AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਰਕਫੈੱਡ ਦੇ GM ਨਾਲ ਹੋਈ ਕੁੱਟਮਾਰ, ਕਿਡਨੈਪ ਕਰ 2 ਲੱਖ ਰੁਪਏ ਕਰਵਾਏ ਟ੍ਰਾਂਸਫਰ

ਫਿਰੋਜ਼ਪੁਰ ਮਾਰਕਫੈੱਡ ਦੇ GM ਨਾਲ ਲੁੱਟ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਰਸਤੇ ਵਿੱਚ ਘੇਰ ਕੇ GM ਨੂੰ ਬੰਦੀ ਬਣਾ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਲੁਟੇਰੇ ਮੋਬਾਈਲ ਅਤੇ ਪਰਸ ਖੋਹ ਕੇ ਲੈ ਗਏ ਅਤੇ ਜ਼ਬਰੀ ਖਾਤੇ ਵਿੱਚੋਂ 2 ਲੱਖ ਰੁਪਏ ਟ੍ਰਾਂਸਫਰ ਕਰਵਾਏ।

ਮਾਰਕਫੈੱਡ ਦੇ GM ਨਾਲ ਹੋਈ ਕੁੱਟਮਾਰ, ਕਿਡਨੈਪ ਕਰ 2 ਲੱਖ ਰੁਪਏ ਕਰਵਾਏ ਟ੍ਰਾਂਸਫਰ
rajinder-arora-ludhiana
| Updated On: 02 Sep 2026 23:50 PM IST
Share

ਫਿਰੋਜ਼ਪੁਰ ਦੇ ਮਾਰਕਫੈਡ ਦੇ ਜੀਐਮ ਨੂੰ ਰਾਸਤੇ ਵਿੱਚ ਘੇਰ ਬੰਦੀ ਬਣਾ ਕੇ ਕੁੱਟਮਾਰ ਕੀਤੀ ਗਈ ਅਤੇ ਉਹਨਾਂ ਤੋਂ ਜਬਰਦਸਤੀ 2 ਲੱਖ ਰੁਪੈ ਪੇਟੀਐਮ ਵੀ ਕਰਵਾਏ ਗਏ ਹਨ। ਇਨਾ ਹੀ ਨਹੀਂ ਉਹਨਾਂ ਨੂੰ ਲੁੱਟਣ ਵਾਲੇ ਨਕਾਬ ਪੋਸਾ ਨੇ ਉਹਨਾਂ ਦਾ ਮੋਬਾਇਲ ਅਤੇ ਪਰਸ ਵੀ ਖੋ ਲਿਆ । ਜਖਮੀ ਹਾਲਤ ਵਿੱਚ ਘਰ ਪਹੁੰਚੇ ਤਾਂ ਪਰਿਵਾਰ ਵੱਲੋਂ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਡੀਐਮ ਸੀ ਹਸਪਤਾਲ ਦੇ ਵਿੱਚ ਗੰਭੀਰ ਅਵਸਥਾ ਵਿੱਚ ਦਾਖਲ ਜੀਐਮ ਫਿਰੋਜ਼ਪੁਰ ਮਾਰਕ ਫੈਡ ਦੀ ਪਤਨੀ ਨਹੀਂ ਦੱਸਿਆ ਕਿ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਜਗਰਾਉਂ ਨਜ਼ਦੀਕ ਉਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਉਹਨਾਂ ਦੀ ਗੱਡੀ ਵਿੱਚ ਗੱਡੀ ਮਾਰ ਕੇ ਕੁਝ ਲੋਕ ਉਹਨਾਂ ਦੀ ਗੱਡੀ ਵਿੱਚ ਸਵਾਰ ਹੋ ਗਏ ਅਤੇ ਉਹਨਾਂ ਤੋਂ ਪੈਸੇ ਦੀ ਮੰਗ ਕਰਨ ਲੱਗੇ ਜਦੋਂ ਉਹਨਾਂ ਨੇ ਮਨਾ ਕੀਤਾ ਕਿ ਉਹਨਾਂ ਕੋਲ ਕੈਸ਼ ਨਹੀਂ ਹੈ ਤਾਂ ਉਹਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਹਨਾਂ ਦੇ ਮੋਬਾਈਲ ਵਿੱਚੋਂ 2 ਲੱਖ ਰੁਪਆ ਪੇਟੀਐਮ ਵੀ ਕਰਵਾ ਲਿਆ।

ਪੀੜਤ ਪਰਿਵਾਰ ਵੱਲੋਂ ਸੀਐਮ ਮਾਨ ਨੂੰ ਅਪੀਲ

ਉਨਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਅਜਿਹੇ ਹਾਲਾਤ ਰਹਿਣਗੇ ਤਾਂ ਲੋਕ ਨੌਕਰੀ ਕਿਸ ਤਰ੍ਹਾਂ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਇਨਸਾਫ ਦੀ ਮੰਗ ਵੀ ਕੀਤੀ।

ਉੱਥੇ ਹੀ ਉਹਨਾਂ ਦੇ ਦਫਤਰ ਵਿੱਚ ਕੰਮ ਕਰਨ ਵਾਲੇ ਸਹਿਯੋਗੀ ਨੇ ਕਿਹਾ ਕਿ ਰਸਤੇ ਵਿੱਚ ਰੋਕ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਅਤੇ ਪੈਸੇ ਵੀ ਖੋਹੇ ਗਏ ਹਨ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਉਹਨਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਨੌਕਰੀ ਪੇਸ਼ੇ ਬਾਲੇ ਲੋਕਾਂ ਦੇ ਮਨ ਵਿੱਚ ਡਰ ਹੋਣਾ ਸੁਭਾਵਿਕ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...