AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Highway Jam: ਕਿਸਾਨ ਮਜਦੂਰ ਸੰਘਰਸ਼ ਨੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਦੇ ਟੋਲ ਪਲਾਜ਼ਾ ‘ਤੇ ਲਾਇਆ ਧਰਨਾ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਕਿਸਾਨਾਂ ਦੇ ਇਸ ਧਰਨੇ ਕਰਕੇ ਪੰਜਾਬ ਨੂੰ ਰਾਜਸਥਾਨ ਨਾਲ ਜੋੜਣ ਵਾਲਾ ਹਾਈਵੇ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਉੱਥੇ ਕਈ ਕਿਲੋਮੀਟਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ।

Highway Jam: ਕਿਸਾਨ ਮਜਦੂਰ ਸੰਘਰਸ਼ ਨੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਦੇ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
arvinder-taneja-fazilka
| Updated On: 12 Jun 2023 18:34 PM IST
Share
ਫਾਜ਼ਿਲਕਾ ਨਿਊਜ਼: ਫਾਜ਼ਿਲਕਾ ਦੇ ਪਿੰਡਾ ਸਲੇਮਸਾਹ ਵਿਖੇ ਤੜਕਸਾਰ ਪੁਲਿਸ ਵੱਲੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sanghrash Committee) ਦੇ 10 ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਚੁੱਕਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਟੋਲ ਪਲਾਜ਼ਾ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਪੂਰੇ ਹਾਈਵੇਅ ਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ। ਕਿਸਾਨਾਂ ਵੱਲੋਂ ਕੀਤੇ ਇਸ ਜਾਮ ਨੂੰ ਖੁਲਵਾਉਣ ਲਈ ਉੱਥੇ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਰਨੀ ਪਈ, ਪਰ ਖਬਰ ਲਿੱਖੇ ਜਾਣ ਤੱਕ ਕਿਸਾਨਾਂ ਨੇ ਜਾਮ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ, ਸਲੇਮਸ਼ਾਹ ਵਿਖੇ ਪੰਚਾਇਤੀ ਜ਼ਮੀਨ ਤੇ ਕਬਜ਼ੇ ਦੇ ਮਾਮਲੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਬੀਤੇ 10 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਨੂੰ ਸੋਮਵਾਰ ਨੂੰ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਦੇ ਨਾਲ ਚੁਕਾ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਤਕਰੀਬਨ 30 ਦੇ ਕਰੀਬ ਜਥੇਬੰਦੀ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਨਾਲ ਹੀ ਇੱਕ ਟਰੈਕਟਰ ਅਤੇ ਟੈਂਟ ਦਾ ਸਾਮਾਨ ਵੀ ਪੁਲਿਸ ਨੇ ਆਪਣੇ ਕਬਜੇ ਵਿੱਚ ਲੈ ਲਿਆ। ਇਸ ਤੋਂ ਨਰਾਜ਼ ਹੋਕੇ ਜੱਥੇਬੰਦੀ ਦੇ ਆਗੂਆਂ ਨੇ ਮਾਹਮੂ ਜੋਇਆ ਟੋਲ ਪਲਾਜ਼ਾ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜੋ ਖਬਰ ਲਿੱਖੇ ਜਾਣ ਤੱਕ ਲਗਾਤਾਰ ਜਾਰੀ ਸੀ ਫਿਲਹਾਲ ਕਿਸਾਨਾਂ ਅਤੇ ਪੁਲਿਸ-ਪ੍ਰਸ਼ਾਸਨ ਵਿਚਾਲੇ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨ ਆਪਣੀ ਜ਼ਿੱਦ ਤੇ ਅੜੇ ਹੋਏ ਹਨ, ਜਦਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੰਗ ਮੰਣਨ ਨੂੰ ਇਨਕਾਰ ਕਰ ਦਿੱਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...