AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰੋਜ਼ਪੁਰ: ਕਿਸਾਨ ਨੇ ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ, ਫਿਰ ਖ਼ੁਦ ਨੂੰ ਮਾਰੀ ਗੋਲੀ; ਤਿੰਨਾਂ ਦੀ ਹਾਲਤ ਗੰਭੀਰ

ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਵਾਜਿਦਪੁਰ ਪਿੰਡ ਵਿੱਚ ਪਤੀ ਨੇ ਵਿਵਾਦ ਤੋਂ ਬਾਅਦ ਪਤਨੀ ਅਤੇ ਆਪਣੇ 4 ਸਾਲ ਦੇ ਪੁੱਤਰ ਨੂੰ ਗੋਲੀ ਮਾਰ ਤੇ ਫਿਰ ਖੁਦਕੁਸ਼ੀ ਕਰਨ ਦੇ ਲਈ ਖ਼ੁਦ ਨੂੰ ਵੀ ਗੋਲੀ ਮਾਰ ਲਈ। ਗੰਭੀਰ ਰੂਪ ਵਿੱਚ ਤਿੰਨਾਂ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਹ ਜ਼ਿੰਦਗੀ ਤੇ ਮੌਤ ਵਿਚਕਾਰ ਜੰਗ ਲੜ ਰਹੇ ਹਨ।

ਫਿਰੋਜ਼ਪੁਰ: ਕਿਸਾਨ ਨੇ ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ, ਫਿਰ ਖ਼ੁਦ ਨੂੰ ਮਾਰੀ ਗੋਲੀ; ਤਿੰਨਾਂ ਦੀ ਹਾਲਤ ਗੰਭੀਰ
sunny-chopra-ferozepur
| Updated On: 13 Feb 2026 22:29 PM IST

ਫਿਰੋਜ਼ਪੁਰ ਜਿਲ੍ਹੇ ਵਿੱਚ ਇੱਕ ਦਰਦਨਾਕ ਗੋਲੀ ਕਾਂਡ ਦੀ ਘਟਨਾ ਵਾਪਰੀ। ਜਿਸ ਤੋਂ ਬਾਅਦ ਚਾਰੇ ਪਾਸੇ ਸਨਸਨੀ ਫੈਲ ਗਈ। ਇੱਕ ਕਿਸਾਨ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਨ੍ਹਾਂ ਹੀ ਨਹੀਂ, ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਫਿਲਹਾਲ, ਤਿੰਨਾਂ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਫਿਰੋਜ਼ਪੁਰ ਦੇ ਪਿੰਡ ਵਜਿਦਪੁਰ ਦੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ, ਸ਼ੁਕਰਵਾਰ ਦੁਪਹਿਰ ਵਜਿਦਪੁਰ ਪਿੰਡ ਦੇ ਰਹਿਣ ਵਾਲੇ ਜਗਸੀਰ ਸਿੰਘ ਉਰਫ਼ ਸਾਬਾ (35) ਨੇ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਗੁੱਸੇ ਵਿੱਚ ਆਪਣੀ ਪਿਸਤੌਲ ਕੱਢ ਲਈ। ਜਿਸ ਤੋਂ ਬਾਅਦ ਉਸ ਨੇ ਪਹਿਲਾਂ ਪਤਨੀ ਨਵਨੀਤ ਕੌਰ ਅਤੇ ਫਿਰ ਪੁੱਤਰ ਵਾਰਿਸਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਦੁਪਹਿਰ 3 ਵਜੇ ਦੀ ਦੱਸੀ ਜਾ ਰਹੀ ਹੈ।

ਗੋਲੀਆਂ ਦੀ ਅਵਾਜ਼ ਨਾਲ ਮਚਿਆ ਹੜਕੰਪ

ਗੋਲੀਆਂ ਦੀ ਅਵਾਜ਼ ਸੁਣਦੇ ਹੀ ਮੌਹਲੇ ਵਿੱਚ ਹੜਕੰਪ ਮਚ ਗਿਆ। ਗੁਆਂਢੀ ਤੁਰੰਤ ਸਾਬਾ ਦੇ ਘਰ ਪਹੁੰਚੇ, ਜਿੱਥੇ ਤਿੰਨੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਪਏ ਸਨ। ਗੁਆਂਢੀਆਂ ਨੇ ਤੁਰੰਤ ਤਿੰਨਾਂ ਨੂੰ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵੇਲੇ ਤਿੰਨੋਂ ਵੈਂਟਿਲੇਟਰ ਤੇ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਗਸੀਰ ਇੱਕ ਕਿਸਾਨ ਪਰਵਿਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਕੋਲ ਚੰਗੀ ਜ਼ਮੀਨ ਵੀ ਹੈ।

ਪੁਲਿਸ ਕਰ ਰਹੀ ਹੈ ਘਟਨਾ ਦੀ ਜਾਂਚ

ਹਲਾਂਕਿ, ਪਤਿ-ਪਤਨੀ ਦੇ ਵਿੱਚ ਅਜਿਹਾ ਕੀ ਵਿਵਾਦ ਹੋਇਆ, ਜਿਸ ਨੇ ਘਰ ਦੇ ਮਾਮੂਲੀ ਝਗੜੇ ਨੂੰ ਹਿੰਸਕ ਰੂਪ ਦੇ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਲੋਕ ਕਾਫੀ ਹੈਰਾਨ ਹਨ। ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਨੂੰ ਵੀ ਕੁਝ ਸਮਝ ਨਹੀਂ ਆ ਰਿਹਾ ਕਿ ਸਾਬਾ ਨੇ ਆਪਣੇ ਪਰਿਵਾਰ ਅਤੇ ਫਿਰ ਖ਼ੁਦ ਨੂੰ ਗੋਲੀ ਕਿਉਂ ਮਾਰੀ। ਪੁਲਿਸ ਇਸ ਘਟਨਾ ਨਾਲ ਜੁੜੇ ਤਮਾਮ ਤਰ੍ਹਾਂ ਦੇ ਸਵਾਲਾਂ ਦੀ ਜਾਂਚ ਪੜਤਾਲ ਵਿੱਚ ਰੁਝੀ ਹੋਈ ਹੈ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...