ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਟ੍ਰੈਵਲ ਏਜੰਟ ਵਿਨੇ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਸੈਂਕੜੇ ਪਾਸਪੋਰਟ ਸੜ ਕੇ ਹੋਏ ਸੁਆਹ

ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ 26 ਤੋਂ ਜ਼ਿਆਦਾ ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਪਹੁੰਚੀਆਂ। ਕਰਮਚਾਰੀਆਂ ਨੇ ਪਾਣੀ ਦੇ ਨਾਲ ਫੋਮ ਦਾ ਇਸਤੇਮਾਲ ਕੀਤਾ ਅਤੇ ਕਰੀਬ 3 ਘੰਟੇ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਫਾਇਰਮੈਨ ਰਜਿੰਦਰ ਸਹੋਤਾ ਨੇ ਦੱਸਿਆ ਕਿ ਦੇਰ ਰਾਤ ਅੱਗ ਤੇ ਕਾਬੂ ਪਾਉਣ ਲਈ 30 ਕਰਮਚਾਰੀਆਂ ਦੀ ਟੀਮ ਮੌਕੇ ਤੇ ਪਹੁੰਚੀ। ਸਹੋਤਾ ਨੇ ਦੱਸਿਆ ਕਿ ਰਾਤ ਕਰੀਬ 11:40 ਵਜੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਜਲੰਧਰ ਟ੍ਰੈਵਲ ਏਜੰਟ ਵਿਨੇ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਸੈਂਕੜੇ ਪਾਸਪੋਰਟ ਸੜ ਕੇ ਹੋਏ ਸੁਆਹ
ਜਲੰਧਰ ਟ੍ਰੈਵਲ ਏਜੰਟ ਵਿਨੇ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਸੈਂਕੜੇ ਪੈਸਪੋਰਟ ਸੜ ਕੇ ਹੋਏ ਸੁਆਹ
Follow Us
davinder-kumar-jalandhar
| Updated On: 15 Apr 2024 16:44 PM

ਪੰਜਾਬ ‘ਚ ਵੀਜ਼ਾ ਕਿੰਗ ਦੇ ਨਾਂ ਤੋਂ ਮਸ਼ਹੂਰ ਟ੍ਰੈਵਲ ਏਜੰਟ ਵਿਨੇ ਹੈਰੀ ਦੇ ਜਲੰਧਰ ਸਥਿਤ ਦਫ਼ਤਰ ‘ਚ ਐਤਵਾਰ ਨੂੰ ਦੇਰ ਰਾਤ ਕਰੀਬ 11 ਵਜੇ ਅੱਗ ਲੱਗ ਗਈ। ਅੱਗ ‘ਚ ਸੈਂਕੜੇ ਲੋਕਾਂ ਦੇ ਪਾਸਪੋਰਟ ਸਮੇਤ ਕਈ ਹੋਰ ਜ਼ਰੂਰੀ ਦਸਤਾਵੇਜ਼ ਵੀ ਸੜ ਗਏ। ਘਟਨਾ ਦਾ ਪਤਾ ਚਲਦੇ ਹੀ ਵਿਨੇ ਹੈਰੀ ਖੁੱਦ ਮੌਕੇ ‘ਤੇ ਪਹੁੰਚੇ ਅਤੇ ਦਫ਼ਤਰ ਨੂੰ ਅੱਗ ਲੱਗੀ ਦੇਖ ਰੌਣ ਲੱਗੇ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।

ਵਿਨੇ ਹੈਰੀ ਦਾ ਜਲੰਧਰ ‘ਚ ਇਹ ਦਫ਼ਤਰ ਕਿਸੇ ਲਗਜ਼ਰੀ ਹੋਟਲ ਤੋਂ ਘੱਟ ਨਹੀਂ ਸੀ। ਅੱਗ ਇੰਨੀ ਭਿਆਨਕ ਸੀ ਕਿ ਸਾਰੇ ਫਲੋਰ ਅੱਗ ਦੀ ਲਪੇਟ ‘ਚ ਆ ਗਏ ਅਤੇ ਨੇੜੇ ਦੇ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ।

ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ 26 ਤੋਂ ਜ਼ਿਆਦਾ ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚੀਆਂ। ਕਰਮਚਾਰੀਆਂ ਨੇ ਪਾਣੀ ਦੇ ਨਾਲ ਫੋਮ ਦਾ ਇਸਤੇਮਾਲ ਕੀਤਾ ਅਤੇ ਕਰੀਬ 3 ਘੰਟੇ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਫਾਇਰਮੈਨ ਰਜਿੰਦਰ ਸਹੋਤਾ ਨੇ ਦੱਸਿਆ ਕਿ ਦੇਰ ਰਾਤ ਅੱਗ ਤੇ ਕਾਬੂ ਪਾਉਣ ਲਈ 30 ਕਰਮਚਾਰੀਆਂ ਦੀ ਟੀਮ ਮੌਕੇ ਤੇ ਪਹੁੰਚੀ। ਸਹੋਤਾ ਨੇ ਦੱਸਿਆ ਕਿ ਰਾਤ ਕਰੀਬ 11:40 ਵਜੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
Stories