AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਸਮਾਨੀ ਬਿਜਲੀ ਡਿੱਗਣ ਨਾਲ Three acres ਕਣਕ ਦੀ ਫਸਲ ਸੜ੍ਹੀ

ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਖਰਾਬ ਹੋਣ ਕਾਰਨ ਖੇਤਾਂ ਵਿੱਚ ਬਿਜਲੀ ਡਿੱਗੀ ਜਿਸ ਨਾਲ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਸੜ੍ਹੀ ਫਸਲ ਦਾ ਮੁਆਵਜਾ ਮੰਗਿਆ ਹੈ। ਪੀੜਤ ਕਿਸਾਨ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੀਂਹ ਤੇ ਗੜ੍ਹੇਮਾਰੀ ਨੇ ਫਸਲ ਦਾ ਬਹੁਤ ਨੁਕਸਾਨ ਕੀਤਾ ਹੈ।

ਅਸਮਾਨੀ ਬਿਜਲੀ ਡਿੱਗਣ ਨਾਲ Three acres ਕਣਕ ਦੀ ਫਸਲ ਸੜ੍ਹੀ
ਅਸਮਾਨੀ ਬਿਜਲੀ ਡਿੱਗਣ ਨਾਲ ਤਿੰਨ ਏਕੜ ਕਣਕ ਦੀ ਫਸਲ ਸੜ੍ਹੀ।
arvinder-taneja-fazilka
| Published: 16 Apr 2023 23:32 PM IST
Share
ਅਬੋਹਰ। ਅਬੋਹਰ ਦੇ ਪਿੰਡ ਧਰਾਂਗਵਾਲਾ ਵਿੱਚ ਐਤਵਾਰ ਸ਼ਾਮ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਕਾਰਨ ਇੱਕ ਕਿਸਾਨ ਦੀ ਸਾਢੇ ਤਿੰਨ ਏਕੜ ਕਣਕ ਦੀ ਫ਼ਸਲ ਸੜ (Wheat Damage) ਗਈ। ਪਿੰਡ ਦੇ ਲੋਕਾਂ ਨੇ ਮਿਲ ਕੇ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ ਅਤੇ ਪਿੰਡਾਂ ‘ਚ ਬਾਰਿਸ਼ ਸ਼ੁਰੂ ਹੋ ਗਈ ਅਤੇ ਬਿਜਲੀ ਚਮਕਣ ਲੱਗੀ, ਜਿਸ ਨੇ ਕਿਸਾਨਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੀਂਹ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਖਰਾਬ ਕਰ ਦਿੱਤੀ ਹੈ ਤੇ ਹੁਣ ਅਸਮਾਨੀ ਬਿਜਲੀ ਨਾਲ ਫਸਲ ਸੜ੍ਹਕੇ ਸੁਆਹ ਹੋ ਗਈ।

ਸਾਢੇ ਤਿੰਨ ਏਕੜ ਫਸਲ ਹੋਈ ਸੁਆਹ

ਪਿੰਡ ਧਰਾਂਗਵਾਲਾ ਵਾਸੀ ਬਲਕਾਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਉਸ ਦੇ ਖੇਤ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ, ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਕਾਰਨ ਸਾਢੇ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।

ਲੋਕਾਂ ਨੇ ਅੱਗ ‘ਤੇ ਪਾਇਆ ਕਾਬੂ

ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਵੀ ਕੁਦਰਤ ਦੀ ਮਾਰ ਹੇਠ ਆਏ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ (Punjab Govt) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਲੋਕਾਂ ਨੇ ਦੱਸਿਆ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ ਤੇ ਕਾਬੂ ਪਾ ਲਿਆ ਸੀ। ਇਸ ਦੌਰਾਨ ਪਿੰਡ ਮਰਾੜ ਦੇ ਰਹਿਣ ਵਾਲੇ ਕਾਲਾ ਸਿੰਘ ਨੇ ਦੱਸਿਆ ਕਿ ਕਿਸਾਨ ਦੀ ਫਸਲ ਸੜ ਕੇ ਸੁਆਹ ਹੋ ਗਈ। ਬਿਜਲੀ ਨੂੰ .. ਉਨ੍ਹਾਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਵੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਹੁਣ ਇੱਕ ਵਾਰ ਫਿਰ ਮੀਂਹ ਪੈਣ ਨਾਲ ਨੁਕਸਾਨ ਹੋਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...