ਹਾਂ ਵਲੋਂ ਸ਼ੁਰੂਆਤੀ ਸਮੇਂ ਵਿਚ ਇਸ ਦੀ ਦੇਖਭਾਲ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...