ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਪਾਰ ਕਰਕੇ ਭਾਰਤ ‘ਚ ਵੜ੍ਹਿਆ ਪਾਕਿਸਤਾਨੀ, ਪੁੱਛਗਿੱਛ ਕਰ ਰਹੀ ਪੁਲਿਸ
Pak Citizen Cross Border: ਫਿਲਹਾਲ ਇਹ ਨੌਜਵਾਨ ਜਿਆਦਾ ਕੁਝ ਨਹੀਂ ਦੱਸ ਪਾ ਰਿਹਾ ਹੈ। ਪੁਲਿਸ ਅਧਿਕਾਰੀ ਲਗਾਤਾਰ ਉਸ ਕੋਲੋਂ ਪੁੱਛਗਿੱਛ ਵਿੱਚ ਜੁਟੇ ਹਨ। ਨਾਲ ਹੀ ਉਸ ਵੱਲੋਂ ਦੱਸੀਆਂ ਗੱਲਾਂ ਦੀ ਤਸਦੀਕ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ (Pakistani Citizen) ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ ਉਸ ਨੂੰ ਖੂਈਖੇੜਾ ਥਾਣੇ ਦੇ ਹਵਾਲੇ ਕਰ ਦਿੱਤਾ।
ਫਿਲਹਾਲ ਇਹ ਨੌਜਵਾਨ ਜਿਆਦਾ ਕੁਝ ਨਹੀਂ ਦੱਸ ਪਾ ਰਿਹਾ ਹੈ। ਪੁਲਿਸ ਅਧਿਕਾਰੀ ਲਗਾਤਾਰ ਉਸਤੋਂ ਪੁੱਛਗਿੱਛ ਵਿੱਚ ਜੁਟੇ ਹਨ। ਨਾਲ ਹੀ ਉਸ ਵੱਲੋਂ ਦੱਸੀਆਂ ਗੱਲਾਂ ਦੀ ਤਸਦੀਕ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
ਪੁਲਿਸ ਅਧਿਕਾਰੀਆਂ ਨੇ ਦੱਸੀ ਨੌਜਵਾਨ ਦੀ ਪਛਾਣ
ਐਸਐਚਓ ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ (Mukkram Shariff) ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਉਹ ਗਲਤੀ ਨਾਲ ਭਟਕਦੇ ਹੋਏ ਸਰਹੱਦ ਪਾਰ ਆ ਗਿਆ। ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।
ਫਿਲਹਾਲ ਇਹ ਨੌਜਵਾਨ ਜਿਆਦਾ ਕੁਝ ਨਹੀਂ ਦੱਸ ਪਾ ਰਿਹਾ ਹੈ। ਪੁਲਿਸ ਅਧਿਕਾਰੀ ਲਗਾਤਾਰ ਉਸਤੋਂ ਪੁੱਛਗਿੱਛ ਵਿੱਚ ਜੁਟੇ ਹਨ। ਨਾਲ ਹੀ ਉਸ ਵੱਲੋਂ ਦੱਸੀਆਂ ਗੱਲਾਂ ਦੀ ਤਸਦੀਕ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋਇਹ ਵੀ ਪੜ੍ਹੋ

Punjab flood: ਫਾਜ਼ਿਲਕਾ ਦੇ ਦੋਨਾ ਨਾਨਕਾ ‘ਚ ਡੁੱਬੀ ਕਿਸ਼ਤੀ: ਲੋਕਾਂ ਨੇ ਦਰੱਖਤਾਂ ‘ਤੇ ਚੜ੍ਹ ਕੇ ਬਚਾਈ ਜਾਨ, ਸਤਲੁਜ ਦਰਿਆ ਪਾਰ ਕਰਦੇ ਸਮੇਂ ਹੋਇਆ ਹਾਦਸਾ

ਪੰਜਾਬ ਦਾ ਵਧਿਆ ਮਾਣ, ਫਾਜਿਲਕਾ ਦੇ ਤਿੰਨ ਨੌਜਵਾਨ ਵਿਗਿਆਨੀ ਵੀ ਚੰਦਰਯਾਨ-3 ਦੀ ਸਫਲਤਾ ਦਾ ਹਿੱਸਾ ਬਣੇ

Punjab Flood: ਪਿੰਡ ਵਾਸੀਆਂ ਦੀ ਮਦਦ ਨਾਲ ਬਾਰਡਰ ‘ਤੇ ਬਣਾਇਆ 2200 ਮੀਟਰ ਲੰਬਾ ਬੰਨ੍ਹ, ਫਾਜਿਲਕਾ ਪ੍ਰਸ਼ਾਸਨ ਨੇ ਬਚਾਈ 3000 ਏਕੜ ਫਸਲ