AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sukhpal Khaira On FIR: ਆਪਣੇ ਖਿਲਾਫ ਦਰਜ ਐਫਆਈਆਰ ‘ਤੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਦਿੱਤਾ ਜਵਾਬ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਨੇ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ।

Sukhpal Khaira On FIR:  ਆਪਣੇ ਖਿਲਾਫ ਦਰਜ ਐਫਆਈਆਰ 'ਤੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਦਿੱਤਾ ਜਵਾਬ
davinder-kumar-jalandhar
| Updated On: 28 Apr 2023 11:36 AM IST
Share
FIR Against Sukhpal Khaira: ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਪ੍ਰਤੀਕਰਮ ਦਿੱਤਾ ਹੈ। ਖਹਿਰਾ ਨੇ ਲਿਖਿਆ, 25 ਸਾਲ ਸਾਲ ਦੇ ਸਿਆਸੀ ਕੈਰੀਅਰ ਦੌਰਾਨ ਮੇਰੇ ਖਿਲਾਫ ਇਹ 11ਵੀਂ ਐਫਆਈਆਰ ਹੈ। ਮੇਰ ਖਿਲਾਫ਼ ਸਾਜਿਸ਼ਾਂ ਰਚਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਭਗਵੰਤ ਮਾਨ ਸ਼ਾਮਲ ਹਨ। ਪਰ ਵਾਹਿਗੁਰੂ ਜੀ ਦੀ ਕਿਰਪਾ ਨਾਲ ਸੁਪਰੀਮ ਕੋਰਟ ਵਿੱਚ ਦਾਖਲ ਈਡੀ ਮਾਮਲੇ ਸਮੇਤ ਮੇਰੇ ਖਿਲਾਫ ਕੋਈ ਵੀ ਦੋਸ਼ ਸਾਬਤ ਨਹੀਂ ਹੋ ਸਕਿਆ ਹੈ। ਹਾਲੇ ਵੀ ਇਨ੍ਹਾਂ ਸਾਰਿਆਂ ਨੇ ਸਬਕ ਨਹੀਂ ਸਿਖਿਆ ਹੈ ਤਾਂ ਮੈਂ ਕੀ ਕਰਾਂ। ਦੱਸ ਦੇਈਏ ਕਿ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਨੇ ਖਹਿਰਾ ਖ਼ਿਲਾਫ਼ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ।ਐਸ.ਡੀ.ਐਮਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ 29 ਮਾਰਚ ਨੂੰ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਗਿਰਦਾਵਰੀ (Girdawari) ਦੀ ਫ਼ਸਲ ਦੇ ਹੋਏ ਨੁਕਸਾਨ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਦੇ ਦਫ਼ਤਰ ਪਹੁੰਚੇ। ਜਿਥੇ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਜ਼ਬਰਦਸਤੀ ਇਹ ਸਭ ਕੁਝ ਫੇਸਬੁੱਕ ‘ਤੇ ਲਾਈਵ ਵੀ ਕੀਤਾ। ਐਸ.ਡੀ.ਐਮ ਭੁੱਲਥ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਦੌਰਾਨ ਸੁਖਪਾਲ ਖਹਿਰਾ ਨੇ ਉਨ੍ਹਾਂ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਨਾਲ ਉਨ੍ਹਾਂ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ।

AAP ਵਿਧਾਇਕ ਵੱਲੋਂ ਸੁਖਪਾਲ ਖਹਿਰਾ ਨੂੰ ਨਸੀਹਤ

ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਸਾਰੇ ਅਧਿਕਾਰੀਆਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਨੂੰ ਕਾਂਗਰਸੀ ਕਦੇ ਵੀ ਨਹੀਂ ਸਮਝਣਗੇ। ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਐਸ.ਡੀ.ਐਮ ਵੱਲੋਂ ਮੁਕਦਮਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਸੁਖਪਾਲ ਖਹਿਰਾ ਨੂੰ ਨਸੀਹਤ ਦਿੰਦਿਆ ਕਿਹਾ ਕਿ ਇੱਕ ਇਮਾਨਦਾਰ ਅਧਿਕਾਰੀ ਨਾਲ ਦੁਰਵਿਵਹਾਰ ਕਰਨਾ ਸੁਖਪਾਲ ਖਹਿਰਾ ਨੂੰ ਸ਼ੋਭਾ ਨਹੀਂ ਦਿੰਦਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...