AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਰੋਜ਼ਪੁਰ ਪੁਲਿਸ ਨੇ 22 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੂੰ ਕੀਤਾ ਕਾਬੂ

ਪੁਲਿਸ ਨੇ ਵਾਹਨ ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਾਹਨ ਚੋਰਾਂ ਨੂੰਚੋਰੀ ਦੇ ਬਾਈਕ ਅਤੇ ਸਕੂਟਰਾਂ ਸਮੇਤ ਕਾਬੂ ਕੀਤਾ ਹੈ। ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਉਮੀਦ ਹੈ ਕਿ ਮੁਲਜਮਾਂ ਕੋਲੋਂ ਅੱਗੇ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਫਿਰੋਜ਼ਪੁਰ ਪੁਲਿਸ ਨੇ 22 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੂੰ ਕੀਤਾ ਕਾਬੂ
sunny-chopra-ferozepur
| Updated On: 07 Feb 2023 12:48 PM IST
Share
ਫਿਰੋਜਪੁਰ ਚ ਪੁਲਿਸ ਨੇ ਵਾਹਨ ਚੋਰਾਂ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਾਹਨ ਚੋਰਾਂ ਨੂੰ 22 ਚੋਰੀ ਦੀਆਂ ਬਾਈਕਾਂ ਅਤੇ ਸਕੂਟਰਾਂ ਸਮੇਤ ਦੋ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ, ਇਹ ਦੋਵੇਂ ਮੋਟਰਸਾਈਕਲ ਦਾ ਚੈਸੀ ਨੰਬਰ ਮਿਟਾ ਕੇ ਇਨ੍ਹਾਂ ਨੂੰ ਅੱਗੇ ਵੇਚ ਦਿੰਦੇ ਸਨ। ਐਸਪੀਡੀ ਨੇ ਪ੍ਰੈਸ ਕਾਨਰੰਸ ਨੂੰ ਸੰਬੋਧਨ ਕਰਦਿਆ ਦੱਸਿਆ ਗਿਆ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆ ਨੂੰ ਠੱਲ ਪਾਉਣ ਲਈ ਜਿਲਾ ਪੁਲਿਸ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਇਸ ਲੜੀ ਵਿੱਚ ਜਿਲਾ ਪੁਲਿਸ ਦੁਆਰਾ ਜਿਲੇ ਦੇ ਸਮੁਹ ਪੁਲਿਸ ਅਧਿਕਾਰੀਆ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆ ਗਈਆ ਹਨ, ਜੋ ਮੁਸਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅੰਨਸਰਾਂ ਖਿਲਾਫ ਕਾਰਵਾਈ ਕਰ ਰਹੀਆ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ 02 ਫਰਵਰੀ ਨੂੰ ਗਸ਼ਤ ਦੌਰਾਨ ਟੀਮ ਨੂੰ ਗੁਪਤ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਬਾਜ ਸਿੰਘ ਅਤੇ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਲਾਲ ਸਿੰਘ ਵਾਸੀ ਪਿੰਡ ਚਪਾਤੀ, ਥਾਣਾ ਲੱਖੋ ਕੇ ਬਹਿਰਾਮ, ਜਿਲਾ ਫਿਰੋਜ਼ਪੁਰ ਦੋਨੋ ਜਾਣੇ ਮਿਲ ਕੇ ਫਿਰੋਜ਼ਪੁਰ ਸ਼ਹਿਰ, ਛਾਉਣੀ ਤੇ ਆਸ ਪਾਸ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਅਤੇ ਅੱਜ ਵੀ ਇਹ ਦੋਵੇਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਬੈਕਸਾਈਡ ਡੀਏਵੀ ਕਾਲਜ ਨੇੜੇ ਧੋਬੀ ਘਾਟ ਫਿਰੋਜਪੁਰ ਕੇਂਟ ਖੜੇ ਹਨ ਅਤੇ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਹਨ। ਜਿਸ ਤੇ ਪੁਲਿਸ ਅਧਿਕਾਰ ਰਾਜੇਸ਼ ਕੁਮਾਰ ਨੇ ਕਾਰਵਾਈ ਕਰਦਿਆ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ, ਜਿੰਨਾਂ ਪਾਸੋਂ ਇੱਕ ਚੋਰੀ ਦੀ ਮੋਟਰਸਾਈਕਲ ਬਰਾਮਦ ਹੋਈ ਹੈ। ਪੁੱਛਗਿੱਛ ਦੌਰਾਨ ਦੋਵਾਂ ਮੁਲਜਮਾਂ ਕੋਲੋਂ ਖਾਈ ਵਾਲੀਆਂ ਨਹਿਰਾਂ ਤੇ ਬਣੇ ਮੋਰਚੇ ਵਿਚ ਛੁਪਾ ਕੇ ਰੱਖੀਆਂ 02 ਹਰ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਗਏ। ਰਿਮਾਂਡ ਦੌਰਾਨ ਪੁਲਿਸ ਨੇ ਦੋਸ਼ੀਆਂ ਪਾਸੋਂ ਸਖਤੀ ਨਾਲ ਪੁੱਛ-ਗਿੱਛ ਕਰਨ ਤੇ ਇਨ੍ਹਾਂ ਨੇ ਕਈ ਵੱਡੀਆਂ ਵਾਰਦਾਤਾਂ ਦਾ ਖੁਲਾਸਾ ਕੀਤਾ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...