ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Fire in Bth Refinery: ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਜਾਨੀ ਨੁਕਸਾਨ ਦੀ ਨਹੀਂ ਖਬਰ

Bathinda Refinery Fire: ਰਿਫਾਈਨਰੀ ਕੋਲ ਅੱਗ ਬੁਝਾਉਣ ਦੇ ਆਪਣੇ ਵਿਆਪਕ ਪ੍ਰਬੰਧ ਹਨ। ਪਰ ਫਾਇਰ ਟੈਂਡਰ ਵਿਭਾਗ ਨੇ ਵੀ ਆਪਣੇ ਟੈਂਡਰ ਭੇਜੇੇ ਅਤੇ ਕੁਝ ਹੀ ਸਮੇਂ ਵਿੱਚ ਅੱਗ ਤੇ ਕਾਬੂ ਪਾ ਲਿਆ ਗਿਆ।

Fire in Bth Refinery: ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਜਾਨੀ ਨੁਕਸਾਨ ਦੀ ਨਹੀਂ ਖਬਰ
ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਜਾਨੀ ਨੁਕਸਾਨ ਦੀ ਨਹੀਂ ਖਬਰ। Fire in Shri Guru Gobind Sahib Refinery, no harm
Follow Us
gobind-saini-bathinda
| Updated On: 24 Feb 2023 15:30 PM

ਬਠਿੰਡਾ ਨਿਊਜ: ਕਸਬਾ ਰਾਮਾ ਮੰਡੀ ਵਿਖੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ( Guru Gobind Singh Refinery) ਵਿਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵਿਖ ਰਹੀਆਂ ਹਨ। ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜ਼ਾਜਤ ਨਹੀਂ ਹੈ। ਸੁਰੱਖਿਆ ਕਰਮੀਆਂ ਵੱਲੋਂ ਰੈਲੀ ਦੇ ਮੁੱਖ ਗੇਟ ਕੀਤੇ ਰਿਫਾਇਨਰੀ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਘਟਨਾ ਦੀ ਪੁਸ਼ਟੀ ਕੀਤੀ ਅੱਗ ਤੇ ਕਾਬੂ ਪਾਉਣ ਕੋਸ਼ਿਸ਼ਾਂ ਜਾਰੀ ਹਨ।

ਕਿਸੇ ਜਾਨੀ ਨੁਕਸਾਨ ਦੀ ਨਹੀਂ ਖਬਰ

ਤਲਵੰਡੀ ਸਾਬੋ ਦੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਧੂੰਏਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਥੋੜੀ ਦੇਰ ਬਾਅਦ ਇਹ ਆਪਣੇ ਆਪ ਘੱਟ ਜਾਵੇਗਾ।

ਰਿਫਾਈਨਰੀ ਕੋਲ ਆਪਣੇ ਵਿਆਪਕ ਪ੍ਰਬੰਧ

ਉਨ੍ਹਾਂ ਕਿਹਾ, “ਅੱਗ ‘ਤੇ ਕਾਬੂ ਪਾਉਣ ਦੇ ਰਿਫਾਈਨਰੀ ਕੋਲ ਆਪਣੇ ਵਿਆਪਕ ਪ੍ਰਬੰਧ ਹਨ ਪਰ ਯੂਨਿਟ ਨੂੰ ਵਾਧੂ ਫਾਇਰ ਟੈਂਡਰ ਵੀ ਭੇਜੇ ਗਏ ਹਨ। ਰਿਫਾਈਨਰੀ ਦੇ ਪ੍ਰਬੰਧਨ ਨੇ ਦੱਸਿਆ ਹੈ ਕਿ ਇਸਦੀ ਸੂਚਨਾ ਮਿਲਣ ਤੋਂ ਬਾਅਦ ਛੇਤੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ।”

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...