ਫਿਰੋਜ਼ਪੁਰ ‘ਚ ਐਨਟੀਐਫ ਦੀ ਵੱਡੀ ਕਾਰਵਾਈ, ਕਰੀਬ 15 ਕਿਲੋ ਹੈਰੋਇਨ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ

Updated On: 

24 Oct 2026 09:20 AM IST

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਐਨਟੀਐਫ (ਨਾਰਕੋਟਿਕਸ ਕੰਟਰੋਲ ਟਾਸਕ ਫੋਰਸ) ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਇਸ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦੇ 30 ਪੈਕੇਟ ਬਰਾਮਦ ਹੋਏ ਹਨ। ਇਸ ਤੋਂ ਇਲਾਵਾ, ਮੁਲਜ਼ਮਾਂ ਕੋਲੋਂ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਫਿਰੋਜ਼ਪੁਰ ਚ ਐਨਟੀਐਫ ਦੀ ਵੱਡੀ ਕਾਰਵਾਈ, ਕਰੀਬ 15 ਕਿਲੋ ਹੈਰੋਇਨ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਐਨਟੀਐਫ (ਨਾਰਕੋਟਿਕਸ ਕੰਟਰੋਲ ਟਾਸਕ ਫੋਰਸ) ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਇਸ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦੇ 30 ਪੈਕੇਟ ਬਰਾਮਦ ਹੋਏ ਹਨ। ਇਸ ਤੋਂ ਇਲਾਵਾ, ਮੁਲਜ਼ਮਾਂ ਕੋਲੋਂ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਫਿਲਹਾਲ, ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ।

Loading...
Unable to load recommendations.
Follow Us
Related Stories
ਪੰਜਾਬ ‘ਚ ਅੱਜ ਤੋਂ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੀ ਚੇਤਾਵਨੀ; ਜਾਣੋ ਚੰਡੀਗੜ੍ਹ ਦੇ ਮੌਸਮ ਦਾ ਹਾਲ
ਜਲੰਧਰ ਦੇ ਇਕ ਹੋਟਲ ‘ਚ ਮਹਿਲਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼; ਮੌਕੇ ਤੋਂ ਡਾਇਰੀਆਂ ਬਰਾਮਦ
ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ; ਸਾਥੀ ਫ਼ਰਾਰ
ਮੋਗਾ ‘ਚ ਡਰੱਗ ਵਿਭਾਗ ਤੇ ਪੁਲਿਸ ਦਾ ਸਾਂਝਾ ਆਪ੍ਰੇਸ਼ਨ, ਮੈਡੀਕਲ ਸਟੋਰਾਂ ‘ਤੇ ਕੀਤੀ ਛਾਪੇਮਾਰੀ; ਦੁਕਾਨ ਬੰਦ ਕਰਕੇ ਭੱਜਿਆ ਸੰਚਾਲਕ
ਕੈਨੇਡਾ ‘ਚ ਦਬੋਚਿਆ ਗਿਆ ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਬਾਠ, ਵਿਧਾਇਕ ਸੰਧੂ ਨੇ ਵਿਧਾਨ ਸਭਾ ‘ਚ ਕੀਤਾ ਖ਼ੁਲਾਸਾ
ਰਾਜਪੁਰਾ ਦਾਣਾ ਮੰਡੀ ਪਹੁੰਚੇ CM ਮਾਨ: ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ-24 ਘੰਟਿਆਂ ‘ਚ ਹੋ ਰਹੀ ਸਿੱਧੀ ਅਦਾਇਗੀ