AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ: ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, 44.5 ਕਿਲੋ ਹੈਰੋਇਨ ਤੇ 3 ਕਿਲੋ ICE ਡਰੱਗ ਬਰਾਮਦ

ਤਲਾਸ਼ੀ ਦੌਰਾਨ ਟੀਮਾਂ ਨੂੰ ਖੇਤਾਂ 'ਚੋਂ ਨਸ਼ੀਲੇ ਪਦਾਰਥਾਂ ਦੀ ਇਹ ਵੱਡੀ ਖੇਪ ਮਿਲੀ। ਬਰਾਮਦ ਕੀਤੀ ਗਈ ਹੈਰੋਇਨ ਤੇ ICE ਡਰੱਗ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਫਿਰੋਜ਼ਪੁਰ: ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, 44.5 ਕਿਲੋ ਹੈਰੋਇਨ ਤੇ 3 ਕਿਲੋ ICE ਡਰੱਗ ਬਰਾਮਦ
ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ, 44.5 ਕਿਲੋ ਹੈਰੋਇਨ ਤੇ 3 ਕਿਲੋ ICE ਡਰੱਗ ਬਰਾਮਦ
sunny-chopra-ferozepur
| Published: 26 Aug 2026 08:17 AM IST
Share

ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਇੱਕ ਕੋਸ਼ਿਸ਼ ਨੂੰ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗਜਨੀਵਾਲਾ ‘ਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਤੇ ਸਰਹੱਦ ਸੁਰੱਖਿਆ ਬਲ (ਬੀਐਸਐਫ) ਵੱਲੋਂ ਸਾਂਝੇ ਤੌਰ ‘ਤੇ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ 44.5 ਕਿਲੋ ਹੈਰੋਇਨ ਤੇ 3 ਕਿਲੋ ਮੇਥਾਮਫੇਟਾਮਾਈਨ (ICE) ਬਰਾਮਦ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਨਸ਼ੀਲੇ ਪਦਾਰਥਾਂ ਦੀ ਇਹ ਵੱਡੀ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਡਰੋਨ ਦੀ ਗਤੀਵਿਧੀ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਤੇ ਦੀਆਂ ਟੀਮਾਂ ਨੇ ਗਜਨੀਵਾਲਾ ਇਲਾਕੇ ‘ਚ ਸਾਂਝਾ ਸਰਚ ਆਪਰੇਸ਼ਨ ਚਲਾਇਆ।

ਤਲਾਸ਼ੀ ਦੌਰਾਨ ਟੀਮਾਂ ਨੂੰ ਖੇਤਾਂ ‘ਚੋਂ ਨਸ਼ੀਲੇ ਪਦਾਰਥਾਂ ਦੀ ਇਹ ਵੱਡੀ ਖੇਪ ਮਿਲੀ। ਬਰਾਮਦ ਕੀਤੀ ਗਈ ਹੈਰੋਇਨ ਤੇ ICE ਡਰੱਗ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤਸਕਰਾਂ ਦੀ ਭਾਲ

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸਰਹੱਦ ਪਾਰੋਂ ਇਹ ਨਸ਼ੇ ਦੀ ਖੇਪ ਕਿਸ ਤਸਕਰ ਵੱਲੋਂ ਭੇਜੀ ਗਈ ਸੀ ਤੇ ਭਾਰਤ ‘ਚ ਇਸ ਨੂੰ ਰਿਸੀਵ ਕਰਨ ਵਾਲੇ ਲੋਕ ਕੌਣ ਸਨ। ਜਾਂਚ ਏਜੰਸੀਆਂ ਵੱਲੋਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ

ਮਾਮਲੇ ‘ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਸਰਹੱਦ ਪਾਰੋਂ ਆਉਣ ਵਾਲੀ ਨਸ਼ੇ ਦੀ ਖੇਪ ਦੇ ਪਿੱਛੇ ਮੌਜੂਦ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...