AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਾਜ਼ਿਲਕਾ ‘ਚ ਮਕਾਨ ਦੀ ਛੱਤ ਡਿੱਗਣ ਨਾਲ ਪੰਜ ਸਾਲ ਦੇ ਬੱਚੇ ਅਤੇ ਦਾਦੀ ਦੀ ਮੌਤ, ਅੱਧੀ ਰਾਤ ਨੂੰ ਵਾਪਰਿਆ ਹਾਦਸਾ

Roof Collapse: ਭਾਰੀ ਮੀਂਹ ਅਤੇ ਹੜ੍ਹਾਂ ਕਰਕੇ ਇਸ ਵਾਰ ਲੋਕਾਂ ਦੀ ਫਸਲਾਂ ਅਤੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਪਹਿਲਾਂ ਵੀ ਛੱਤ ਡਿੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।

ਫਾਜ਼ਿਲਕਾ 'ਚ ਮਕਾਨ ਦੀ ਛੱਤ ਡਿੱਗਣ ਨਾਲ ਪੰਜ ਸਾਲ ਦੇ ਬੱਚੇ ਅਤੇ ਦਾਦੀ ਦੀ ਮੌਤ, ਅੱਧੀ ਰਾਤ ਨੂੰ ਵਾਪਰਿਆ ਹਾਦਸਾ
arvinder-taneja-fazilka
| Updated On: 17 Aug 2023 09:34 AM IST
Share

ਫਾਜ਼ਿਲਕਾ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਹੈ । ਮਰਨ ਵਾਲਿਆਂ ਵਿੱਚ ਪੰਜ ਸਾਲ ਦਾ ਬੱਚਾ ਅਤੇ ਅਤੇ ਕਰੀਬ ਸੱਠ ਸਾਲ ਦੀ ਮਹਿਲਾ ਵੀ ਸ਼ਾਮਲ ਹੈ। ਘਟਨਾ ਫਾਜ਼ਿਲਕਾ ਜ਼ਿਲੇ ਦੇ ਕਸਬਾ ਮੰਡੀ ਅਰਨੀਵਾਲਾ ਦੀ ਹੈ ਜਿੱਥੇ ਇੱਕ ਪਰਿਵਾਰ ਦੇ ਚਾਰ ਜੀਅ ਮਕਾਨ ਹੇਠ ਸੁੱਤੇ ਸਨ ਅੱਜ ਰਾਤ ਕਰੀਬ ਸਵਾ ਇੱਕ ਵਜੇ ਮਕਾਨ ਦੀ ਛੱਤ ਡਿੱਗ ਪਈ ।

ਘਰ ਦੇ ਮਾਲਿਕ ਰਜਤ ਮਹਿੰਦੀਰਤਾ ਉੱਠ ਕੇ ਬਾਥਰੂਮ ਗਏ ਸਨ ਕਿ ਮਗਰੋਂ ਛੱਤ ਦਾ ਮਲਬਾ ਸੁੱਤੇ ਹੋਏ ਜੀਆਂ ਤੇ ਡਿੱਗ ਪਿਆ ਜਿਸ ਵਿੱਚ ਉਨ੍ਹਾਂ ਦਾ ਪੰਜ ਸਾਲਾਂ ਬੇਟਾ ਦੀਵਾਂਸ਼ ਅਤੇ ਉਨ੍ਹਾਂ ਦੀ ਮਾਤਾ ਕ੍ਰਿਸ਼ਨਾ ਰਾਣੀ (60) ਦੀ ਮੌਤ ਹੋ ਗਈ । ਜਦਕਿ ਇਸ ਹਾਦਸੇ ਵਿਚ ਰਜਤ ਦੀ ਪਤਨੀ ਮਾਮੂਲੀ ਰੂਪ ਨਾਲ ਜਖਮੀ ਹੋਈ ਹੈ।

ਛੱਤ ਡਿੱਗਣ ਸਮੇਂ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਕੀਤੀ ਗਈ, ਪਰ ਛੱਤ ਦਾ ਮਲਬਾ ਹੇਠਾਂ ਆ ਜਾਣ ਸਾਰੇ ਹੇਠਾਂ ਦੱਬ ਗਏ ਅਤੇ ਕਿਸੇ ਨੂੰ ਵੀ ਬਚਾਇਆ ਨਹੀਂ ਜਾ ਸਕਿਆ। ਆਂਢ ਗੁਆਂਢ ਦੇ ਲੋਕਾਂ ਨੇ ਫਟਾਫਟ ਮਲਬਾ ਹਟਾਇਆ, ਪਰ ਉਦੋਂ ਤੱਕ ਬੱਚੇ ਅਤੇ ਮਾਤਾ ਜੀ ਦੀ ਜਾਨ ਜਾ ਚੁੱਕੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...