AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Crop Destroyed: ਅਬੋਹਰ ਵਿਖੇ ਅੱਗ ਲ਼ੱਗਣ ਨਾਲ ਕਿਸਾਨ ਦੀ 6 ਏਕੜ ਕਣਕ ਦੀ ਫਸਲ ਸੜ੍ਹੀ

ਪੀੜਤ ਕਿਸਾਨ ਲਵਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਸੜ੍ਹੀ ਫਸਲ ਦਾ ਮੁਆਵਜਾ ਮੰਗਿਆ ਹੈ। ਹਾਲਾਂਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪੁਹੰਚੇ ਕੇ ਅੱਗ ਤੇ ਕਾਬੂ ਪਾ ਲਿਆ। ਕਿਸਾਨਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀ ਗੱਡੀ ਲੇਟ ਪਹੁੰਚੀ ਸੀ।

Crop Destroyed: ਅਬੋਹਰ ਵਿਖੇ ਅੱਗ ਲ਼ੱਗਣ ਨਾਲ ਕਿਸਾਨ ਦੀ 6 ਏਕੜ ਕਣਕ ਦੀ ਫਸਲ ਸੜ੍ਹੀ
ਅਬੋਹਰ ਵਿਖੇ ਅੱਗ ਲ਼ੱਗਣ ਨਾਲ ਕਿਸਾਨ ਦੀ 6 ਏਕੜ ਕਣਕ ਦੀ ਫਸਲ ਸੜ੍ਹੀ।
arvinder-taneja-fazilka
| Updated On: 15 Apr 2023 22:52 PM IST
Share
ਅਬੋਹਰ। ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿੱਚ ਇੱਕ ਕਿਸਾਨ ਦੇ ਕਣਕ (Wheat)) ਦੇ ਖੇਤ ਵਿੱਚ ਅੱਗ ਲੱਗਣ ਕਾਰਨ 6 ਕਿੱਲੇ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੱਦਾਡੋਬ ਦੇ ਕਿਸਾਨ ਲਵਪ੍ਰੀਤ ਸਿੰਘ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਕਿਸਾਨ ਦੀ 6 ਕਿੱਲਿਆਂ ਦੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਆਸ-ਪਾਸ ਦੇ ਕਿਸਾਨਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੂਚਨਾ ਦਿੱਤੀ, ਪਰ ਫਾਇਰ ਬ੍ਰਿਗੇਡ ਦੀ ਗੱਡੀ ਲੇਟ ਪਹੁੰਚੀ ਸੀ। ਉਦੋਂ ਤੱਕ ਕਿਸਾਨਾਂ ਨੇ ਖੁਦ ਹੀ ਅੱਗ ਤੇ ਕਾਬੂ ਪਾਉਣ ਦੇ ਯਤਨ ਕੀਤੇ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ (Punjab Govt) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...